ਸ਼ੁੱਕਰਵਾਰ, ਸਤੰਬਰ 4, 2026 02:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

7 ਸਾਲ ਦੇ ਬੱਚੇ ਨੇ ਸੋਨੂੰ ਸੂਦ ਨੂੰ ਫਿਲਮ ‘ਚ ਕੁੱਟ ਖਾਂਦਾ ਦੇਖ ਤੋੜਿਆ ਘਰ ਦਾ ਟੀ.ਵੀ

by propunjabtv
ਜੁਲਾਈ 14, 2021
in ਦੇਸ਼, ਪੰਜਾਬ, ਮਨੋਰੰਜਨ
0

ਕੋਰੋਨਾ ਮਹਾਮਾਰੀ ਦੌਰਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦਾ ਇੱਕ ਵੱਖਰਾ ਹੀ ਚਿਹਰਾ ਦੇਖਣ ਨੂੰ ਮਿਲਿਆ |ਉਹ ਲੋੜਵੰਦਾ ਦੀ ਮਦਦ ਦਾ ਕੋਈ ਵੀ ਮੌਕਾ ਨਹੀਂ ਛੱਡਦੇ | ਜਿੱਥੇ ਵੀ ਕਿਸੇ ਨੂੰ ਮਦਦ ਦੀ ਲੋੜ ਹੁੰਦੀ ਸੋਨੂੰ ਸੂਦ ਫ਼ਰਿਸ਼ਤਾ ਬਣ ਉਸੇ ਜਗ੍ਹਾ ‘ਤੇ ਪਹੁੰਚ ਜਾਂਦੇ ਹਨ | ਇਸ ਗੱਲ ਕਰਕੇ ਉਨ੍ਹਾਂ ਦੇ ਪ੍ਰਸ਼ੰਸ਼ਕ ਨੂੰ ਨਾ ਤਾਂ ਉਨ੍ਹਾਂ ਬਾਰੇ ਕੁਝ ਸੁਣਨਾ ਪਸੰਦ ਅਤੇ ਨਾ ਹੀ ਕੁਝ ਦੇਖਣਾ ਪਸੰਦ ਕਰਦੇ ਹੈ|

ਇਸ ਦੇ ਵਿਚਾਲੇ ਹੀ ਇੱਕ ਖਬਰ ਸਾਹਮਣੇ ਆ ਰਹੀ ਹੈ ਕਿ ਇੱਕ 7 ਸਾਲ ਦੇ ਪ੍ਰਸ਼ੰਸਕ ਨੇ ਆਪਣੇ ਟੀ.ਵੀ. ‘ਤੇ ਸੋਨੂੰ ਸੂਦ ਨੂੰ ਇੱਕ ਫਿਲਮ ਦੇ ਵਿੱਚ ਕੁੱਟ ਖਾਂਦਾ ਦੇਖ ਆਪਣਾ ਟੀ.ਵੀ. ਹੀ ਤੋੜ ਦਿੱਤਾ | ਇਸ ਬਾਰੇ ਸੰਨੂੰ ਸੂਦ ਨੇ ਸੋਸ਼ਲ ਮੀਡੀਆ ‘ਤੇ ਇੱਕ ਚੈਨਲ ਦੀ ਵੀਡੀਓ ਸਾਂਝੀ ਕਰ ਜਾਣਕਾਰੀ ਦਿੱਤੀ ਹੈ |

Arrreee, Don't break your TVs,
His dad is going to ask me to buy a new one now 😆😆 https://t.co/HB8yM8h1KZ

— sonu sood (@SonuSood) July 14, 2021

ਇਸ ਕਲਿੱਪ ਦੇ ਵਿੱਚ ਦੱਸਿਆ ਗਿਆ ਹੈ ਕਿ ਸੰਗਾਰੇਡੀ ਦੇ 7 ਸਾਲ ਵਿਰਾਟ ਨੇ ਆਪਣੇ ਘਰ ਦਾ ਟੀ.ਵੀ. ਸੋਨੂੰ ਸੂਦ ਕਰਕੇ ਤੋੜ ਦਿੱਤਾ ਉਹ ਇੱਕ ਫਿਲਮ ਦੇ ਹੀਰੋ ਵੱਲੋਂ ਸੋਨੂੰ ਸੂਦ ਨੂੰ ਕੁੱਟ ਖਾਂਦਾ ਦੇਖਦਾ ਹੈ ਫਿਰ ਗੁੱਸੇ ਦੇ ਵਿੱਚ ਆ ਟੀ.ਵੀ. ਦੇ ਟੁਕੜੇ-ਟੁਕੜੇ ਕਰ ਦਿੱਤੇ |

ਇਸ ਵੀਡੀਓ ਤੇ ਸੋਨੂੰ ਸੂਦ ਨੇ ਲਿਖਿਆ ਕਿ ਆਪਣੇ ਘਰ ਦਾ ਟੀ.ਵੀ. ਨਾ ਤੋੜੋ| ਹੁਣ ਉਸ ਦੇ ਪਿਤਾ ਮੈਨੂੰ ਕਹਿਣਗੇ ਕਿ ਤੁਸੀ ਨਵਾਂ ਟੀ.ਵੀ ਖਰੀਦ ਕੇ ਦਿਓਗੇ,ਅਜਿਹਾ ਪਿਆਰ ਸੋਨੂੰ ਸੂਦ ਦਾ ਪ੍ਰਸ਼ੰਸਕਾਂ ਨੂੰ ਪਹਿਲੀ ਵਾਰ ਦੇਖਣ ਨੂੰ ਨਹੀਂ ਮਿਲਿਆ ਕਿਉਂਕਿ ਸੋਨੂੰ ਸੂਦ ਲੋਕਾ ਦਾ ਮੁਸ਼ਕਿਲ ਦੇ ਵਿੱਚ ਸਾਥ ਦਿੰਦੇ ਹਨ |

Tags: boybreaksonu soodtv
Share204Tweet128Share51

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.