ਵੀਰਵਾਰ, ਦਸੰਬਰ 25, 2025 06:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ 24164 ਖਿਡਾਰੀਆਂ ਨੂੰ 75 ਕਰੋੜ ਰੁ. ਦੀ ਨਗਦ ਇਨਾਮ ਰਾਸ਼ੀ ਵੰਡੀ ਗਈ

by Gurjeet Kaur
ਅਗਸਤ 16, 2024
in ਪੰਜਾਬ
0

ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਵੀ ਵਚਨਬੱਧ ਹੈ। ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ‘ਚ ਉਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਆਈ ਭਾਰਤੀ ਹਾਕੀ ਟੀਮ ਦੇ ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਇਕ-ਇਕ ਕਰੋੜ ਰੁਪਏ ਦੇ ਇਨਾਮ ਦੇਣ ਦਾ ਐਲਾਨ ਕੀਤਾ ਹੈ। ਹਾਕੀ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਤੋਂ ਹਨ।

ਪੰਜਾਬ ਸਰਕਾਰ ਵਲੋਂ ਇਸ ਤੋਂ ਪਹਿਲਾਂ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਨੇ ਓਲੰਪਿਕ ਖੇਡਾਂ ਤੇ ਏਸ਼ੀਅਨ ਖੇਡਾਂ ਵਿੱਚ ਹਿੱਸਾ ਲੈਣ ਗਏ ਖਿਡਾਰੀਆਂ ਨੂੰ ਤਿਆਰੀ ਲਈ ਕ੍ਰਮਵਾਰ 15 ਲੱਖ ਅਤੇ 8 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ।

ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦੋ ਸਾਲਾਂ ਵਿੱਚ 24164 ਖਿਡਾਰੀਆਂ ਨੂੰ 75 ਕਰੋੜ ਰੁਪਏ ਦੀ ਨਗਦ ਇਨਾਮ ਰਾਸ਼ੀ ਵੰਡੀ ਗਈ। ਉਨਾਂ ਦੱਸਿਆ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਬਣਾਈ ਗਈ। ਨਵੀਂ ਖੇਡ ਨੀਤੀ ਤਹਿਤ 1000 ਖੇਡ ਨਰਸਰੀ ਸਥਾਪਤ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਸ਼ੁਰੂਆਤ ਪਹਿਲੇ ਫੇਜ਼ ਵਿੱਚ 260 ਨਰਸਰੀਆਂ ਤੋਂ ਹੋ ਚੁੱਕੀ ਹੈ।

Tags: 24164 sportspersonsaaplatest newsprize moneypro punjab tvpunjab governmentpunjabi news
Share205Tweet128Share51

Related Posts

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਪੰਜਾਬ ‘ਚ ਵੀਰਵਾਰ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਦਾ ਐਲਾਨ ! ਨੋਟੀਫਿਕੇਸ਼ਨ ਜਾਰੀ

ਦਸੰਬਰ 24, 2025

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025
Load More

Recent News

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025

2026 ‘ਚ Apple ਕਰੇਗਾ ਵੱਡਾ ਧਮਾਕਾ, ਲਾਂਚ ਹੋਣਗੇ 20 ਤੋਂ ਜ਼ਿਆਦਾ ਨਵੇਂ Products

ਦਸੰਬਰ 24, 2025

ਅਮਰੀਕਾ ”ਚ ਹੁਣ H-1B ਲਾਟਰੀ ਨਹੀਂ, ਵਰਕ ਵੀਜ਼ਾ ਲਈ ਹੋਵੇਗੀ ਨਵੀਂ ਪ੍ਰਕਿਰਿਆ

ਦਸੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.