ਵੀਰਵਾਰ, ਸਤੰਬਰ 10, 2026 11:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

6 ਵਜੇ ਰਿਲੀਜ਼ ਹੋਵੇਗਾ ਮਰਹੂਮ ਸਿੱਧੂ ਮੂਸੇਵਾਲਾ ਦਾ SYL ਗਾਣਾ…

by propunjabtv
ਜੂਨ 23, 2022
in Featured News, ਪੰਜਾਬ, ਫੋਟੋ ਗੈਲਰੀ
0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਸ਼ਾਮ 6 ਵਜੇ ਐੱਸਵਾਈਐੱਲ ਗਾਣਾ ਰਿਲੀਜ਼ ਹੋਵੇਗਾ।ਪੰਜਾਬ ਹਰਿਆਣਾ ਐੱਸਵਾਈਐੱਲ ਦੇ ਮੁੱਦੇ ‘ਤੇ ਇਹ ਗਾਣਾ ਗਾਇਆ ਗਿਆ ਹੈ।ਸਿੱਧੂ ਦੇ ਵੈਰੀਫਾਈਡ ਸੋਸ਼ਲ ਮੀਡੀਆ ਅਕਾਊਂਟ ‘ਤੇ ਬੀਤੀ ਰਾਤ ਇੱਕ ਪੋਸਟ ਸਾਂਝੀ ਕੀਤੀ ਗਈ ਸੀ।ਜਿਸ ਨੂੰ ਪੜ੍ਹ ਕੇ ਉਨ੍ਹਾਂ ਦੇ ਫੈਨਜ਼, ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਦੌੜ ਗਈ।

ਗਾਣਾ ਰਿਲੀਜ਼ ਹੋਣ ਦੀ ਪੋਸਟ ਨੂੰ ਫੈਨਜ਼ ਵੱਖ ਵੱਖ ਮਾਧਿਅਮਾਂ ਰਾਹੀਂ ਸ਼ੇਅਰ ਕਰਨ ਲੱਗੇ।ਸਿੱਧੂ ਮੂਸੇਵਾਲਾ ਬੇਸ਼ੱਕ ਇਸ ਦੁਨੀਆ ‘ਚ ਸਰੀਰਕ ਤੌਰ ‘ਤੇ ਨਹੀਂ ਹਨ, ਪਰ ਉਨ੍ਹਾਂ ਦੇ ਗਾਣੇ ਅੱਜ ਵੀ ਲੋਕਾਂ ਦੇ ਦਿਲਾਂ ਦੀ ਧੜਕਣ ਹਨ।ਅਜਿਹਾ ਹੀ ਇੱਕ ਹੋਰ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ, ਜੋ ਮੂਸੇਵਾਲਾ ਨੇ ਐੱਸਵਾਈਐੱਲ ‘ਤੇ ਲਿਖਿਆ ਸੀ।

ਇਸ ਗਾਣੇ ‘ਚ ਸਿੱਧੂ ਮੂਸੇਵਾਲਾ ਨੇ ਕਈ ਅਹਿਮ ਮੁੱਦਿਆਂ ਨੂੰ ਉਠਾਇਆ ਹੈ।ਗਾਣੇ ‘ਚ ਕੀ ਖਾਸ ਹੈ, ਇਹ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਜਦੋਂ ਵੀ ਉਨ੍ਹਾਂ ਦੇ ਫੈਨਜ਼, ਸਮਰਥਕਾਂ ਨੂੰ ਪਤਾ ਲੱਗਾ ਹੈ ਕਿ ਸਿੱਧੂ ਦਾ ਗਾਣਾ ਰਿਲੀਜ਼ ਹੋ ਰਿਹਾ ਹੈ ਤਾਂ ਉਦੋਂ ਤੋਂ ਉਹ ਇਸ ਪੋਸਟ ਨੂੰ ਸ਼ੇਅਰ ਕਰ ਰਹੇ ਹਨ।

ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਿਤਾ ਨੇ ਕਿਹਾ ਸੀ ਕਿ ਉਹ ਆਪਣੇ ਬੇਟੇ ਨੂੰ ਅਗਲੇ 5-7 ਸਾਲਾਂ ਤੱਕ ਗੀਤਾਂ ਰਾਹੀਂ ਤੁਹਾਡੇ ਵਿਚਕਾਰ ਜ਼ਿੰਦਾ ਰੱਖਣ ਦਾ ਵਾਅਦਾ ਕਰਦਾ ਹੈ। ਉਨ੍ਹਾਂ ਦੱਸਿਆ ਸੀ ਕਿ ਸਿੱਧੂ ਦੇ ਕਈ ਗੀਤ ਰਿਲੀਜ਼ ਹੋਣ ਦੀ ਸਟੇਜ ‘ਤੇ ਹਨ। ਸਿੱਧੂ ਨੇ ਕਈ ਗੀਤ ਲਿਖੇ ਸਨ। ਪਾਈਪਲਾਈਨ ਵਿੱਚ ਆਉਣ ਵਾਲੇ ਸਾਰੇ ਗੀਤ ਰਿਲੀਜ਼ ਕੀਤੇ ਜਾਣਗੇ।

Tags: latest punjabi newspunjabi singersidhu moosewalasidhu moosewala murder
Share204Tweet127Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਸਤੰਬਰ 8, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026

ਅਮਨ ਅਰੋੜਾ ਨੇ ਵਿਸ਼ਵਵਿਆਪੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ 100-125 ਪ੍ਰਤੀਸ਼ਤ FCI ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਨਾਲ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਸਤੰਬਰ 10, 2026

‘ਆਪ’ ਮੰਤਰੀ ਮਹਿੰਦਰ ਭਗਤ ਦੇ ਪਿਤਾ ਦਾ 94 ਸਾਲ ਦੀ ਉਮਰ ਵਿੱਚ ਦੇਹਾਂਤ; ਸ਼ਾਮ 5 ਵਜੇ ਹੋਵੇਗਾ ਅੰਤਿਮ ਸੰਸਕਾਰ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.