ਵੀਰਵਾਰ, ਅਪ੍ਰੈਲ 2, 2026 08:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨੀ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ਤੇ ਕਿਸਾਨ ਅੱਜ ਮਨਾ ਰਹੇ ‘ਕਾਲਾ ਦਿਵਸ’

by propunjabtv
ਮਈ 26, 2021
in ਦੇਸ਼
0

ਕਿਸਾਨੀ ਅੰਦੋਲਨ ਨੂੰ 6 ਮਹੀਨੇ ਪੂਰੇ ਹੋਣ ਤੇ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ 3 ਖੇਤੀ ਕਾਨੂੰਨਾਂ ਖਿਲਾਫ਼ ਅੱਜ ਦੇਸ਼ ਭਰ ਵਿੱਚ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ, ਕਿਉਂਕਿ ਅੱਜ ਹੀ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਨੂੰ ਛੇ ਮਹੀਨੇ ਪੂਰੇ ਹੋ ਗਏ ਹਨ ।ਕਿਸਾਨਾਂ ਨੇ ਸਾਰੇ ਦੇਸ਼ ਵਾਸੀਆਂ ਤੋਂ ਸਮਰਥਨ ਮੰਗਦਿਆਂ ਉਨ੍ਹਾਂ ਨੂੰ ਆਪਣੇ ਘਰ ਅਤੇ ਗੱਡੀਆਂ ‘ਤੇ ਕਾਲਾ ਝੰਡਾ ਲਗਾਉਣ ਅਤੇ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੀ ਅਪੀਲ ਕੀਤੀ ਹੈ । ਕਿਸਾਨਾਂ ਦੇ ਇਸ ਸੱਦੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੀ ਸੁਚੇਤ ਹੋ ਗਈ ਹੈ ।ਇਸ ਸਬੰਧੀ ਦੇਸ਼ ਦੀਆਂ 14 ਵੱਡੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੱਦੇ ਗਏ ਦੇਸ਼ ਵਿਆਪੀ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਦਿੱਤਾ ਹੈ । ਕਾਂਗਰਸ, ਜੇਡੀਐਸ, ਐਨਸੀਪੀ, ਟੀਐਮਸੀ, ਸ਼ਿਵ ਸੈਨਾ, ਡੀਐਮਕੇ, ਜੇਕੇਪੀਏ, ਸਪਾ, ਬਸਪਾ, ਆਰਜੇਡੀ, ਸੀਪੀਆਈ, ਸੀਪੀਐਮ ਅਤੇ ਆਮ ਆਦਮੀ ਪਾਰਟੀ ਵੀ ਹਨ ।ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਖੇਤੀਬਾੜੀ ਕਾਨੂੰਨਾਂ ‘ਤੇ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।ਉੱਥੇ ਹੀ ਦਿੱਲੀ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਕਾਨੂੰਨ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿੰਘੂ, ਟੀਕਰੀ ਅਤੇ ਗਾਜ਼ੀਪੁਰ ਸਮੇਤ ਸਾਰੇ ਸਰਹੱਦਾਂ ਤੇ ਜਵਾਨ ਪਹਿਲਾਂ ਤੋਂ ਹੀ ਮੌਜੂਦ ਹਨ, ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਜਾਂ ਪ੍ਰਵੇਸ਼ ਦੀ ਮਨਜ਼ਰੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ।

Tags: black dayblack flagDELHI PROTESTFARMERPROTEST
Share199Tweet124Share50

Related Posts

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਲਾਪਰਵਾਹੀ ਨਾਲ ਹੋ ਸਕਦਾ ਹੈ ਭਾਰੀ ਨੁਕਸਾਨ, 1 ਅਪ੍ਰੈਲ ਤੋਂ ਬਦਲਣ ਜਾ ਰਹੇ ਰੇਲਵੇ ਦੇ ਇਹ ਨਿਯਮ

ਮਾਰਚ 31, 2026

ਟੋਲ ਟੈਕਸ ਨਿਯਮਾਂ ‘ਚ ਵੱਡਾ ਬਦਲਾਅ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ ਨਿਯਮ

ਮਾਰਚ 31, 2026

ਪੋਕਸੋ ਅਦਾਲਤ ਨੇ 8 ਸਾਲ ਦੀ ਬੱਚੀ ਨਾਲ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

ਮਾਰਚ 31, 2026

ਪੂਜਾ ਦੌਰਾਨ ਮੰਦਿਰ ‘ਚ ਮਚੀ ਭਗਦੜ: 8 ਔਰਤਾਂ ਦੀ ਮੌਤ, ਕਈ ਜ਼ਖਮੀ

ਮਾਰਚ 31, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.