ਵੀਰਵਾਰ, ਜੁਲਾਈ 9, 2026 11:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

7 ਲੱਖ ਰੁਪਏ ਦੇ ਗਹਿਣੇ ਵਾਪਸ ਕਰਕੇ ਮਜ਼ਦੂਰ ਦੀ ਬੇਟੀ ਨੇ ਪੇਸ਼ ਕੀਤੀ ਇਮਾਨਦਾਰੀ ਦੀ ਮਿਸਾਲ

by propunjabtv
ਫਰਵਰੀ 22, 2022
in ਦੇਸ਼
0

ਰਾਇਸੇਨ ‘ਚ ਮਜ਼ਦੂਰ ਦੀ 13 ਸਾਲ ਦੀ ਬੇਟੀ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕੀਤੀ ਹੈ।ਬੇਟੀ 6ਵੀਂ ਜਮਾਤ ‘ਚ ਪੜਦੀ ਹੈ।ਪਿਤਾ ਮਜ਼ਦੂਰੀ ਕਰਕੇ 200 ਰੁਪਏ ਰੋਜ਼ ਕਮਾ ਕੇ ਪਰਿਵਾਰ ਦਾ ਪਾਲਨ-ਪੋਸ਼ਣ ਕਰਦੇ ਹਨ।ਬੇਟੀ ਨੂੰ ਉਨ੍ਹਾਂ ਨੇ ਜੋ ਸੰਸਕਾਰ ਦਿੱਤੇ, ਉਸਦੀ ਤਾਰੀਫ ਹੋ ਰਹੀ ਹੈ।ਬੇਟੀ ਨੂੰ ਜਦੋਂ 7 ਲੱਖ ਰੁਪਏ ਦੇ ਗਹਿਣਿਆਂ ਨਾਲ ਭਰਿਆ ਬੈਗ ਮਿਲਿਆ ਤਾਂ ਉਸਦਾ ਈਮਾਨ ਨਹੀਂ ਡਗਮਗਾਇਆ।

ਉਸ ਨੇ ਆਪਣੇ ਪਿਤਾ ਦੇ ਨਾਲ ਥਾਣੇ ਪਹੁੰਚਕੇ ਇਹ ਬੈਗ ਵਾਪਸ ਕਰ ਦਿੱਤਾ।ਲੋਕਾਂ ਨੇ ਵੀ ਲੜਕੀ ਦੀ ਖੂਬ ਪ੍ਰਸ਼ੰਸਾ ਕੀਤੀ।ਉਦੈਪੁਰ ਥਾਣਾ ਮੁਖੀ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਸਿਲਾਰੀ ਦੇ ਰਹਿਣ ਵਾਲੇ ਮੰਗਲ ਸਿੰਘ ਦੀ ਬੇਟੀ ਰੀਨਾ ਸ਼ਨੀਵਾਰ ਨੂੰ ਸਕੂਲ ਤੋਂ ਘਰ ਵਾਪਸ ਆ ਰਹੀ ਸੀ।

ਅਨਘੋਰਾ ਰੋਡ ‘ਤੇ ਉਸ ਨੂੰ ਬੈਗ ਮਿਲਿਆ।ਇਸ ‘ਚ ਸੋਨੇ ਦੇ ਗਹਿਣੇ ਸਨ।ਉਹ ਬੈਗ ਲੈ ਕੇ ਘਰ ਚਲੀ ਗਈ।ਦੇਰ ਰਾਤ ਪਿਤਾ ਘਰ ਆਏ, ਤਾਂ ਬੇਟੀ ਨੇ ਉਨ੍ਹਾਂ ਬੈਗ ਦੇ ਬਾਰੇ ‘ਚ ਦੱਸਿਆ।ਮੰਗਲ ਅਗਲੇ ਦਿਨ ਬੇਟੀ ਦੇ ਨਾਲ ਉਦੈਪੁਰਾ ਸਿਹਤ ਕੇਂਦਰ ਡਾ.ਐਮਐਲ ਬੜਕੁਰ ਦੇ ਕੋਲ ਪਹੁੰਚੇ।

ਉਨ੍ਹਾਂ ਨੇ ਪੁਲਿਸ ਨੂੰ ਬੈਗ ਮਿਲਣ ਦੀ ਸੂਚਨਾ ਦਿੱਤੀ।ਨਾਲ ਹੀ ਬੱਚੀ ਨੂੰ ਥਾਣੇ ਲੈ ਕੇ ਆਏ।ਸੋਮਵਾਰ ਨੂੰ ਸੂਚਨਾ ਤੋਂ ਬਾਅਦ ਬੈਗ ਲੈਣ ਪਰਿਵਾਰ ਆਇਆ ਤਾਂ ਉਨ੍ਹਾਂ ਦੀ ਖੁਸ਼ੀ ਦਾ ਠਿਕਾਣਾ ਨਹੀਂ ਰਿਹਾ।

Tags: honesty
Share202Tweet126Share51

Related Posts

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026
Load More

Recent News

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮਮਤਾ ਬੈਨਰਜੀ ਨੂੰ 440 ਕਰੋੜ ਰੁਪਏ ਦਾ ਹੋਇਆ ਨੁਕਸਾਨ, ਟੀਐਮਸੀ ਦੇ ਬੈਂਕ ਖਾਤੇ ਫ੍ਰੀਜ਼

ਜੁਲਾਈ 9, 2026

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.