ਸ਼ੁੱਕਰਵਾਰ, ਅਪ੍ਰੈਲ 24, 2026 11:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅੰਮ੍ਰਿਤਸਰ ਦੀਆਂ 715 ਪੰਚਾਇਤਾਂ ਨੇ ਨਸ਼ਾ ਤਸਕਰਾਂ ਖਿਲਾਫ ਪਾਇਆ ਇਹ ਮਤਾ, ਪੜ੍ਹੋ ਪੂਰੀ ਖਬਰ

ਨਸ਼ਾ ਵੇਚਣ ਤੇ ਕਰਨ ਵਾਲਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਡੀ ਸਫਲਤਾ ਮਿਲੀ ਹੈ।

by Gurjeet Kaur
ਮਾਰਚ 16, 2025
in Featured News, ਪੰਜਾਬ
0

ਨਸ਼ਾ ਵੇਚਣ ਤੇ ਕਰਨ ਵਾਲਿਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਡੀ ਸਫਲਤਾ ਮਿਲੀ ਹੈ। ਇਸੇ ਹੀ ਸਿਲਸਿਲੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ 860 ਪੰਚਾਇਤਾਂ ਵਿੱਚੋਂ 715 ਪੰਚਾਇਤਾਂ ਨੇ ਸਰਬਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਐਲਾਨ ਕੀਤਾ ਹੈ ਕਿ ਉਹ ਨਸ਼ਾ ਤਸਕਰਾਂ, ਲੁਟੇਰਿਆਂ ਅਤੇ ਅਪਰਾਧੀਆਂ ਦੇ ਸਮਰਥਨ ਵਿੱਚ ਥਾਣੇ ਨਹੀਂ ਜਾਣਗੀਆਂ।

ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਫੈਸਲੇ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਅਸੀਂ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਾ ਚਾਹੁੰਦੇ ਹਾਂ ਤਾਂ ਸਭ ਤੋਂ ਪਹਿਲਾਂ ਸਾਨੂੰ ਆਪਣੇ ਪਿੰਡਾਂ ਵਿੱਚੋਂ ਇਸਨੂੰ ਸਾਫ਼ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਦੀ ਸਿਫ਼ਾਰਸ਼ ਕਰਨ ਦੀ ਬਜਾਏ ਉਨ੍ਹਾਂ ਨਾਲ ਲੜਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।

ਹੁਣ ਤੱਕ 715 ਪੰਚਾਇਤਾਂ ਨੇ ਪ੍ਰਸ਼ਾਸਨ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕਰਦੇ ਹੋਏ ਮਤੇ ਪਾਸ ਕੀਤੇ ਹਨ, ਜਦੋਂ ਕਿ ਬਾਕੀ ਪੰਚਾਇਤਾਂ ਨਾਲ ਗੱਲਬਾਤ ਜਾਰੀ ਹੈ।

Tags: Amritsar DC Sakshi Sahniamritsar newslatest newslatest Updatepropunjabnewspropunjabtvpunjab news
Share206Tweet129Share52

Related Posts

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ

ਅਪ੍ਰੈਲ 24, 2026

ਪੰਜਾਬ ਦਾ ਨਸ਼ਿਆਂ ਵਿਰੁੱਧ ਯੁੱਧ: ਮਾਨ ਸਰਕਾਰ ਹੇਠ ਕਾਰਵਾਈ ਹੋਈ ਤੇਜ , ਐਨ. ਡੀ.ਪੀ.ਐਸ. ਕੇਸਾਂ ਵਿੱਚ 40 ਫੀਸਦੀ ਵਾਧਾ, ਜ਼ਬਤੀਆਂ ਵਿੱਚ ਭਾਰੀ ਉਛਾਲ

ਅਪ੍ਰੈਲ 24, 2026

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

ਅਪ੍ਰੈਲ 24, 2026

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 24, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ 2025 ’ਚ 1300 ਤੋਂ ਵੱਧ ਕੌਮੀ ਅਤੇ ਕੌਮਾਂਤਰੀ ਕੰਪਨੀਆਂ ਤੋਂ 10 ਹਜ਼ਾਰ ਤੋਂ ਵੱਧ ਨੌਕਰੀਆਂ ਦੀਆਂ ਪੇਸ਼ਕਸ਼ਾਂ ਕੀਤੀਆਂ ਹਾਸਲ

ਅਪ੍ਰੈਲ 23, 2026

ਪੰਜਾਬ ਵਿੱਚ ਕੱਲ੍ਹ ਹੋਵੇਗਾ ਬਲੈਕਆਊਟ

ਅਪ੍ਰੈਲ 23, 2026
Load More

Recent News

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result