ਸ਼ੁੱਕਰਵਾਰ, ਮਈ 8, 2026 07:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੰਜੈ ਰਾਊਤ ਦੇ ਈਡੀ ਰਿਮਾਂਡ ’ਚ 8 ਤੱਕ ਵਾਧਾ ਕੀਤਾ…

by propunjabtv
ਅਗਸਤ 4, 2022
in Featured News, ਦੇਸ਼, ਰਾਜਨੀਤੀ
0

ਮੁੰਬਈ : ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਹਿਰਾਸਤ ਵਿੱਚ ਵਾਧਾ ਕਰਦੇ ਹੋਏ ਅਦਾਲਤ ਨੇ ਨੋਟ ਕੀਤਾ ਕਿ ਈਡੀ ਨੇ ਜਾਂਚ ਵਿੱਚ ਪ੍ਰਗਤੀ ਕੀਤੀ ਹੈ।

ਇਹ ਜਿਕਰਯੋਗ ਹੈ ਕਿ ਪਾਤਰਾ ਚਾਲ ਜ਼ਮੀਨੀ ਘੁਟਾਲੇ ਦੇ ਸਬੰਧ ’ਚ ਐਤਵਾਰ ਅੱਧੀ ਰਾਤ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਸ਼ਿਵ ਸੈਨਾ ਦੇ ਆਗੂ ਸੰਜੈ ਰਾਊਤ ਨੂੰ ਇਥੋਂ ਦੀ ਪੀਐੱਮਐੱਲਏ ਅਦਾਲਤ ਨੇ 4 ਅਗਸਤ ਤੱਕ ਲਈ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ’ਚ ਭੇਜਿਆ ਸੀ । ਈਡੀ ਨੇ ਦਾਅਵਾ ਕੀਤਾ ਹੈ ਕਿ ਰਾਊਤ ਦੇ ਘਰ ’ਚੋਂ ਸਾਢੇ 11 ਲੱਖ ਰੁਪਏ ਮਿਲੇ ਹਨ ਜਿਸ ਬਾਰੇ ਉਹ ਜਾਣਕਾਰੀ ਨਹੀਂ ਦੇ ਸਕੇ ਕਿ ਇਹ ਰਕਮ ਕਿੱਥੋਂ ਆਈ ਸੀ।

ਜਦਕਿ ਈਡੀ ਨੇ ਅੱਜ ਰਾਊਤ ਨੂੰ ਜੱਜ ਐੱਮ ਜੀ ਦੇਸ਼ਪਾਂਡੇ ਦੀ ਅਦਾਲਤ ’ਚ ਪੇਸ਼ ਕੀਤਾ ਅਤੇ ਉਸ ਦਾ ਅੱਠ ਦਿਨਾਂ ਦਾ ਰਿਮਾਂਡ ਮੰਗਿਆ। ਈਡੀ ਵੱਲੋਂ ਪੇਸ਼ ਹੋਏ ਵਕੀਲ ਹਿਤੇਨ ਵੇਨੇਗਾਉਂਕਰ ਨੇ ਅਦਾਲਤ ਨੂੰ ਦੱਸਿਆ ਕਿ ਰਾਊਤ ਅਤੇ ਉਸ ਦਾ ਪਰਿਵਾਰ ਜੁਰਮ ਰਾਹੀਂ ਕਮਾਏ ਗਏ ਪੈਸੇ ਦਾ ਸਿੱਧਾ ਲਾਭਪਾਤਰੀ ਹੈ।

ਉਨ੍ਹਾਂ ਦਲੀਲ ਦਿੱਤੀ ਕਿ ਰਾਊਤ ਜਾਂਚ ’ਚ ਸਹਿਯੋਗ ਨਹੀਂ ਕਰ ਰਿਹਾ ਹੈ ਜਿਸ ਕਾਰਨ ਉਸ ਨੂੰ ਹਿਰਾਸਤ ’ਚ ਲੈ ਕੇ ਪੁੱਛ-ਗਿੱਛ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਹਿ-ਮੁਲਜ਼ਮ ਪ੍ਰਵੀਨ ਰਾਊਤ ਤਾਂ ਸਿਰਫ਼ ਇਕ ਮੋਹਰਾ ਹੈ ਅਤੇ ਪਾਤਰਾ ਚਾਲ ਘੁਟਾਲੇ ਦੀ ਸਾਜ਼ਿਸ਼ ਪਿੱਛੇ ਸੰਜੈ ਰਾਊਤ ਦਾ ਹੱਥ ਹੈ। ਵੇਨੇਗਾਉਂਕਰ ਨੇ ਦਾਅਵਾ ਕੀਤਾ ਕਿ ਪ੍ਰਵੀਨ ਨੂੰ ਐੱਚਡੀਆਈਐੱਲ ਤੋਂ 112 ਕਰੋੜ ਰੁਪਏ ਮਿਲੇ ਸਨ ਜਿਸ ’ਚੋਂ 1.6 ਕਰੋੜ ਰੁਪਏ ਸੰਜੈ ਰਾਊਤ ਨੂੰ ਟਰਾਂਸਫਰ ਹੋਏ ਸਨ ਜਿਸ ਦੀ ਜਾਂਚ ਕਰਨ ਦੀ ਲੋੜ ਹੈ।

 

 

Tags: bjpcongressEDnational newsSanjay rautshiv sena
Share209Tweet131Share52

Related Posts

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ, ਮੰਤਰਾਲੇ ਨੂੰ ਸਪੇਨ ਵਿੱਚ ਵਸਦੇ ਭਾਰਤੀਆਂ ਦੇ ਪਾਸਪੋਰਟ ਰਿਨਿਊਅਲ ਦੇ ਕੰਮ ‘ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਮਈ 8, 2026
Load More

Recent News

ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਨੂੰ ਬਚਾਇਆ ਗਿਆ

ਮਈ 8, 2026

ਪੰਜਾਬ ਵਿੱਚ ਦਿਨ-ਦਿਹਾੜੇ ਔਰਤ ਤੋਂ ਚੇਨ ਖੋਹਣ ਦੀ ਘਟਨਾ ਸੀਸੀਟੀਵੀ ਵਿੱਚ ਕੈਦ

ਮਈ 8, 2026

ਮੁੱਖ ਮੰਤਰੀ ਨੇ ਕਿਸਾਨਾਂ ਨੂੰ 409.4 ਕਰੋੜ ਰੁਪਏ ਦਾ ਦਿੱਤਾ ਮੁਆਵਜ਼ਾ

ਮਈ 8, 2026

ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ

ਮਈ 8, 2026

ਇਸ ਦਿਨ ਐਲਾਨੇ ਜਾਣਗੇ PSEB ਦੇ 10ਵੀਂ ਅਤੇ 12ਵੀਂ ਦੇ ਨਤੀਜੇ

ਮਈ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.