ਸੋਮਵਾਰ, ਅਗਸਤ 18, 2025 06:45 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.

by Gurjeet Kaur
ਮਾਰਚ 13, 2024
in ਪੰਜਾਬ
0
ਵਿੱਤੀ ਸਾਲ 2023-24 ਵਿੱਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ.
ਕਿਹਾ, ਪਹਿਲਕਦਮੀ ਨੇ 90 ਫੀਸਦੀ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ
 
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ ‘ਜ਼ੀਰੋ ਬਿਜਲੀ ਬਿੱਲ’ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਦੇ 77,23,309 ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ।
ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿੱਚ 200 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿੱਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ‘ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਈ ਹੈ।
ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿੱਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ।
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਪ੍ਰਾਪਤੀ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।
Tags: Harbhajan Singh ETOlatest newsਹਰਭਜਨ ਸਿੰਘ ਈ.ਟੀ.ਓ.
Share211Tweet132Share53

Related Posts

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਕਦੋਂ ਹੋਏਗਾ ਮੌਸਮ ਸਾਫ

ਅਗਸਤ 16, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025
Load More

Recent News

ਪੈਰਾਂ ‘ਚ ਸੋਜ ਆਉਣ ਦਾ ਕੀ ਹੈ ਮਤਲਬ, ਕਿਵੇਂ ਕਰ ਸਕਦੇ ਹੋ ਇਸਦਾ ਇਲਾਜ!

ਅਗਸਤ 16, 2025

Skin Care Routine: ਘਿਓ ਜਾਂ ਮਲਾਈ Skin ਨੂੰ ਮੁਲਾਇਮ, ਜਾਣੋ ਕੀ ਹੈ Best

ਅਗਸਤ 16, 2025

Air Canada ਨੇ ਰੱਦ ਕੀਤੀਆਂ 623 Flights, ਜਾਣੋ ਕੀ ਹੈ ਵੱਡਾ ਕਾਰਨ

ਅਗਸਤ 16, 2025

GYM ‘ਚ ਵੱਧ ਰਹੇ HEART ATTACK ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕਣ ਜਾ ਰਹੀ ਇਹ ਕਦਮ

ਅਗਸਤ 16, 2025

ਫਿਰੋਜ਼ਪੁਰ ਚ BSF ਨੇ ਕਾਬੂ ਕੀਤਾ ਸ਼ੱਕੀ ਵਿਅਕਤੀ, ਪਾਕਿਸਤਾਨ ਨਾਲ LINK ਹੋਣ ਦਾ ਸ਼ੱਕ

ਅਗਸਤ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.