ਐਤਵਾਰ, ਨਵੰਬਰ 15, 2026 10:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

61 ਸਾਲਾ ਬ੍ਰੇਨ ਡੈੱਡ ਔਰਤ ਨੇ ਬਚਾਈ 4 ਲੋਕਾਂ ਦੀ ਜਾਨ, ਜਾਣੋ ਕਿਵੇਂ ! ਪੜ੍ਹੋ ਪੂਰੀ ਖ਼ਬਰ

ਫਰੀਦਾਬਾਦ ਦੀ ਇੱਕ ਔਰਤ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਹੋਣ 'ਤੇ ਅਪੋਲੋ ਹਸਪਤਾਲ 'ਚ ਲਿਜਾਇਆ ਗਿਆ।ਤਮਾਮ ਕੋਸ਼ਿਸ਼ਾਂ ਦੇ ਬਾਅਦ ਵੀ ਔਰਤ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਫਿਰ ਡਾਕਟਰਸ ਨੇ ਉਨ੍ਹਾਂ ਨੂੰ ਬ੍ਰੇਨ ਡੈੱਡ ਘੋਸ਼ਿਤ ਕਰ ਦਿੱਤਾ।ਤੁਹਾਨੂੰ ਦੱਸ ਦੇਈਏ ਕਿ ਇਸ ਔਰਤ ਦੀ ਉਮਰ 61 ਸਾਲ ਸੀ।ਦੂਜੇ ਪਾਸੇ ਇਸ ਔਰਤ ਦੇ ਅੰਗ ਨੂੰ ਦਾਨ ਕਰਕੇ 4 ਲੋਕਾਂ ਦੀ ਜਾਨ ਨੂੰ ਬਚਾਇਆ ਗਿਆ।ਡੈੱਡ ਲੋਕਾਂ ਦੇ ਅੰਗਾਂ ਨਾਲ ਕਈ ਲੋਕਾਂ ਦੀ ਜਾਨ ਨੂੰ ਬਚਾਇਆ ਜਾ ਸਕਦਾ ਹੈ।ਇਹ ਬੀਮਾਰੀ ਕਈ ਲੋਕਾਂ ਨੂੰ ਹੁੰਦੀ ਹੈ।

by Gurjeet Kaur
ਫਰਵਰੀ 1, 2024
in ਸਿਹਤ, ਲਾਈਫਸਟਾਈਲ
0

 BRAIN DEAD:  ਫਰੀਦਾਬਾਦ ਦੀ ਇੱਕ ਔਰਤ ਸੀ ਜਿਸਦੀ ਉਮਰ 61 ਸਾਲ ਸੀ। ਇਸ ਔਰਤ ਨੂੰ ਹਾਈ ਬਲੱਡ ਪ੍ਰੈਸ਼ਰ ਕਾਰਨ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਸ਼ੁਰੂ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ। 30 ਜਨਵਰੀ ਨੂੰ ਉਸ ਨੂੰ ਬ੍ਰੇਨ ਡੈੱਡ ਐਲਾਨ ਦਿੱਤਾ ਗਿਆ।

ਹਸਪਤਾਲ ਦੇ ਸਟਾਫ ਨੇ ਉਸਦੇ ਪਰਿਵਾਰ ਦੀ ਸਹਿਮਤੀ ਨਾਲ ਉਸਦੇ ਅੰਗ ਦਾਨ ਕਰਨ ਦਾ ਫੈਸਲਾ ਕੀਤਾ ਸੀ। ਉਸ ਦੇ ਸਰੀਰ ਤੋਂ ਗੁਰਦੇ, ਜਿਗਰ ਅਤੇ ਦਿਲ ਨੂੰ ਸਫਲਤਾਪੂਰਵਕ ਹਟਾ ਦਿੱਤਾ ਗਿਆ ਸੀ। MGM ਹੈਲਥਕੇਅਰ, ਚੇਨਈ ਵਿਖੇ 16 ਸਾਲ ਦੀ ਲੜਕੀ ਨੂੰ ਦਿਲ ਦਾਨ ਕੀਤਾ ਗਿਆ ਅਤੇ ਉਸਦੀ ਜਾਨ ਬਚ ਗਈ।

 

ਔਰਤ ਦੇ ਅੰਗਾਂ ਨੇ ਚਾਰ ਵੱਖ-ਵੱਖ ਲੋਕਾਂ ਦੀ ਜਾਨ ਬਚਾਈ। ਉਸ ਦਾ ਇੱਕ ਗੁਰਦਾ ਜੇਪੀ ਹਸਪਤਾਲ ਨੂੰ ਅਤੇ ਇੱਕ ਗੁਰਦਾ ਅਤੇ ਜਿਗਰ ਅਪੋਲੋ ਹਸਪਤਾਲ ਨੂੰ ਦਿੱਤਾ ਗਿਆ ਸੀ।

ਅੰਗ ਦਾਨ ਕਰਨਾ ਇੱਕ ਬਹੁਤ ਹੀ ਪੁੰਨ ਦਾ ਕੰਮ ਮੰਨਿਆ ਜਾਂਦਾ ਹੈ, ਇਸ ਨਾਲ ਇੱਕ ਵਾਰ ਵਿੱਚ ਕਈ ਲੋਕਾਂ ਦੀ ਜਾਨ ਬਚ ਸਕਦੀ ਹੈ। ਡਾ: ਵਿਨੀਤ ਸੂਰੀ, ਸਲਾਹਕਾਰ, ਨਿਊਰੋਲੋਜੀ, ਇੰਦਰਪ੍ਰਸਥ ਅਪੋਲੋ ਹਸਪਤਾਲ, ਨੇ ਟਾਈਮਜ਼ ਆਫ਼ ਇੰਡੀਆ ਨੂੰ ਦੱਸਿਆ ਕਿ ਜਦੋਂ ਉਹ ਆਪਣੇ ਅਜ਼ੀਜ਼ ਦੇ ਅੰਗ ਦਾਨ ਕਰਦੇ ਹਨ ਤਾਂ ਪਰਿਵਾਰਾਂ ਲਈ ਇਹ ਹਮੇਸ਼ਾ ਔਖਾ ਸਮਾਂ ਹੁੰਦਾ ਹੈ।

ਇੱਕ 60 ਸਾਲਾ ਬਜ਼ੁਰਗ ਔਰਤ ਨੇ ਮੌਤ ਤੋਂ ਬਾਅਦ ਵੀ 4 ਲੋਕਾਂ ਦੀ ਜਾਨ ਬਚਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ। ਇਸੇ ਤਰ੍ਹਾਂ ਇਨਸਾਨਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਅੰਗ ਕਈ ਲੋਕਾਂ ਦੀ ਜਾਨ ਬਚਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੇ ਸਕਦੇ ਹਨ।

Tags: 'brain dead'healthhealth tipsLifestylepro punjab tvsehat
Share214Tweet134Share54

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.