ਐਤਵਾਰ, ਅਗਸਤ 2, 2026 03:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਰਵੇ ’ਚ ਵੱਡਾ ਖੁਲਾਸਾ, ਉਡਾਣ ਦੌਰਾਨ ਜਹਾਜ਼ ’ਚ ਸੌਂ ਜਾਂਦੇ ਹਨ 66 ਫੀਸਦੀ ਭਾਰਤੀ ਪਾਇਲਟ

ਫਰਜ਼ ਕਰੋ ਕਿ ਤੁਸੀਂ ਜਹਾਜ਼ ’ਚ ਬੈਠੇ ਹੋ ਅਤੇ ਤੁਹਾਨੂੰ ਕੋਈ ਦੱਸ ਦੇਵੇ ਕਿ ਜਹਾਜ਼ ਦਾ ਪਾਇਲਟ ਸੁੱਤਾ ਪਿਆ ਹੈ ਤਾਂ ਤੁਹਾਡੇ ’ਤੇ ਕੀ ਬੀਤੇਗੀ। ਹੁਣੇ ਜਿਹੇ ਕੀਤੇ ਗਏ ਇਕ ਸਰਵੇਖਣ ’ਚ ਪਤਾ ਲੱਗਾ ਹੈ ਕਿ ਭਾਰਤੀ ਏਅਰਲਾਈਨਜ਼ ’ਚ ਕੰਮ ਕਰਨ ਵਾਲੇ 66 ਫੀਸਦੀ ਪਾਇਲਟ ਜਹਾਜ਼ ’ਚ ਸੌਂ ਜਾਂਦੇ ਹਨ ਅਤੇ ਆਪਣੇ ਸਾਥੀ ਕਰੂ ਮੈਂਬਰ ਨੂੰ ਇਸ ਗੱਲ ਦੀ ਜਾਣਕਾਰੀ ਵੀ ਨਹੀਂ ਦਿੰਦੇ

by Bharat Thapa
ਸਤੰਬਰ 27, 2022
in Featured, Featured News, ਦੇਸ਼
0

ਫਰਜ਼ ਕਰੋ ਕਿ ਤੁਸੀਂ ਜਹਾਜ਼ ’ਚ ਬੈਠੇ ਹੋ ਅਤੇ ਤੁਹਾਨੂੰ ਕੋਈ ਦੱਸ ਦੇਵੇ ਕਿ ਜਹਾਜ਼ ਦਾ ਪਾਇਲਟ ਸੁੱਤਾ ਪਿਆ ਹੈ ਤਾਂ ਤੁਹਾਡੇ ’ਤੇ ਕੀ ਬੀਤੇਗੀ। ਹੁਣੇ ਜਿਹੇ ਕੀਤੇ ਗਏ ਇਕ ਸਰਵੇਖਣ ’ਚ ਪਤਾ ਲੱਗਾ ਹੈ ਕਿ ਭਾਰਤੀ ਏਅਰਲਾਈਨਜ਼ ’ਚ ਕੰਮ ਕਰਨ ਵਾਲੇ 66 ਫੀਸਦੀ ਪਾਇਲਟ ਜਹਾਜ਼ ’ਚ ਸੌਂ ਜਾਂਦੇ ਹਨ ਅਤੇ ਆਪਣੇ ਸਾਥੀ ਕਰੂ ਮੈਂਬਰ ਨੂੰ ਇਸ ਗੱਲ ਦੀ ਜਾਣਕਾਰੀ ਵੀ ਨਹੀਂ ਦਿੰਦੇ। ਸਰਵੇ ’ਚ 542 ਪਾਇਲਟਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 358 ਨੇ ਇਹ ਗੱਲ ਸਵੀਕਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਥਕੇਵੇਂ ਕਾਰਨ ਉਹ ਕਾਕਪਿਟ ’ਚ ਸੌਂ ਜਾਂਦੇ ਹਨ।

Pilot sleeping in the cockpit could do more good than harm

ਇਹ ਵੀ ਪੜ੍ਹੋ- ਨੰਗੇ ਪੈਰੀ ਜਪੁਜੀ ਸਾਹਿਬ ਦਾ ਪਾਠ ਕਰ ਰਿਹਾ ਗੋਰਾ, 2 ਸਾਲਾਂ ਤੋਂ ਹਰ ਰੋਜ਼ ਤੜਕੇ ਉੱਠ ਕਰਦੈ ਪਾਠ (ਵੀਡੀਓ)

ਇਹ ਸਰਵੇ ਇਕ ਐੱਨ. ਜੀ. ਓ. ‘ਸੇਫਟੀ ਮੈਟਰਸ ਫਾਊਂਡੇਸ਼ਨ’ ਨੇ ਕਰਵਾਇਆ, ਜਿਸ ਵਿਚ ਘਰੇਲੂ ਉਡਾਣ ਲਈ ਕੰਮ ਕਰਨ ਵਾਲੇ ਪਾਇਲਟਾਂ ਨੂੰ ਸ਼ਾਮਲ ਕੀਤਾ ਗਿਆ। ਆਮ ਤੌਰ ’ਤੇ ਇਹ ਪਾਇਲਟ 4 ਘੰਟੇ ਲਈ ਉਡਾਣ ਭਰਦੇ ਹਨ। ਉਨ੍ਹਾਂ ਦੀ ਪ੍ਰਤੀਕਿਰਿਆ ਮੁਤਾਬਕ 54 ਫੀਸਦੀ ਪਾਇਲਟਾਂ ਨੂੰ ਦਿਨ ਵੇਲੇ ਸੌਣ ਦੀ ਪੱਕੀ ਆਦਤ ਹੈ, ਜਦੋਂਕਿ 41 ਫੀਸਦੀ ਅਜਿਹੇ ਹਨ, ਜੋ ਕਦੇ-ਕਦੇ ਸੌਂ ਜਾਂਦੇ ਹਨ।

Should Pilots be Allowed to Sleep on the Flight?

ਇਹ ਵੀ ਪੜ੍ਹੋ- ਇਹ ਮੁਸਲਿਮ ਵੀਰ ਸੱਜਿਆ ਸਿੰਘ, ਹੈਪੀ ਖਾਨ ਤੋਂ ਕਰਮਜੀਤ ਸਿੰਘ ਖਾਲਸਾ ਬਣਨ ਦੀ ਇਹ ਹੈ ਪੂਰੀ ਕਹਾਣੀ (ਵੀਡੀਓ)

ਅਧਿਐਨ ’ਚ ਦਾਅਵਾ ਕੀਤਾ ਗਿਆ ਹੈ ਕਿ ਜਹਾਜ਼ ਹਾਦਸਿਆਂ ਪਿੱਛੇ ਮੁੱਖ ਕਾਰਨ ਵੀ ਥਕੇਵਾਂ ਹੀ ਹੁੰਦਾ ਹੈ। ਬਹੁਤ ਸਾਰੇ ਪਾਇਲਟ ਆਪਣੀ ਨੌਕਰੀ ਦੇ ਦਬਾਅ ਨਾਲ ਤਾਲਮੇਲ ਨਹੀਂ ਬਿਠਾ ਸਕਦੇ। ਅੱਜਕੱਲ ਇਹ ਟਰੈਂਡ ਵੇਖਿਆ ਜਾ ਰਿਹਾ ਹੈ ਕਿ ਏਅਰਲਾਈਨਜ਼ ਘੱਟ ਵਰਕਫੋਰਸ ’ਚ ਕੰਮ ਕਰਵਾਉਣਾ ਚਾਹੁੰਦੀਆਂ ਹਨ। ਇੰਝ ਪਾਇਲਟਾਂ ਲਈ ਕੰਮ ਦੇ ਘੰਟੇ ਵੀ ਵਧ ਗਏ ਹਨ।

Tags: 66 percentflightindianpilots sleepplane duringpropunjabtv
Share219Tweet137Share55

Related Posts

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026
Load More

Recent News

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਵਿੰਗ ਦੇ ਜ਼‍ਿਲ੍ਹਾ ਮੋਗਾ ਦੇ ਨਵੇਂ ਪ੍ਰਧਾਨ ਨਿਯੁਕਤ

ਅਗਸਤ 1, 2026

ਪੰਜਾਬ ਦੇ 4 DSPs ਦਾ ਤਬਾਦਲਾ, ਵੇਖੋ ਸੂਚੀ

ਅਗਸਤ 1, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਅਗਸਤ 1, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ 2023 ਵਿੱਚ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਸ਼ਟਰੀ ਕੁਆਂਟਮ ਮਿਸ਼ਨ ਤਹਿਤ ਸਰਕਾਰ ਵੱਲੋਂ ਕੀਤੀ ਗਈ ਪ੍ਰਗਤੀ ਦਾ ਉਠਾਇਆ ਮੁੱਦਾ

ਅਗਸਤ 1, 2026
Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.