ਸ਼ਨੀਵਾਰ, ਅਕਤੂਬਰ 10, 2026 05:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਨਿਲ ਜੋਸ਼ੀ ਨੂੰ ਭਾਜਪਾ ਤੋਂ 6 ਸਾਲ ਲਈ ਕੱਢਿਆ ਗਿਆ

by propunjabtv
ਜੁਲਾਈ 10, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ:  ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਦੇਸ਼ ਭਾਜਪਾ ਦੇ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਕਿਸਾਨਾਂ ਦੇ ਹੱਕ ਦੇ ਵਿੱਚ ਬੋਲਣ ਕਰਕੇ ਅਨਿਲ ਜੋਸ਼ੀ ਨੂੰ ਪਾਰਟੀ ਦੇ ਵਿੱਚੋਂ ਕੱਢਿਆ ਗਿਆ ਹੈ ਕਿਉਂਕਿ ਉਹ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀ ਹਿਮਾਇਤ ਕਰ ਰਹੇ ਹਨ |

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਮੰਤਰੀ ਅਨਿਲ ਜੋਸ਼ੀ ਕੇਂਦਰ ਸਰਕਾਰ, ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਪਾਰਟੀ ਦੀਆਂ ਨੀਤੀਆਂ ਖਿਲਾਫ ਬਿਆਨਬਾਜ਼ੀ ਕਰ ਰਹੇ ਸਨ, ਜੋ ਪਾਰਟੀ ਵਿਰੋਧੀ ਗਤੀਵਿਧੀਆਂ ਹਨ। ਇਸ ਲਈ ਪ੍ਰਦੇਸ਼ ਭਾਜਪਾ ਵੱਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ, ਜਿਸ ‘ਤੇ ਜੋਸ਼ੀ ਨੂੰ ਦੋ ਦਿਨਾਂ ਦੇ ਅੰਦਰ ਜਵਾਬ ਦੇਣ ਦਾ ਸਮਾਂ ਦਿੱਤਾ ਗਿਆ। ਪਰ ਅਨਿਲ ਜੋਸ਼ੀ ਨੇ ਪਾਰਟੀ ਖਿਲਾਫ ਚਲਣ ਦੇ ਆਪਣੇ ਅੜਿੱਅਲ ਰਵੱਈਏ ਨੂੰ ਨਹੀਂ ਛੱਡਿਆ, ਜਿਸ ‘ਤੇ ਅਨੁਸ਼ਾਸਨੀ ਕਮੇਟੀ ਦੀ ਸਿਫਾਰਸ਼’ ਤੇ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜੋਸ਼ੀ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਅਨਿਲ ਜੋਸ਼ੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ 6 ਸਾਲ ਲਈ ਕੱਢ ਦਿੱਤਾ ਹੈ।

Tags: anil joshibjpexpelledsix years
Share201Tweet126Share50

Related Posts

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result