ਵੀਰਵਾਰ, ਫਰਵਰੀ 19, 2026 07:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਸ਼ੀਰਵਾਦ ਸਕੀਮ ਤਹਿਤ 13409 ਲਾਭਪਾਤਰੀਆਂ ਨੂੰ 68.38 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

by ਮਨਵੀਰ ਰੰਧਾਵਾ
ਮਾਰਚ 27, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Government: ਪੰਜਾਬ ਸਰਕਾਰ ਵੱਲੋਂ ਅਸੀਰਵਾਦ ਸਕੀਮ ਤਹਿਤ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ 9804 ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ 3605 ਲਾਭਪਾਤਰੀਆਂ ਕੁੱਲ 13409 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 68.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਅਸੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਮਾਰਚ 2022 ਦੇ 5127 ਬਾਕੀ ਰਹਿੰਦੇ ਲਾਭਪਾਤਰੀਆਂ, ਅਪ੍ਰੈਲ 2022 ਦੇ 3927 ਲਾਭਪਾਤਰੀਆਂ ਅਤੇ ਮਈ 2022 ਦੇ 750 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 50 ਕਰੋੜ ਰੁਪਏ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਲਈ ਨਵੰਬਰ 2021 ਦੇ 06 ਲਾਭਪਾਤਰੀ, ਮਾਰਚ 2022 ਦੇ 2192 ਬਾਕੀ ਰਹਿੰਦੇ ਲਾਭਪਾਤਰੀ ਅਤੇ ਅਪ੍ਰੈਲ 2022 ਦੇ 1407 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ 2022-23 ਦੌਰਾਨ 18.38 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਸੂਬੇ ਦੇ ਸਮਾਜਿਕ ਨਿਆਂ, ਅਧਿਕਾਰਤਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਸ਼ੀਰਵਾਦ ਸਕੀਮ ਦੀ ਰਾਸ਼ੀ 51,000 ਰੁਪਏ ਪ੍ਰਤੀ ਲਾਭਪਾਤਰੀ ਦੀ ਅਦਾਇਗੀ ਖਜ਼ਾਨਾ ਦਫਤਰਾਂ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ 31 ਮਾਰਚ ਤੋਂ ਪਹਿਲਾਂ ਕੀਤੀ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ashirwad schemedr baljit kaurpro punjab tvpunjab cabinet ministerpunjab governmentpunjab newspunjabi news
Share218Tweet137Share55

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.