ਸੋਮਵਾਰ, ਅਗਸਤ 31, 2026 03:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਲਗਾਤਾਰ ਐਕਸ਼ਨ ਮੋਡ ‘ਚ,ਜਲਵਾਯੂ ਟਾਵਰ ‘ਚ ਛਾਪੇਮਾਰੀ ਕਰਕੇ 7 ਲੋਕਾਂ ਨੂੰ ਲਿਆ ਹਿਰਾਸਤ ‘ਚ

by propunjabtv
ਜੂਨ 9, 2022
in Featured News, ਪੰਜਾਬ
0

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁਲਿਸ ਲਗਾਤਾਰ ਐਕਸ਼ਨ ਮੋਡ ‘ਚ ਹੈ,ਅੱਜ ਜਲਵਾਯੂ ਟਾਵਰ ‘ਚ ਛਾਪੇਮਾਰੀ ਕਰਕੇ 7 ਲੋਕਾਂ ਨੂੰ ਹਿਰਾਸਤ ਲਿਆ ਹੈ ।ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਤੋਂ ਬਾਅਦ ਜਾਂਚ ਏਜੰਸੀਆਂ ਹਰਕਤ ‘ਚ ਹਨ ਅਤੇ ਥਾਂ-ਥਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਦੇ ਚੱਲਦਿਆਂ ਹੀ ਹੁਣ ਜਾਂਚ ਏਜੰਸੀਆਂ ਦੀ ਸੂਹ ‘ਤੇ ਖਰੜ ਦੇ ਸੰਨੀ ਇਨਕਲੇਵ ਸਥਿਤ ਜਲਵਾਯੂ ਟਾਵਰ ਦੇ ਰਿਹਾਇਸ਼ੀ ਇਲਾਕੇ ‘ਚ ਛਾਪੇਮਾਰੀ ਕੀਤੀ ਗਈ। ਇਹ ਛਾਪੇਮਾਰੀ ਡੀ. ਆਈ. ਜੀ. ਐਂਟੀ ਗੈਂਗਸਟਰ ਟਾਸਕ ਫੋਰਸ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ‘ਚ ਐੱਸ. ਐੱਸ. ਪੀ. ਮੋਹਾਲੀ ਦੀ ਅਗਵਾਈ ‘ਚ ਕੀਤੀ ਗਈ।

ਡੀ. ਆਈ. ਜੀ. ਤੇ ਐੱਸ. ਐੱਸ. ਪੀ. ਦੀ ਅਗਵਾਈ ਹੇਠ ਪੁਲਸ ਫੋਰਸ ਵੱਲੋਂ ਤੜਕੇ ਹੀ ਇੱਥੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਪੂਰਾ ਜਲਵਾਯੂ ਟਾਵਰ ਪੁਲਸ ਛਾਉਣੀ ‘ਚ ਤਬਦੀਲ ਹੋ ਗਿਆ।

ਇਸ ਦੌਰਾਨ ਪੁਲਸ ਵੱਲੋਂ ਦਰਜਨ ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕੀਤੇ ਜਾਣ ਦੀ ਸੂਚਨਾ ਹੈ।ਉੱਥੇ ਹੀ ਪੁਲਸ ਨੇ ਇੱਥੇ ਖੜ੍ਹੀਆਂ ਕੁੱਝ ਪੁਰਾਣੀਆਂ ਗੱਡੀਆਂ ਵੀ ਬਰਾਮਦ ਕੀਤੀਆਂ ਹਨ। ਇਸ ਸਬੰਧੀ ਐੱਸ. ਐੱਚ. ਓ. ਸਦਰ, ਖਰੜ ਯੋਗੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Tags: sidhu moosewala murder case
Share202Tweet126Share50

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.