ਵੀਰਵਾਰ, ਨਵੰਬਰ 12, 2026 09:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਵੱਡਾ ਹਾਦਸਾ: ਬੋਟਿੰਗ ਕਰਦੇ ਸਮੇਂ ਕਿਸ਼ਤੀ ‘ਤੇ ਡਿੱਗੀ ਚੱਟਾਨ, 7 ਦੀ ਮੌਤ ਅਤੇ 20 ਲਾਪਤਾ (ਵੀਡੀਓ)

by propunjabtv
ਜਨਵਰੀ 9, 2022
in ਦੇਸ਼, ਵਿਦੇਸ਼
0

ਬ੍ਰਾਜ਼ੀਲ ਦੇ ਮਿਨਾਸ ਗੇਰੇਸ ਸੂਬੇ ‘ਚ ਸ਼ਨੀਵਾਰ ਨੂੰ ਇਕ ਭਿਆਨਕ ਹਾਦਸਾ ਵਾਪਰ ਗਿਆ। ਇੱਥੇ ਸਥਿਤ ਫਰਨਾਸ ਝੀਲ ਵਿੱਚ ਚੱਟਾਨ ਦਾ ਇਕ ਵੱਡਾ ਹਿੱਸਾ ਟੁੱਟ ਕੇ ਡਿੱਗ ਗਿਆ ਅਤੇ ਉਥੇ ਬੋਟਿੰਗ ਕਰ ਰਹੇ ਕਈ ਲੋਕ ਵੀ ਇਸ ਦੀ ਲਪੇਟ ‘ਚ ਆ ਗਏ। ਰਿਪੋਰਟ ਮੁਤਾਬਕ ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 32 ਲੋਕ ਜ਼ਖਮੀ ਹੋਏ ਹਨ। ਇਸ ਤੋਂ ਇਲਾਵਾ 20 ਦੇ ਕਰੀਬ ਲੋਕ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ। ਇਸ ਹਾਦਸੇ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜੋ ਦਿਲ ਦਹਿਲਾ ਦੇਣ ਵਾਲਾ ਹੈ।

Different angle of Brazil rock collapse accident pic.twitter.com/tCeQ6v2jXN

— Steve Lookner (@lookner) January 8, 2022

ਲਾਪਤਾ 20 ਦੀ ਭਾਲ ਜਾਰੀ ਹੈ
ਦੱਸ ਦੇਈਏ ਕਿ ਬ੍ਰਾਜ਼ੀਲ ‘ਚ ਕੈਪੀਟੋਲੀਓ ਇਲਾਕੇ ‘ਚ ਫਰਨਾਸ ਦੀ ਝੀਲ ਹੈ। ਇੱਥੇ ਸ਼ਨੀਵਾਰ ਨੂੰ ਵੀ ਹਮੇਸ਼ਾ ਦੀ ਤਰ੍ਹਾਂ ਵੱਡੀ ਗਿਣਤੀ ‘ਚ ਲੋਕ ਬੋਟਿੰਗ ਕਰ ਰਹੇ ਸਨ। ਫਿਰ ਅਚਾਨਕ ਚੱਟਾਨ ਦਾ ਇੱਕ ਵੱਡਾ ਟੁਕੜਾ ਟੁੱਟ ਕੇ ਡਿੱਗ ਪਿਆ ਅਤੇ 3 ਸੈਲਾਨੀ ਕਿਸ਼ਤੀਆਂ ਵੀ ਇਸ ਦੀ ਲਪੇਟ ‘ਚ ਆ ਗਈਆਂ। ਮਿਨਾਸ ਗੇਰੇਸ ਫਾਇਰ ਫਾਈਟਰਜ਼ ਦੇ ਕਮਾਂਡਰ ਕਰਨਲ ਐਡਗਾਰਡ ਐਸਟੇਵੋ ਡੀ ਸਿਲਵਾ ਨੇ ਦੱਸਿਆ ਕਿ ਇਸ ਹਾਦਸੇ ‘ਚ ਹੁਣ ਤੱਕ 7 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ​​ਚੁੱਕੀ ਹੈ। 32 ਲੋਕ ਜ਼ਖਮੀ ਹੋਏ ਹਨ, ਜਦਕਿ 20 ਲੋਕ ਲਾਪਤਾ ਹਨ। ਇਸ ਦੇ ਨਾਲ ਹੀ ਬ੍ਰਾਜ਼ੀਲ ਦੇ ਰਾਸ਼ਟਰਪਤੀ ਬੋਲਸੋਨਾਰੋ ਨੇ ਵੀ ਇਸ ਹਾਦਸੇ ‘ਤੇ ਇੱਕ ਵੀਡੀਓ ਟਵੀਟ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜਲ ਸੈਨਾ ਨੇ ਖੋਜ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਲ ਹੋਣ ਲਈ ਰਾਹਤ ਬਲ ਦੀ ਟੀਮ ਨੂੰ ਤਾਇਨਾਤ ਕੀਤਾ ਹੈ।

Tags: 7 killedBrazilMajor accidentrock collapse
Share202Tweet127Share51

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.