ਵੀਰਵਾਰ, ਮਈ 21, 2026 05:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Aisa Cup 2023: ਟੀਮ ਇੰਡੀਆ ਅਗਲੇ ਸਾਲ ਏਸ਼ੀਆ ਕੱਪ ਖੇਡਣ ਲਈ ਪਾਕਿਸਤਾਨ ਜਾ ਸਕਦੀ ਹੈ, BCCI ਕਰ ਰਿਹਾ ਤਿਆਰ

ਏਸੀਸੀ ਅਤੇ ਆਈਸੀਸੀ ਟੂਰਨਾਮੈਂਟਾਂ ਵਿੱਚ ਭਾਰਤੀ ਟੀਮ ਪਾਕਿਸਤਾਨ ਨਾਲ ਖੇਡੇਗੀ, ਪਰ ਦੋਵਾਂ ਟੀਮਾਂ ਵਿਚਕਾਰ ਕੋਈ ਦੁਵੱਲੀ ਸੀਰੀਜ਼ ਨਹੀਂ ਹੋਵੇਗੀ। ਭਾਰਤੀ ਟੀਮ 2027 ਤੱਕ ਪਾਕਿਸਤਾਨ ਦੇ ਖਿਲਾਫ ਕੋਈ ਦੁਵੱਲੀ ਸੀਰੀਜ਼ ਨਹੀਂ ਖੇਡੇਗੀ।

by Gurjeet Kaur
ਅਕਤੂਬਰ 14, 2022
in Featured, ਖੇਡ
0
Aisa Cup 2023: ਟੀਮ ਇੰਡੀਆ ਅਗਲੇ ਸਾਲ ਏਸ਼ੀਆ ਕੱਪ ਖੇਡਣ ਲਈ ਪਾਕਿਸਤਾਨ ਜਾ ਸਕਦੀ ਹੈ, BCCI ਕਰ ਰਿਹਾ ਤਿਆਰ

Aisa Cup 2023: ਟੀਮ ਇੰਡੀਆ ਅਗਲੇ ਸਾਲ ਏਸ਼ੀਆ ਕੱਪ ਖੇਡਣ ਲਈ ਪਾਕਿਸਤਾਨ ਜਾ ਸਕਦੀ ਹੈ, BCCI ਕਰ ਰਿਹਾ ਤਿਆਰ

India vs Pakistan, Aisa Cup: ਭਾਰਤ ਅਤੇ ਪਾਕਿਸਤਾਨ (India and Pakistan) ਦੇ ਕ੍ਰਿਕਟ ਫੈਨਸ ਲਈ ਇੱਕ ਵੱਡੀ ਖ਼ਬਰ ਹੈ। ਅਗਲੇ ਸਾਲ ਭਾਰਤੀ ਟੀਮ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਕਰ ਸਕਦੀ ਹੈ। ਪਾਕਿਸਤਾਨ ਨੂੰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਮਿਲੀ ਹੈ। BCCI ਏਸ਼ੀਆ ਕੱਪ ਲਈ ਟੀਮ ਭੇਜਣ ਲਈ ਤਿਆਰ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਟੀਮ ਇੰਡੀਆ 2008 ਤੋਂ ਬਾਅਦ ਪਹਿਲੀ ਵਾਰ ਪਾਕਿਸਤਾਨ ਜਾਵੇਗੀ।

Will India travel to Pakistan to play the Asia Cup next year?

Going by a BCCI note circulated among the state associations, the possibility does exist. @vijaymirror has more ⏬ ⏬

— Cricbuzz (@cricbuzz) October 14, 2022

ਦਰਅਸਲ, ਏਸ਼ੀਆ ਕੱਪ ਤੋਂ ਬਾਅਦ ਭਾਰਤ ਅਗਲੇ ਸਾਲ ਵਨਡੇ ਵਿਸ਼ਵ ਕੱਪ ਦਾ ਆਯੋਜਨ ਕਰੇਗਾ। ਅਜਿਹੇ ‘ਚ ਕਿਹਾ ਜਾ ਰਿਹਾ ਹੈ ਕਿ ਬੀਸੀਸੀਆਈ ਕੋਈ ਵਿਵਾਦ ਨਹੀਂ ਚਾਹੁੰਦਾ। ਜੇਕਰ ਭਾਰਤੀ ਟੀਮ ਪਾਕਿਸਤਾਨ ਜਾਂਦੀ ਹੈ ਤਾਂ ਪਾਕਿਸਤਾਨੀ ਟੀਮ ਵੀ ਵਿਸ਼ਵ ਕੱਪ ਲਈ ਬਗੈਰ ਕਿਸੇ ਵਿਵਾਦ ਦੇ ਭਾਰਤ ਦਾ ਦੌਰਾ ਕਰ ਸਕਦੀ ਹੈ। ਹਾਲਾਂਕਿ ਇਸ ‘ਤੇ ਅਜੇ ਵੀ ਪੇਚ ਫਸਿਆ ਹੋਇਆ ਹੈ। ਬੋਰਡ ਨੇ ਕਿਹਾ ਹੈ ਕਿ ਟੀਮ ਭੇਜਣ ਦਾ ਅੰਤਿਮ ਫੈਸਲਾ ਸਰਕਾਰ ਦਾ ਹੋਵੇਗਾ। ਜੇਕਰ ਕੇਂਦਰ ਸਰਕਾਰ ਇਜਾਜ਼ਤ ਦੇਵੇਗੀ ਤਾਂ ਹੀ ਭਾਰਤੀ ਟੀਮ ਉੱਥੇ ਜਾਵੇਗੀ।

ਦੱਸ ਦਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰੀਬ 10 ਸਾਲਾਂ ਤੋਂ ਕੋਈ ਦੁਵੱਲੀ ਸੀਰੀਜ਼ ਨਹੀਂ ਖੇਡੀ। ਪਾਕਿਸਤਾਨੀ ਟੀਮ ਨੇ ਆਖਰੀ ਵਾਰ 2012-13 ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਫਿਰ ਦੋਵਾਂ ਟੀਮਾਂ ਵਿਚਾਲੇ ਤਿੰਨ ਵਨਡੇ ਅਤੇ ਦੋ ਟੀ-20 ਮੈਚਾਂ ਦੀ ਸੀਰੀਜ਼ ਖੇਡੀ ਗਈ। ਫਿਰ ਪਾਕਿਸਤਾਨੀ ਟੀਮ ਨੇ ਵਨਡੇ ਸੀਰੀਜ਼ 2-1 ਨਾਲ ਜਿੱਤੀ, ਜਦਕਿ ਟੀ-20 ਸੀਰੀਜ਼ 1-1 ਨਾਲ ਬਰਾਬਰ ਰਹੀ। ਉਦੋਂ ਤੋਂ ਹੀ ਦੋਵੇਂ ਟੀਮਾਂ ਆਈਸੀਸੀ ਟੂਰਨਾਮੈਂਟਾਂ ‘ਚ ਹੀ ਇੱਕ-ਦੂਜੇ ਖਿਲਾਫ ਮੈਚ ਖੇਡਦੀਆਂ ਨਜ਼ਰ ਆ ਰਹੀਆਂ ਹਨ।

Tags: cricketcricket newsIND vs PAKindiaindia vs pakistanIndian Teampakistanpro punjab tvpunjabi newssports newsT20 World Cup
Share224Tweet140Share56

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਇਸ ਮਿਤੀ ਤੋਂ ਸ਼ੁਰੂ ਹੋਵੇਗੀ 6565 ਟੈਕਨੀਸ਼ੀਅਨ ਅਸਾਮੀਆਂ ਲਈ ਰਜਿਸਟ੍ਰੇਸ਼ਨ; ਜਾਣੋ ਯੋਗਤਾ ਅਤੇ ਹੋਰ ਵੇਰਵੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਅਗਲੇ ਹਫ਼ਤੇ ਆਵੇਗਾ ਮੌਨਸੂਨ, ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ

ਮਈ 18, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਨਤਮਸਤਕ

ਮਈ 18, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.