ਸ਼ਨੀਵਾਰ, ਫਰਵਰੀ 14, 2026 09:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

75ਵੇਂ ਆਜ਼ਾਦੀ ਦਿਹਾੜੇ ਮੌਕੇ CM ਕੈਪਟਨ ਨੇ ਆਪਣੀ ਹੀ ਸਰਕਾਰ ਦੀ ਕੀਤੀ ਤਾਰੀਫ

by propunjabtv
ਅਗਸਤ 15, 2021
in ਦੇਸ਼, ਪੰਜਾਬ, ਰਾਜਨੀਤੀ
0

ਅੱਜ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ 75ਵੇਂ ਆਜ਼ਾਦੀ ਦਿਹਾੜੇ ਮੌਕੇ ਅਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਹਜ਼ਾਰਾਂ ਲੋਕਾਂ ਦੀ ਸ਼ਹਾਦਤ ਤੋਂ ਬਾਅਦ ਆਜ਼ਾਦੀ ਮਿਲੀ।

ਮੁੱਖ ਮੰਤਰੀ ਨੇ ਕਿਹਾ ਸਭ ਤੋਂ ਵੱਧ ਪੰਜਾਬੀਆਂ ਨੇ ਕੁਰਬਾਨੀਆਂ ਨੇ ਦਿੱਤੀਆਂ ਪਰ ਦੁੱਖ ਦੀ ਗੱਲ ਹੈ ਕਿ ਸੈਲੂਲਰ ਜੇਲ੍ਹ ਅੰਡੇਮਾਨ ਦੇ ਸ਼ਹੀਦਾਂ ਨੂੰ ਕੋਈ ਯਾਦ ਨਹੀਂ ਕਰਦਾ ਪਰ ਪੰਜਾਬ ਸਰਕਾਰ ਉਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਣ ਲਈ ਯਾਦਗਾਰ ਬਣਾਏਗੀ ਤਾਂ ਕਿ ਅਸੀਂ ਸਾਰੇ ਸ਼ਹੀਦਾਂ ਨੂੰ ਯਾਦ ਰੱਖ ਸਕੀਏ।ਕੈਪਟਨ ਨੇ ਕਿਹਾ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲਿਆਂ ਨੂੰ ਸ਼ਰਧਾਂਜਲੀ। ਉਨ੍ਹਾਂ ਕਿਹਾ ਆਜ਼ਾਦੀ ਦੇ ਪਰਵਾਨੇ ਆਜ਼ਾਦੀ ਦੇ ਨਾਲ ਖੁਦਮੁਖਤਿਆਰੀ ਚਾਹੁੰਦੇ ਸੀ। ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ ਤੇ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਨੂੰ ਸਲਾਮ।

ਦੇਸ਼ ਵੰਡ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਦੇਸ਼ ਬਟਵਾਰੇ ਨਾਲ ਕਈ ਜਾਨਾਂ ਗਈਆਂ ਤੇ ਬਹੁਤ ਵੱਡਾ ਨੁਕਸਾਨ ਹੋਇਆ। 1947 ‘ਚ ਕਸ਼ਮੀਰ ‘ਚ ਸਾਡੇ ਲੋਕਾਂ ਨੇ ਕੁਰਬਾਨੀ ਦਿੱਤੀ, 1962, 1965, 1971, 1999 ‘ਚ ਪੰਜਾਬੀਆਂ ਨੇ ਵੱਡਾ ਯੋਗਦਾਨ ਪਾਇਆ।

ਕੈਪਟਨ ਨੇ ਸੰਬੋਧਨ ਕਰਦਿਆਂ ਕਿਹਾ ਬਾਰਡਰ ਸਟੇਟ ਹੋਣ ਕਰਕੇ ਸਾਨੂੰ ਹਰ ਵੇਲੇ ਚੌਕਸ ਰਹਿਣ ਪੈਂਦਾ ਹੈ। ਪਾਕਿਸਤਾਨ ਗੜਬੜ ਕਰਾਉਣ ਦੀ ਕੋਸ਼ਿਸ਼ ਕਰ ਰਿਹਾ। ਡ੍ਰੋਨ ਨਾਲ ਕਦੇ ਹਥਿਆਰ ਤੇ ਕਦੇ ਚਿੱਟਾ ਭੇਜ ਰਹੇ ਹਨ ਪਰ ਪੁਲਿਸ ਪੰਜਾਬ ‘ਚ ਗੜਬੜ ਨਹੀਂ ਹੋਣ ਦੇਵੇਗੀ। ਪੰਜਾਬ ‘ਚ ਅਮਨ ਸ਼ਾਂਤੀ ਰਹੇਗੀ ਤਾਂ ਪੂਰੇ ਦੇਸ਼ ‘ਚ ਸ਼ਾਂਤੀ ਰਹੇਗੀ।ਕੈਪਟਨ ਨੇ ਆਜ਼ਾਦੀ ਦਿਹਾੜੇ ਮੌਕੇ ਸੰਬੋਧਨ ਕਰਦਿਆਂ ਕਿਹਾ ਪੰਜਾਬ ‘ਚ ਨਾ ਕੋਈ ਗੈਂਗਸਟਰ ਰਹਿਣ ਦਿੱਤਾ ਜਾਵੇਗਾ ਤੇ ਨਾ ਹੀ ਟੈਰੋਰਿਜ਼ਮ। ਪੰਜਾਬ ਪੁਲਸ ਨੇ ਕਈ ਵੱਡੇ ਗੈਂਗਸਟਰ ਫੜੇ। ਅੱਤਵਾਦ ਦੇ ਪਾਕਿਸਤਾਨ ਵੱਲੋਂ ਬਣਾਏ ਕਈ ਮਡਿਊਲ ਪੁਲਿਸ ਨੇ ਤੋੜ ਦਿੱਤੇ। ਕੁਝ ਗੈਂਗਸਟਰ ਵਿਦੇਸ਼ਾਂ ਦੀਆਂ ਜੇਲ੍ਹਾਂ ਵਿੱਚ ਹਨ, ਸਰਕਾਰ ਉਨ੍ਹਾਂ ਨੂੰ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।

 

ਮੁੱਖ ਮੰਤਰੀ ਨੇ ਬੇਅਦਬੀ ਮਾਮਲੇ ‘ਤੇ ਬੋਲਦਿਆਂ ਕਿਹਾ ਤਿੰਨ ਮਾਮਲੇ ਦਰਜ ਕੀਤੇ ਗਏ, ਚਾਰ ਚਲਾਨ ਪੇਸ਼ ਕਰ ਦਿੱਤੇ ਹਨ, ਪੁਲਿਸ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਲਈ ਸਿੱਟ ਬਣਾਈ ਹੈ ਜੋ ਲਗਾਤਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਸੂਬੇ ‘ਚ ਨੌਜਵਾਨਾਂ ਨੂੰ ਰੁਜ਼ਗਾਰ ਮਿਲਿਆ ਤੇ ਹੁਣ ਸਰਕਾਰ ਫਿਰ ਇੱਕ ਲੱਖ ਨੌਕਰੀ ਦੇਣ ਜਾ ਰਹੀ ਹੈ।ਇਸ ਤੋਂ ਅੱਗੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਖੇਤੀਬਾੜੀ ਸਾਡੀ ਜਾਨ ਹੈ, ਸਾਡੀ ਸਰਕਾਰ ਨੇ ਕਿਸਾਨਾਂ ਦਾ ਦੋ ਲੱਖ ਰੁਪਏ ਤਕ ਕਰਜ਼ਾ ਮਾਫ ਕੀਤਾ। ਬੇਜ਼ਮੀਨੇ ਕਿਸਾਨਾਂ ਦਾ ਵੀ ਕਰਜ਼ਾ ਮਾਫ ਕੀਤਾ ਜਾ ਰਿਹਾ ਹੈ। 20 ਅਗਸਤ ਤੋਂ ਸਕੀਮ ਸ਼ੁਰੂ ਹੋਵੇਗੀ। ਕੈਪਟਨ ਨੇ ਐਲਾਨ ਕੀਤਾ ਕਿ ਮਦਨ ਲਾਲ ਢੀਂਗਰਾ ਦੀ ਯਾਦ ‘ਚ ਅੰਮ੍ਰਿਤਸਰ ‘ਚ ਸਰਕਾਰ ਮੈਮੋਰੀਅਲ ਬਣਾਏਗੀ। 10 ਸਾਲ ਤੋਂ ਨੌਕਰੀ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਸਰਕਾਰ ਰੈਗੂਲਰ ਕਰੇਗੀ।

Tags: 75th Independence Daycm captaingovernment'praised
Share201Tweet126Share50

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਇਸ ਹਫ਼ਤੇ ਬੰਦ ਹੋਣਗੀਆਂ ਇਹ 2 ਵੰਦੇ ਭਾਰਤ ਟ੍ਰੇਨਾਂ; ਭਾਰਤੀ ਰੇਲਵੇ ਨੇ ਇਸ ਕਰਕੇ ਲਿਆ ਇਹ ਫੈਸਲਾ…, ਜਾਣੋ ਕਿਹੜੇ ਰੂਟ ਹੋਣਗੇ ਪ੍ਰਭਾਵਿਤ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.