ਵੀਰਵਾਰ, ਜੁਲਾਈ 23, 2026 07:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਜਥੇ ਦੀ ਰਵਾਨਗੀ ਮੌਕੇ ਕੋਰੋਨਾ ਪਾਜ਼ੀਟਿਵ 66 ਸ਼ਰਧਾਲੂ ਨਹੀਂ ਜਾ ਸਕੇ ਪਾਕਿਸਤਾਨ

by propunjabtv
ਅਪ੍ਰੈਲ 12, 2021
in ਦੇਸ਼
0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਅੱਜ 431 ਸਿੱਖ ਸ਼ਰਧਾਲੂਆਂ ਦਾ ਜਥਾ ਵਿਸਾਖੀ ਨੂੰ ਮਨਾਉਣ ਲਈ ਪਾਕਿਸਤਾਨ ਰਵਾਨਾ ਹੋਇਆ। ਜੋ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਵੇਗਾ ਅਤੇ ਪਾਕਿਸਤਾਨ ਵਿਚਲੇ ਬਾਕੀ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਤੋਂ ਬਾਅਦ 22 ਅਪ੍ਰੈਲ ਨੂੰ ਭਾਰਤ ਪਰਤੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਇਹ ਜਥਾ ਜੈਕਾਰੇ ਲਾਉਂਦਾ ਪਾਕਿਸਤਾਨ ਨੂੰ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 793 ਪਾਸਪੋਰਟ ਵੀਜ਼ਾ ਲਵਾਉਣ ਲਈ ਅੰਬੈਸੀ ਭੇਜੇ ਗਏ ਸਨ ਪਰ ਇਨ੍ਹਾਂ ਵਿਚੋਂ 356 ਵੀਜੇ ਰੱਦ ਕਰ ਦਿੱਤੇ ਗਏ ਅਤੇ 437 ਸਿੱਖ ਸ਼ਰਧਾਲੂਆਂ ਨੂੰ ਹੀ ਵੀਜ਼ਾ ਮਿਲਿਆ ਹੈ। ਇਨ੍ਹਾਂ ਸ਼ਰਧਾਲੂਆਂ ਵਿਚੋਂ ਵੀ 6 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਕਰਕੇ 431 ਸ਼ਰਧਾਲੂਆਂ ਦਾ ਜਥਾ ਹੀ ਪਾਕਿਸਤਾਨ ਜਾ ਸਕਿਆ ਹੈ।

Tags: pakistanpilgrimsikhvisavisakhi
Share202Tweet126Share51

Related Posts

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਪੰਜਾਬ ਦੇ ਕਿਸਾਨਾਂ ਨੇ ਦਿੱਲੀ ਵੱਲ ਕੀਤਾ ਕੂਚ; ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ਕੀਤਾ ਸੀਲ

ਜੁਲਾਈ 21, 2026

ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਮਾਨਸੂਨ ਸੈਸ਼ਨ, ਵਿਰੋਧੀ ਧਿਰ ਨੇ ਪਹਿਲੇ ਦਿਨ ਕੀਤੀ ਨਾਅਰੇਬਾਜ਼ੀ , NEET ਪੇਪਰ ਲੀਕ ਮੁੱਦੇ ‘ਤੇ ਚਰਚਾ ਦੀ ਮੰਗ

ਜੁਲਾਈ 20, 2026

ਕੇਰਲ ਭਵਨ ‘ਚ ਹਿੰਸਕ ਹੋਇਆ ‘ਚਲੋ ਸੰਸਦ’ ਮਾਰਚ, ਪੱਥਰਬਾਜ਼ੀ, ਸੀਜੇਪੀ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਤੋੜਨ ‘ਤੇ ਲਾਠੀਚਾਰਜ ਦੀ ਰਿਪੋਰਟ

ਜੁਲਾਈ 20, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਰਾਜਸਥਾਨ ਦੇ ਮਦਰੱਸੇ ਵਿੱਚ ਵੱਡਾ ਹਾਦਸਾ; 17 ਸਾਲਾ ਵਿਦਿਆਰਥੀ ਦੀ ਮੌਤ, 12 ਗੰਭੀਰ

ਜੁਲਾਈ 18, 2026
Load More

Recent News

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਨੈਕਸਟਜੈਨ ਨੇਕਸਸ 2026’ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ਾਨਦਾਰ ਸ਼ੁਰੂਆਤ

ਜੁਲਾਈ 21, 2026

ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ, ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਜਤਿੰਦਰ ਸਿੰਘ

ਜੁਲਾਈ 21, 2026

ਮਾਨ ਸਰਕਾਰ ਵੱਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ‘ਤੇ 298 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ

ਜੁਲਾਈ 21, 2026

ਵਿਜੀਲੈਂਸ ਬਿਊਰੋ ਨੇ 10000 ਰੁਪਏ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫ਼ਤਾਰ

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.