ਵੀਰਵਾਰ, ਨਵੰਬਰ 12, 2026 07:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਫਿਲੀਪੀਨਜ਼ ‘ਚ ਵੱਡਾ ਹਾਦਸਾ: ਚੱਲਦੇ ਜਹਾਜ਼ ਨੂੰ ਲੱਗੀ ਅੱਗ, 7 ਲੋਕਾਂ ਦੀ ਹੋਈ ਮੌਤ

by propunjabtv
ਮਈ 26, 2022
in ਵਿਦੇਸ਼
0

ਫਿਲੀਪੀਨਜ਼ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਉੱਤਰ-ਪੂਰਬੀ ਫਿਲੀਪੀਨਜ਼ ਸੂਬੇ ਦੇ ਨੇੜੇ ਸੋਮਵਾਰ ਨੂੰ 130 ਤੋਂ ਵੱਧ ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਨੂੰ ਅੱਗ ਲੱਗ ਗਈ, ਜਿਸ ਕਾਰਨ ਘੱਟੋ-ਘੱਟ ਸੱਤ ਲੋਕਾਂ ਦੀ ਮੌਤ ਹੋ ਗਈ। ਜ਼ਿਆਦਾਤਰ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਬਚਾ ਲਿਆ ਗਿਆ ਹੈ। ਕਿਸ਼ਤੀ ਨੂੰ ਅੱਗ ਕਿਵੇਂ ਲੱਗੀ ਇਹ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ।

ਗਾਰਡ ਨੇ ਦੱਸਿਆ ਕਿ ਕਿਸ਼ਤੀ ਨੂੰ ਅੱਗ ਲੱਗਣ ਤੋਂ ਤੁਰੰਤ ਬਾਅਦ 105 ਯਾਤਰੀਆਂ ਨੂੰ ਬਚਾ ਲਿਆ ਗਿਆ। ਮਰਕਕ੍ਰਾਫਟ 2 ਨੂੰ ਉਸ ਸਮੇਂ ਅੱਗ ਲੱਗ ਗਈ ਜਦੋਂ ਇਹ 124 ਯਾਤਰੀਆਂ ਨੂੰ ਪੋਲੀਲੋ ਟਾਪੂ ਤੋਂ ਕੁਇਜ਼ੋਨ ਸੂਬੇ ਦੇ ਰੀਅਲ ਤੱਕ ਲੈ ਕੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹੁਣ ਵੀ ਚਾਰ ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। 134 ਯਾਤਰੀਆਂ ਅਤੇ ਚਾਲਕ ਦਲ ਦੇ ਕਈ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਪਾਣੀ ਵਿੱਚ ਛਾਲ ਮਾਰਨ ਲਈ ਮਜ਼ਬੂਰ ਹੋਣਾ ਪਿਆ।

ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇੰਜਨ ਰੂਮ ਤੋਂ ਸ਼ੁਰੂ ਹੋਈ। ਕਿਸ਼ਤੀ ਦੇ ਮਲਬੇ ਨੂੰ ਹੁਣ ਕੰਢੇ ‘ਤੇ ਲਿਜਾਇਆ ਗਿਆ ਹੈ। ਤੱਟ ਰੱਖਿਅਕਾਂ ਦੁਆਰਾ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਕਿਸ਼ਤੀ ਨੂੰ ਅੱਗ ਲੱਗੀ ਹੋਈ ਹੈ ਅਤੇ ਇਸ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਜ਼ਖਮੀਆਂ ਨੂੰ ਸਟਰੈਚਰ ‘ਤੇ ਐਂਬੂਲੈਂਸ ਵੈਨ ‘ਚ ਲਿਜਾਇਆ ਗਿਆ, ਜਦਕਿ ਇਕ ਬਚਾਅ ਕਰਮਚਾਰੀ ਨੇ ਇਕ ਬੇਹੋਸ਼ ਵਿਅਕਤੀ ਦੀ ਛਾਤੀ ‘ਤੇ ਦਬਾਅ ਪਾ ਕੇ ਉਸ ਨੂੰ ਹੋਸ਼ ਵਿਚ ਲਿਆਉਣ ਦੀ ਕੋਸ਼ਿਸ਼ ਕੀਤੀ।

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਹੀ ਫਿਲੀਪੀਨਜ਼ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਮੈਟਰੋ ਮਨੀਲਾ ਅਤੇ ਬੁਲਾਕਨ ਅਤੇ ਓਰੀਐਂਟਲ ਮਿੰਡੋਰੋ ਪ੍ਰਾਂਤਾਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਜਾਂ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ।

Tags: 7 killedPhilippineplane crash
Share211Tweet132Share53

Related Posts

ਗੁਰਮੀਤ ਸਿੰਘ ਖੁੱਡੀਆਂ ਨੇ ਯੂਕੇ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਅਕਤੂਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਨਵੰਬਰ 11, 2026

ਪੰਜਾਬ ਮੰਡੀ ਬੋਰਡ ਦੀ ਅੰਤਰਰਾਸ਼ਟੀ ਪੱਧਰ ‘ਤੇ ਵੱਡੀ ਪ੍ਰਾਪਤੀ, ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕਿਟਸ ਦੇ ‘ਮੇਜਰ ਇਨੋਵੇਸ਼ਨ ਐਵਾਰਡ’ ਨਾਲ ਸਨਮਾਨ

ਨਵੰਬਰ 11, 2026

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਨਵੰਬਰ 11, 2026

ਮਾਨ ਸਰਕਾਰ ਨੇ ਲਗਪਗ 600 ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਕੀਤਾ ਅਪਗ੍ਰੇਡ, ਦੋ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲ ਰਿਹੈ ਲਾਭ

ਨਵੰਬਰ 10, 2026

ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.