ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ‘ਤੇ ਅਦਾਲਤ ਨੇ ਵੱਡਾ ਫੈਸਲਾ ਸੁਣਾਉਂਦਿਆਂ ਉਨ੍ਹਾਂ ਨੂੰ ਜੇਲ੍ਹ ਭੇਜੇ ਦਿੱਤਾ ਹੈ। ਉਹ 8 ਮਾਰਚ ਤੱਕ ਨਿਆਂਇਕ ਹਿਰਾਸਤ ‘ਚ ਰਹਿਣਗੇ।
ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਅੱਜ ਹੀ ਮੋਹਾਲੀ ਦੀ ਅਦਾਲਤ ‘ਚ ਸਰੰਡਰ ਕੀਤਾ ਸੀ। ਉਨ੍ਹਾਂ ਨੂੰ ਅਦਾਲਤ ਵੱਲੋਂ 23 ਫਰਵਰੀ ਤੱਕ ਰਾਹਤ ਮਿਲੀ ਸੀ।