ਸ਼ੁੱਕਰਵਾਰ, ਦਸੰਬਰ 12, 2025 11:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਰਨਾਟਕ ਤੋਂ ਅਯੁੱਧਿਆ ਤੀਰਥ ਯਾਤਰਾ ਲਈ ਜਾ ਰਹੀ ਮਿੰਨੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 7 ਦੀ ਮੌਤ

by propunjabtv
ਮਈ 29, 2022
in ਦੇਸ਼
0

ਉੱਤਰ ਪ੍ਰਦੇਸ਼ ਦੇ ਬਹਿਰਾਈਚ-ਲਖੀਮਪੁਰ ਹਾਈਵੇਅ ’ਤੇ ਐਤਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦਰਅਸਲ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋ ਜਾਣ ਨਾਲ ਬੱਸ ’ਚ ਸਵਾਰ 3 ਔਰਤਾਂ ਸਮੇਤ 7 ਤੀਰਥ ਯਾਤਰੀਆਂ ਦੀ ਮੌਤ ਹੋ ਗਈ। ਜਦਕਿ 9 ਤੀਰਥ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਵਧੀਕ ਪੁਲਸ ਸੁਪਰਡੈਂਟ (ਦਿਹਾਤੀ) ਅਸ਼ੋਕ ਕੁਮਾਰ ਨੇ ਐਤਵਾਰ ਨੂੰ ਦੱਸਿਆ ਕਿ ਕਰਨਾਟਕ ਦੇ ਬੀਦਰ ਜ਼ਿਲ੍ਹੇ ਤੋਂ 16 ਯਾਤਰੀ ਮਿੰਨੀ ਬੱਸ ’ਚ ਸਵਾਰ ਹੋ ਕੇ ਤੀਰਥ ਯਾਤਰਾ ਲਈ ਅਯੁੱਧਿਆ ਜਾ ਰਹੇ ਸਨ ਪਰ ਬਹਿਰਾਈਚ-ਲਖੀਮਪੁਰ ਹਾਈਵੇਅ ’ਤੇ ਜ਼ਿਲ੍ਹੇ ਦੇ ਮੋਤੀਪੁਰ ਥਾਣੇ ਅਧੀਨ ਨੈਨਿਹਾ ਮੰਡੀ ਨੇੜੇ ਬੱਸ ਉਲਟ ਦਿਸ਼ਾ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ’ਚ ਬੱਸ ਡਰਾਈਵਰ ਸਮੇਤ 5 ਤੀਰਥ ਯਾਤਰੀਆਂ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਦੋ ਹੋਰਨਾਂ ਨੇ ਹਸਪਤਾਲ ਲੈ ਜਾਂਦੇ ਸਮੇਂ ਰਾਹ ’ਚ ਦਮ ਤੋੜ ਦਿੱਤਾ।

कर्नाटक से अयोध्या जा रहे सात तीर्थयात्रियों की सड़क हादसे में मौत

ਅਸ਼ੋਕ ਕੁਮਾਰ ਨੇ ਦੱਸਿਆ ਕਿ ਹਾਦਸੇ ’ਚ 9 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਭੇਜਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ’ਚ 3 ਔਰਤਾਂ ਵੀ ਸ਼ਾਮਲ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਟਰੱਕ ਡਰਾਈਵਰ ਆਪਣੇ ਵਾਹਨ ਨੂੰ ਛੱਡ ਕੇ ਫਰਾਰ ਹੋ ਗਿਆ ਹੈ। ਕੁਮਾਰ ਨੇ ਅੱਗੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਚਕਨਾਚੂਰ ਹੋ ਗਏ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀ ਤੀਰਥ ਯਾਤਰੀਆਂ ਨੂੰ ਬਹੁਤ ਮੁਸ਼ੱਕਤ ਮਗਰੋਂ ਬਾਹਰ ਕੱਢਿਆ ਗਿਆ।

Tags: Ayodhya pilgrimscrasheskarnatakamini bus
Share201Tweet126Share50

Related Posts

ਦੇਸ਼ ਭਰ ਦੇ ਬੈਂਕਾਂ ਨੇ ਲਿਆ ਇੱਕ ਵੱਡਾ ਫੈਸਲਾ, ਔਨਲਾਈਨ ਧੋਖਾਧੜੀ ਨੂੰ ਰੋਕਣ ਲਈ ਤਸਦੀਕ ਨਿਯਮਾਂ ‘ਚ ਬਦਲਾਅ

ਦਸੰਬਰ 12, 2025

ਗੈਰ-ਕਾਨੂੰਨੀ ਖੰਘ ਦੀ ਦਵਾਈ ਦਾ ਧੰਦਾ: ਈਡੀ ਨੇ ਯੂਪੀ, ਗੁਜਰਾਤ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

ਦਸੰਬਰ 12, 2025

ਕੀ ਟਰੰਪ ਭਾਰਤ ਨਾਲ ਇੱਕ ਨਵੇਂ ਸੁਪਰ ਕਲੱਬ ਦੀ ਯੋਜਨਾ ਬਣਾ ਰਹੇ ਹਨ? ਇੱਕ ਨਵੇਂ ਕੋਰ-5 ਸਮੂਹ ‘ਤੇ ਚੱਲ ਰਹੇ ਵਿਚਾਰ-ਵਟਾਂਦਰੇ

ਦਸੰਬਰ 12, 2025

ਆਂਧਰਾ ਪ੍ਰਦੇਸ਼ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ਵਿੱਚ ਡਿੱਗਣ ਕਾਰਨ 10 ਮੌਤਾਂ – ਕਈ ਜ਼ਖਮੀ

ਦਸੰਬਰ 12, 2025

ਹੁਣ ਇਸ ਦੇਸ਼ ਨੇ ਲਗਾਇਆ ਭਾਰਤ ਨੂੰ 50% ਟੈਰਿਫ, ਇਹ ਸੈਕਟਰ ਹੋਵੇਗਾ ਸਭ ਤੋਂ ਵੱਧ ਪ੍ਰਭਾਵਿਤ

ਦਸੰਬਰ 12, 2025

ਏਵੀਏਸ਼ਨ ਵਾਚਡੌਗ ਡੀਜੀਸੀਏ ਨੇ ਇੰਡੀਗੋ ਆਪਰੇਸ਼ਨ ਦੀ ਨਿਗਰਾਨੀ ਕਰਨ ਵਾਲੇ 4 ਫਲਾਈਟ ਇੰਸਪੈਕਟਰਾਂ ਖਿਲਾਫ ਲਿਆ ਵੱਡਾ ਫ਼ੈਸਲਾ

ਦਸੰਬਰ 12, 2025
Load More

Recent News

ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ 2 ਸਾਲ ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਜਿੱਤ ਕੇ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਕੇ ਸਿਰਜਿਆ ਇਤਿਹਾਸ

ਦਸੰਬਰ 12, 2025

ਆਪ ਸਰਕਾਰ ਬਦਲਾਅ ਲਿਆਉਂਦੀ ਹੈ: ਸੰਸਦ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ, ਬੁੱਢਾ ਦਰਿਆ ਮੁੜ ਹੋਇਆ ਜੀਵਤ

ਦਸੰਬਰ 12, 2025

ਮਾਨ ਸਰਕਾਰ ਦਾ ਗ੍ਰੀਨਿੰਗ ਪੰਜਾਬ ਮਿਸ਼ਨ : ਰਿਕਾਰਡ 12,55,700 ਰੁੱਖ ਲਗਾਉਣ ਨਾਲ ਪੰਜਾਬ ਬਣਿਆ ‘ਹਰਿਆਲੀ ਜ਼ੋਨ, ਸੂਬੇ ਦੀ ਸਭ ਤੋਂ ਵੱਡੀ ਵਾਤਾਵਰਣ ਪ੍ਰਾਪਤੀ

ਦਸੰਬਰ 12, 2025

ਦੇਸ਼ ਭਰ ਦੇ ਬੈਂਕਾਂ ਨੇ ਲਿਆ ਇੱਕ ਵੱਡਾ ਫੈਸਲਾ, ਔਨਲਾਈਨ ਧੋਖਾਧੜੀ ਨੂੰ ਰੋਕਣ ਲਈ ਤਸਦੀਕ ਨਿਯਮਾਂ ‘ਚ ਬਦਲਾਅ

ਦਸੰਬਰ 12, 2025

ਗੈਰ-ਕਾਨੂੰਨੀ ਖੰਘ ਦੀ ਦਵਾਈ ਦਾ ਧੰਦਾ: ਈਡੀ ਨੇ ਯੂਪੀ, ਗੁਜਰਾਤ ਅਤੇ ਝਾਰਖੰਡ ਵਿੱਚ ਕਈ ਥਾਵਾਂ ‘ਤੇ ਕੀਤੀ ਛਾਪੇਮਾਰੀ

ਦਸੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.