ਸ਼ਨੀਵਾਰ, ਫਰਵਰੀ 28, 2026 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਕੈਂਪ ਆਯੋਜਿਤ ਕੀਤੇ : ਅਨਮੋਲ ਗਗਨ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।

by Bharat Thapa
ਮਾਰਚ 3, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਅਤੇ ਰਜਿਸ੍ਰਟੇਸ਼ਨ ਕਰਨ ਲਈ ਪਿਛਲੇ 11 ਮਹੀਨਿਆਂ ਦੌਰਾਨ 655 ਜਾਗਰੂਕਤਾ ਕੈਂਪ ਆਯੋਜਿਤ ਕੀਤੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਜਿਲ੍ਹਾ ਪੱਧਰ ਤੇ ਲਗਾਏ ਗਏ 655 ਜਾਗਰੂਕਤਾ ਕੈਂਪਾਂ ਦੌਰਾਨ 7708 ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਜਿਨਹਾਂ ਨੂੰ ਸ਼ਾਮਿਲ ਕਰਕੇ ਹੁਣ 6.42 ਲੱਖ ਲਾਈਵ ਉਸਾਰੀ ਕਿਰਤੀ ਹੋ ਗਏ ਹਨ ਜੋ ਕਿ ਸਰਕਾਰੀ ਸਕੀਮਾਂ ਦੇ ਲਾਭ ਪਾਤਰੀ ਹਨ।

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਵਿੱਚ ਵਜ਼ੀਫ਼ਾ ਸਕੀਮ, ਸ਼ਗਨ ਸਕੀਮ, ਐਕਸਗ੍ਰੇਸ਼ੀਆ ਸਕੀਮ, ਐਨਕਾਂ, ਦੰਦਾਂ ਅਤੇ ਸੁਣਨ ਯੰਤਰ ਦੇਣਾ ਅਤੇ ਹੋਰ ਸਕੀਮਾਂ ਆਦਿ ਸ਼ਾਮਿਲ ਹਨ।

ਉਨਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ਵਿਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀ ਨੇੜੇ ਦੇ ਸੇਵਾ ਕੇਂਦਰ ਵਿਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।

ਮੰਤਰੀ ਨੇ ਵਿਆਖਿਆ ਕੀਤੀ ਕਿ ਸੂਬਾ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸੁਵਿਧਾ ਲਈ ਮੋਬਾਇਲ ਐਪ “ਪੰਜਾਬ ਕਿਰਤੀ ਸਹਾਇਕ“ ਲਾਂਚ ਕੀਤੀ ਹੋਈ ਹੈ। ਉਨ੍ਹਾ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖੁੱਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟ੍ਰਸ਼ਨ ਕਰ ਸਕਦਾ ਹੈ।

ਮੰਤਰੀ ਨੇ ਕਿਹਾ ਭਵਿੱਖ ਵਿੱਚ ਵੀ ਉਸਾਰੀ ਕਿਰਤੀਆਂ ਦੀ ਭਲਾਈ ਸਮੇਂ ਸਮੇਂ ਜਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 11 months655 campsAnmol Gagan Manngovernment schemesorganizedpropunjabtvregister construction
Share204Tweet128Share51

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.