ਸੋਮਵਾਰ, ਅਗਸਤ 31, 2026 09:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਊਨਾ ’ਚ ਵਾਪਰਿਆ ਵੱਡਾ ਹਾਦਸਾ, ਗੋਬਿੰਦ ਸਾਗਰ ਝੀਲ ‘ਚ ਨਹਾਉਣ ਗਏ 7 ਪੰਜਾਬੀਆਂ ਦੀ ਹੋਈ ਮੌਤ

ਊਨਾ ’ਚ ਵਾਪਰਿਆ ਵੱਡਾ ਹਾਦਸਾ, ਗੋਬਿੰਦ ਸਾਗਰ ਝੀਲ 'ਚ ਨਹਾਉਣ ਗਏ 7 ਪੰਜਾਬੀਆਂ ਦੀ ਹੋਈ ਮੌਤ

by propunjabtv
ਅਗਸਤ 1, 2022
in Featured, ਦੇਸ਼, ਪੰਜਾਬ
0

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਊਨਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਸੋਮਵਾਰ ਨੂੰ ਗੋਬਿੰਦ ਸਾਗਰ ਝੀਲ ’ਚ 7 ਨੌਜਵਾਨ ਡੁੱਬ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੁੱਲ 11 ਨੌਜਵਾਨ ਬਾਬਾ ਬਾਲਕ ਨਾਥ ਮੱਥਾ ਟੇਕਣ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਪੀਰ ਨਿਗਾਹੇ ਮੱਥਾ ਟੇਕਣ ਤੋਂ ਬਾਅਦ ਇਹ ਨੌਜਵਾਨ ਰਸਤੇ ’ਚ ਗੋਬਿੰਦ ਨਾਥ ਮੰਦਰ ਨੇੜੇ ਗੋਬਿੰਦ ਸਗਰ ਝੀਲ ’ਚ ਨਹਾਉਣ ਲਈ ਉਤਰੇ ਸਨ। ਇਨ੍ਹਾਂ ’ਚੋਂ 1 ਨੌਜਵਾਨ ਨਹਾਉਂਦੇ ਹੋਏ ਜ਼ਿਆਦਾ ਡੁੰਘੇ ਪਾਣੀ ’ਚ ਚਲਾ ਗਿਆ ਸੀ ਜਿਸ ਨੂੰ ਬਚਾਉਣ ਲਈ ਬਾਕੀ ਨੌਜਵਾਨ ਉਸ ਨੂੰ ਬਚਾਉਣ ਲਈ ਗਏ ਪਰ ਇਨ੍ਹਾਂ ’ਚੋਂ 4 ਨੌਜਵਾਨ ਪਾਣੀ ’ਚੋਂ ਬਾਹਰ ਨਿਕਲ ਆਏ ਅਤੇ ਬਾਕੀ 7 ਨੌਜਵਾਨ ਡੁੰਘੇ ਪਾਣੀ ’ਚ ਡੁੱਬ ਗਏ। ਇਹ 11 ਨੌਜਵਾਨ ਮੋਹਾਲੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਘਟਨਾ ਦਾ ਪਤਾ ਲਗਦੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ’ਤੇ ਪਹੁੰਚੇ, ਉੱਥੇ ਹੀ ਫਾਇਰਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪਹੁੰਚੀਆਂ। ਜਾਣਕਾਰੀ ਮੁਤਾਬਕ, ਗੋਤਾਖੋਰਾਂ ਨੇ ਦੇਰ ਸ਼ਾਮ ਤਕ 6 ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।

Tags: big accidentdiedGobind Sagar lakeUna
Share206Tweet129Share52

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.