ਵੀਰਵਾਰ, ਅਕਤੂਬਰ 23, 2025 02:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਪੀਕਰ ਸੰਧਵਾਂ ਦੀ ਮੌਜੂਦਗੀ ਦੇ ਵਿੱਚ ਪਿੰਡ ਭਾਣਾ ਦੇ 71 ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ

by Gurjeet Kaur
ਅਪ੍ਰੈਲ 8, 2023
in ਪੰਜਾਬ
0

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਮੌਜੂਦਗੀ ਵਿਚ ਪਿੰਡ ਭਾਣਾ ਦੇ 71 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਸਪੀਕਰ ਸਾਹਿਬ ਨੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਅੱਜ ਪਿੰਡ ਭਾਣਾ ਦੇ 71 ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਮੀਨੀ ਪੱਧਰ ਤੇ ਲੋਕਾਂ ਦੇ ਵਿੱਚ ਵਿਚਰਦੀ ਹੈ।

ਕਿਸੇ ਵੀ ਤਰ੍ਹਾਂ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਜਮੀਨੀ ਪੱਧਰ ਤੇ ਪਿੰਡ ਵਾਸੀਆਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ ਅਤੇ ਫਿਰ ਸਮੱਸਿਆਵਾਂ ਦੇ ਹੱਲ ਲਈ ਪੱਕੇ ਤੌਰ ਤੇ ਯੋਜਨਾ ਉਲੀਕੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰ ਇਕ ਵਰਗ ਦੇ ਨਾਲ ਖੜੀ ਹੈ। ਸਕੂਲਾਂ ਦੇ ਵਿੱਚ ਜਿੱਥੇ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਦੇ ਲਈ ਮੁਢਲੀਆਂ ਸਹੂਲਤਾਂ ਮੁਹਇਆ ਕਰਵਾਈਆਂ ਜਾਂਦੀਆਂ ਹਨ ਉੱਥੇ ਵਧੀਆ ਸਿਹਤ ਸਹੂਲਤਾਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਹਰ ਵਰਗ ਖੁਸ਼ ਹੈ ਅਤੇ ਪਾਰਟੀ ਦੇ ਨਾਲ ਜੁੜਨਾ ਚਾਹੁੰਦਾ ਹੈਂ। ਇਸ ਮੌਕੇ ਤੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ, ਬੱਬੂ ਸੰਧੂ ਸਿੱਖਾਂ ਵਾਲਾ ਜ਼ਿਲ੍ਹਾ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਿੰਡ ਵਾਸੀ ਵੀ ਮੌਜੂਦ ਸਨ

Tags: aapAAP speakar Kultar sandhwanFamilies join apppro punjab tvpunjab government
Share202Tweet126Share50

Related Posts

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ‘ਚ ਵੱਡਾ ਬਲਾਸਟ, ਇੱਕ ਦੀ ਮੌਤ, ਕਈ ਝੁਲਸੇ

ਅਕਤੂਬਰ 23, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025

ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਬਣਿਆ ਮੌਤ ਦਾ ਕਾਰਨ, ਆਪ ਪੰਚਾਇਤ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ

ਅਕਤੂਬਰ 23, 2025
Load More

Recent News

ਪੰਜਾਬ ਦੇ 6 ਸ਼ਹਿਰਾਂ ‘ਚ AQI 200 ਤੋਂ ਪਾਰ, ਅਲਰਟ ਜਾਰੀ; ਮੀਂਹ ਦੀ ਨਹੀਂ ਕੋਈ ਉਮੀਦ

ਅਕਤੂਬਰ 23, 2025

CM ਮਾਨ ਦੀ ਫਰਜ਼ੀ ਵੀਡੀਓ ਮਾਮਲੇ ‘ਚ ਐਕਸ਼ਨ, ਅਦਾਲਤ ਨੇ ਫੇਸਬੁੱਕ ਤੇ ਗੂਗਲ ਨੂੰ ਜਾਰੀ ਕੀਤਾ ਨੋਟਿਸ

ਅਕਤੂਬਰ 23, 2025

ਜਲੰਧਰ ਦੀ ਚੱਪਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ

ਅਕਤੂਬਰ 23, 2025

ਭਾਈ ਦੂਜ ‘ਤੇ ਸਰਕਾਰ ਦਾ ਤੋਹਫ਼ਾ: ਔਰਤਾਂ ਲਈ ‘ਸਹੇਲੀ ਸਮਾਰਟ ਕਾਰਡ’ ਕੀਤਾ ਜਾਵੇਗਾ ਲਾਂਚ

ਅਕਤੂਬਰ 23, 2025

ਆਸੀਆਨ-ਭਾਰਤ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੀ ਉਮੀਦ ਹੈ: PM ਮੋਦੀ

ਅਕਤੂਬਰ 23, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.