ਸੋਮਵਾਰ, ਅਗਸਤ 24, 2026 10:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 ‘ਤੇ ਹੋਈ ਝੜਪ

by propunjabtv
ਫਰਵਰੀ 20, 2022
in ਪੰਜਾਬ
0

ਵਿਧਾਨ ਸਭਾ ਹਲਕਾ ਫਤਿਹਗੜ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਗੁੱਟ ਆਪਸ ਚ ਭਿੜ ਗਏ ਅਤੇ ਪੁਲਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ  ।

ਗੁਰਕੀਰਤ ਸਿੰਘ ਅਤੇ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਭਾਜਪਾ ਅਤੇ ਆਪ ਆਗੂਆਂ ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਦੋਂ ਕਿ ਉਹ ਸ਼ਾਂਤਮਈ ਢੰਗ ਨਾਲ ਖੜ੍ਹੇ ਸਨ ਇਹ ਕੁਝ ਲੋਕ ਆਏ ਉਨ੍ਹਾਂ ਦੇ ਨਾਲ ਹੱਥੋਪਾਈ ਕਰਨ ਲੱਗ ਗਏ  ।

ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਧੱਕੇਸ਼ਾਹੀ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ  ।ਜਦੋਂ ਦੂਜੀ ਧਿਰ ਦੇ ਚਰਨਜੀਤ ਸਹਿਦੇਵ ਅਤੇ ਸ਼ਿਵਨੰਦਨ ਨਾਲ ਗੱਲਬਾਤ ਕੀਤੀ ਗਈ ।ਉਨ੍ਹਾਂ ਨੇ ਕਿਹਾ ਕਥਿਤ ਤੌਰ ਤੇ ਉਕਤ ਵਿਅਕਤੀਆਂ ਵੱਲੋਂ ਜਾਅਲੀ ਵੋਟ ਪਵਾਈ ਜਾ ਰਹੀ ਸੀ ਜਿਸ ਨੂੰ ਰੋਕਣ ਤੇ ਉਨ੍ਹਾਂ ਵੱਲੋਂ ਝਗੜਾ ਸ਼ੁਰੂ ਕਰ ਦਿੱਤਾ।

ਸਬ ਇੰਸਪੈਕਟਰ ਇਤੀਕਾ ਮਿੱਤਲ ਨੇ ਦੱਸਿਆ ਕਿ ਜਾਅਲੀ ਵੋਟ ਪਾਉਣ ਤੇ ਲੈ ਕੇ ਦੋ ਗੁੱਟਾਂ ਵਿੱਚ ਤਕਰਾਰ ਹੋ ਗਈ ਅਤੇ ਦੋਨਾਂ ਧਿਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ  ।

Tags: 2022 Assembly ElectionsPunjab Election
Share204Tweet128Share51

Related Posts

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.