ਮੰਗਲਵਾਰ, ਮਈ 5, 2026 07:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੀਐਮ ਕਿਸਾਨ ਯੋਜਨਾ ਤਹਿਤ ਮਿਲਣ ਵਾਲੀ ਰਕਮ ਹੋਈ ਦੁੱਗਣੀ ,ਹੁਣ 6000 ਦੀ ਥਾਂ ਮਿਲਣਗੇ 12000 ਰੁਪਏ !

by propunjabtv
ਅਗਸਤ 29, 2021
in ਦੇਸ਼
0
ਕਿਸਾਨਾਂ ਲਈ ਆਉਣ ਵਾਲੇ ਦਿਨਾਂ ‘ਚ ਮੋਦੀ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀ ਰਕਮ ਦੁੱਗਣੀ ਕਰ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਿਸਾਨਾਂ ਨੂੰ ਸਾਲਾਨਾ  ਮਿਲਣ ਵਾਲੀ ਰਕਮ 6000 ਤੋਂ ਵਧਾ ਕੇ 12000 ਰੁਪਏ ਕਰ ਦਿੱਤੀ ਜਾਵੇਗੀ। ਯਾਨੀ ਕਿ 2000 ਰੁਪਏ ਦੀ ਕਿਸ਼ਤ 4000 ਰੁਪਏ ਦੀ ਹੋ ਜਾਵੇਗੀ।
 ਬਿਹਾਰ ਦੇ ਖੇਤੀਬਾੜੀ ਮੰਤਰੀ ਅਮਰੇਂਦਰ ਪ੍ਰਤਾਪ ਸਿੰਘ ਨੇ ਇਸ ਮਸਲੇ ‘ਚ ਦਿੱਲੀ ‘ਚ ਕੇਂਦਰੀ ਮੰਤਰੀ ਨਰੇਂਦਰ ਤੋਮਰ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ ਸੀ। ਬਿਹਾਰ ਦੇ ਖੇਤੀਬਾੜੀ ਮੰਤਰੀ ਮੁਤਾਬਕ ਸਰਕਾਰ ਪੀਐਮ ਕਿਸਾਨ ਸੰਮਾਨ ਨਿਧੀ ਦੀ ਰਾਸ਼ੀ ਦੁੱਗਣੀ ਕਰਨ ਵਾਲੀ ਹੈ। ਇਸ ਲਈ ਸਰਕਾਰ ਨੇ ਤਿਆਰੀ ਕੱਸ ਲਈ ਹੈ। ਹਾਲਾਂਕਿ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਫਿਲਹਾਲ ਕੋਈ ਅਧਿਕਾਰਤ ਬਿਆਨ ਨਹੀਂ ਆਇਆ।
Tags: amountincreasekisanKisan Yojanapm modi
Share228Tweet143Share57

Related Posts

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਚੌਥਾ ਭਾਰਤ-ਅਫਰੀਕਾ ਸੰਮੇਲਨ; 10 ਦੇਸ਼ਾਂ ਦੇ ਨੇਤਾ ਕਰਨਗੇ ਸ਼ਿਰਕਤ

ਮਈ 4, 2026

5 ਰਾਜਾਂ ਦੇ ਚੋਣ ਨਤੀਜਿਆਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼

ਮਈ 4, 2026

ਪੱਛਮੀ ਬੰਗਾਲ ਵਿਧਾਨ ਸਭਾ ਚੋਣ ਨਤੀਜੇ 2026 ਅਪਡੇਟ: ਦੇਖੋ ਤਾਜ਼ਾ ਰੁਝਾਨ

ਮਈ 4, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026
Load More

Recent News

ਪੱਛਮੀ ਬੰਗਾਲ ਵਿੱਚ ਖਿੜਿਆ ਕਮਲ, ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ . . .

ਮਈ 4, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਵੋਟਾਂ ਦੀ ਗਿਣਤੀ ਦੌਰਾਨ ਮਮਤਾ ਬੈਨਰਜੀ ਨੇ ਕਿਹਾ, “ਆਖਰੀ ਰਾਊਂਡ ਤੋਂ ਬਾਅਦ ਟੀਐਮਸੀ ਹੀ ਜਿੱਤੇਗੀ”

ਮਈ 4, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

ਮਈ 4, 2026

ਬੰਗਾਲ ‘ਚ ਮਮਤਾ ਬਨਰਜੀ ਨੂੰ ਵੱਡਾ ਝਟਕਾ, BJP ਨੇ ਬਹੁਮਤ ਦੇ ਅੰਕੜੇ ਨੂੰ ਕੀਤਾ ਪਾਰ, 173 ਸੀਟਾਂ ‘ਤੇ ਚੱਲ ਰਹੀ ਅੱਗੇ

ਮਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.