ਸ਼ਨੀਵਾਰ, ਅਗਸਤ 15, 2026 12:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

America Firing in School: ਮਹਿਲਾ ਅਧਿਆਪਕ ਨੂੰ 6 ਸਾਲਾ ਵਿਦਿਆਰਥੀ ਨੇ ਮਾਰੀ ਗੋਲੀ, ਹਾਲਤ ਗੰਭੀਰ

ਅਮਰੀਕਾ ਦੇ ਵਰਜੀਨੀਆ ਦੇ ਇੱਕ ਸਕੂਲ ਵਿੱਚ 6 ਸਾਲ ਦੇ ਬੱਚੇ ਨੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਇਸ ਹਮਲੇ 'ਚ ਮਹਿਲਾ ਅਧਿਆਪਕਾ ਗੰਭੀਰ ਜ਼ਖਮੀ ਹੋ ਗਈ ਹੈ।

by ਮਨਵੀਰ ਰੰਧਾਵਾ
ਜਨਵਰੀ 7, 2023
in ਵਿਦੇਸ਼
0

America News: ਅਮਰੀਕਾ ਦੇ ਵਰਜੀਨੀਆ ‘ਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 6 ਸਾਲ ਦੇ ਬੱਚੇ ਨੇ ਆਪਣੀ ਜਮਾਤ ਵਿੱਚ ਗੋਲੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਗੋਲੀ ਲੱਗਣ ਕਾਰਨ ਕਲਾਸ ‘ਚ ਪੜ੍ਹਾ ਰਹੀ ਅਧਿਆਪਕਾ ਗੰਭੀਰ ਰੂਪ ‘ਚ ਜ਼ਖਮੀ ਹੋ ਗਈ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਵਰਜੀਨੀਆ ਦੇ ਰਿਚਨੇਕ ਐਲੀਮੈਂਟਰੀ ਸਕੂਲ ਵਿੱਚ ਵਾਪਰੀ। ਹਾਲਾਂਕਿ ਗੋਲੀਬਾਰੀ ‘ਚ ਕਿਸੇ ਵਿਦਿਆਰਥੀ ਨੂੰ ਸੱਟ ਨਹੀਂ ਲੱਗੀ। ਸਥਾਨਕ ਪੁਲਿਸ ਮੁਖੀ ਸਟੀਵ ਡਰਿਊ ਨੇ ਦੱਸਿਆ ਕਿ ਗੋਲੀ ਚਲਾਉਣ ਵਾਲਾ ਸਿਰਫ਼ 6 ਸਾਲ ਦਾ ਬੱਚਾ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਪੁਲਿਸ ਨੇ ਦੱਸਿਆ ਕਿ ਪੀੜਤਾ ਅਧਿਆਪਕਾ ਦੀ ਉਮਰ 30 ਸਾਲ ਹੈ। ਗੋਲੀ ਲੱਗਣ ਕਾਰਨ ਮਹਿਲਾ ਅਧਿਆਪਕਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਕੋਈ ਹਾਦਸਾ ਨਹੀਂ ਸੀ।

ਗੋਲੀਬਾਰੀ ‘ਚ ਗੰਭੀਰ ਰੂਪ ‘ਚ ਜ਼ਖਮੀ ਹੋਈ ਮਹਿਲਾ ਅਧਿਆਪਕਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਇਸ ਘਟਨਾ ਦੇ ਪਿੱਛੇ ਦਾ ਕਾਰਨ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ।

ਸ਼ਹਿਰ ਦੇ ਸਕੂਲਾਂ ਦੇ ਸੁਪਰਡੈਂਟ ਜਾਰਜ ਪਾਰਕਰ ਨੇ ਕਿਹਾ: “ਮੈਂ ਹੈਰਾਨ ਹਾਂ ਅਤੇ ਮੈਂ ਨਿਰਾਸ਼ ਹਾਂ। ਸਾਨੂੰ ਇਹ ਯਕੀਨੀ ਬਣਾਉਣ ਲਈ ਭਾਈਚਾਰੇ ਦੇ ਸਮਰਥਨ ਦੀ ਲੋੜ ਹੈ ਕਿ ਬੱਚਿਆਂ ਅਤੇ ਨੌਜਵਾਨਾਂ ਲਈ ਬੰਦੂਕਾਂ ਉਪਲਬਧ ਨਾ ਹੋਣ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਈ ਵਿੱਚ ਇੱਕ 18 ਸਾਲਾ ਬੰਦੂਕਧਾਰੀ ਨੇ ਟੈਕਸਾਸ ਵਿੱਚ 19 ਬੱਚਿਆਂ ਅਤੇ ਦੋ ਅਧਿਆਪਕਾਂ ਦੀ ਹੱਤਿਆ ਕਰ ਦਿੱਤੀ ਸੀ। ਰਿਪੋਰਟਾਂ ਮੁਤਾਬਕ ਪਿਛਲੇ ਸਾਲ ਅਮਰੀਕਾ ‘ਚ ਬੰਦੂਕ ਦੀ ਗੋਲੀਬਾਰੀ ਕਾਰਨ ਕਰੀਬ 44 ਹਜ਼ਾਰ ਮੌਤਾਂ ਹੋ ਚੁੱਕੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: americaAmerica Firing in Schoolamerica newsGun Fireinternational newspro punjab tvpunjabi newsschoolshootingusa
Share254Tweet159Share64

Related Posts

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.