ਸ਼ਨੀਵਾਰ, ਅਕਤੂਬਰ 17, 2026 12:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀਆਂ ਲਈ ਇੱਕ ਹੋਰ ਵੱਡੀ ਖ਼ਬਰ, ਸੂਬੇ ‘ਚ ਵਧਣ ਜਾ ਰਹੀ ਆਮ ਆਦਮੀ ਕਲੀਨਿਕਾਂ ਦੀ ਗਿਣਤੀ

Punjab Health Department: ਪੰਜਾਬ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ।

by ਮਨਵੀਰ ਰੰਧਾਵਾ
ਅਗਸਤ 2, 2023
in ਪੰਜਾਬ
0

New Aam Aadmi Clinics in Punjab: ਪੰਜਾਬੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ।

ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ।

ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ।

ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵੀ.ਪੀ.ਸਿੰਘ ਤੇ ਸਕੱਤਰ ਡਾ.ਅਭਿਨਵ ਤ੍ਰਿਖਾ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Aam Aadmi Clinics'Anurag Vermapro punjab tvPUNJAB CHIEF SECRETARYpunjab governmentPunjab Health Departmentpunjab newspunjabi news
Share209Tweet131Share52

Related Posts

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.