ਵੀਰਵਾਰ, ਸਤੰਬਰ 17, 2026 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੂਸੇਵਾਲੇ ਦਾ ਕਤਲ ਕਰਨ ਤੋਂ ਪਹਿਲਾਂ ਆਹ ਢਾਬੇ ‘ਤੇ ਰੁਕੇ ਸੀ ਕਾਤਲ, 7 ਸ਼ੱਕੀਆਂ ਦੀ CCTV ਫੁਟੇਜ ਆਈ ਸਾਹਮਣੇ

by propunjabtv
ਮਈ 30, 2022
in ਪੰਜਾਬ
0

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ ਹੈ। ਇਸ ਹਾਈ ਪ੍ਰੋਫਾਈਲ ਕਤਲ ਦੇ ਮਾਮਲੇ ਵਿਚ ਮਾਨਸਾ ਦੇ ਢਾਬੇ ਤੋਂ 7 ਸ਼ੱਕੀ ਨੌਜਵਾਨਾਂ ਦੀ ਸੀ. ਸੀ. ਟੀ. ਵੀ. ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਇਹ ਸ਼ੱਕੀ ਢਾਬੇ ’ਤੇ ਖਾਣਾ ਖਾ ਰਹੇ ਹਨ। ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਸ਼ੱਕੀਆਂ ਵਲੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਸੀ. ਸੀ. ਟੀ. ਵੀ. ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਇਸ ਦੀ ਫੁਟੇਜ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਿਤਾ ਦੇ ਬਿਆਨਾਂ ’ਤੇ ਦਰਜ ਹੋਇਆ ਮਾਮਲਾ
ਉਧਰ ਮੂਸੇਵਾਲਾ ਕਤਲਕਾਂਡ ’ਚ ਪਿਤਾ ਬਲਕੌਰ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਹੋਇਆ ਹੈ। ਪਿਤਾ ਸਾਹਮਣੇ ਮੂਸੇਵਾਲਾ ਦਾ ਕਤਲ ਹੋਇਆ ਹੈ। ਪੂਰੀ ਤਿਆਰੀ ਵਿਚ ਬੈਠੇ ਹਮਲਾਵਰਾਂ ਨੇ ਪਹਿਲਾਂ ਸਿੱਧੂ ਦੀ ਜੀਪ ਨੂੰ ਰੋਕਿਆ ਅਤੇ ਫਿਰ ਅੰਨ੍ਹਵੇਹਾ ਫਾਇਰਿੰਗ ਸ਼ੁਰੂ ਕਰ ਦਿੱਤੀ। ਪਿਤਾ ਨੇ ਕਿਹਾ ਕਿ ਸਿੱਧੂ ਨੂੰ ਗੈਂਗਸਟਰਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਕਈ ਗੈਂਗਸਟਰ ਉਨ੍ਹਾਂ ਦੇ ਪੁੱਤਰ ਨੂੰ ਫਿਰੌਤੀ ਲਈ ਫ਼ੋਨ ’ਤੇ ਧਮਕੀਆਂ ਦਿੰਦੇ ਸਨ। ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਉਸ ਨੂੰ ਕਈ ਵਾਰ ਧਮਕੀਆਂ ਭੇਜੀਆਂ।

ਵਾਰਦਾਤ ਤੋਂ ਬਾਅ ਰਾਜਸਥਾਨ ਵੱਲ ਭੱਜੇ ਸੀ ਕਾਤਲ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਕਤਲ ਤੋਂ ਬਾਅਦ ਕਾਤਲ ਰਾਜਸਥਾਨ ਵੱਲ ਭੱਜ ਸਨ। ਦੱਸਿਆ ਜਾ ਰਿਹਾ ਹੈ ਕਿ ਕਾਤਲਾਂ ਦੀ ਗਿਣਤੀ 8 ਤੋਂ 10 ਸੀ। ਇਹ ਵੀ ਪਤਾ ਲੱਗਾ ਹੈ ਸਿੱਧੂ ਮੂਸੇਵਾਲਾ ਦਾ ਕਤਲ ਦੀ ਸੁਪਾਰੀ ਅਬੋਹਰ ਦੇ ਇਕ ਗੈਂਗਸਟਰ ਵਲੋਂ ਦਿੱਤੀ ਗਈ ਸੀ, ਜੋ ਕਿ ਲਾਰੈਂਸ ਬਿਸ਼ਨੋਈ ਦਾ ਰਿਸ਼ਤੇਦਾਰ ਹੈ। ਇਸ ਤੋਂ ਬਾਅਦ ਕਈ ਦਿਨ ਤੱਕ ਸਿੱਧੂ ਦੀ ਰੇਕੀ ਕੀਤੀ ਗਈ ਸੀ। ਇਹ ਸਾਰੀ ਸਾਜ਼ਿਸ਼ ਤਿਹਾੜ ਜੇਲ ਵਿਚ ਬੰਦ ਲਾਰੈਂਸ ਬਿਸ਼ਨੋਈ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਰਚੀ ਸੀ। ਇਹ ਵੀ ਪਤਾ ਲੱਗਾ ਹੈ ਕਿ ਜਿਹੜੀਆਂ ਗੱਡੀਆਂ ਕਾਤਲਾਂ ਨੇ ਵਰਤੀਆਂ ਸਨ, ਉਨ੍ਹਾਂ ’ਤੇ ਜਾਅਲੀ ਨੰਬਰ ਪਲੇਟਾਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਨੂੰ ਪੁਲਸ ਨੇ ਬੀਤੇ ਦਿਨੀਂ ਬਰਾਮਦ ਕਰ ਲਿਆ ਹੈ।

Tags: 7 suspectsCCTV footageDhabasidhu Moosewale
Share202Tweet127Share51

Related Posts

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.