ਮੰਗਲਵਾਰ, ਸਤੰਬਰ 8, 2026 09:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕਿਸਾਨ ਅੰਦੋਲਨ ਨੂੰ 8 ਮਹੀਨੇ ਹੋਏ ਪੂਰੇ, ਜੰਤਰ-ਮੰਤਰ ‘ਤੇ ਕਿਸਾਨ ਸੰਸਦ ਅੱਜ ਮਹਿਲਾਵਾਂ ਦੇ ਹੱਥ

by propunjabtv
ਜੁਲਾਈ 26, 2021
in ਦੇਸ਼, ਪੰਜਾਬ, ਰਾਜਨੀਤੀ
0

ਕਿਸਾਨੀ ਅੰਦੋਲਨ ਨੂੰ ਅੱਜ 8 ਮਹੀਨੇ ਪੂਰੇ ਹੋ ਚੁਕੇ ਹਨ, ਪਰ ਕਿਸਾਨ ਅੰਦੋਲਨ ਉਸੇ ਤਰਾਂ ਚੜ੍ਹਦੀਕਲਾ ਦੇ ਵਿੱਚ ਚੱਲ ਰਿਹਾ ਹੈ ਜੇ ਗੱਲ ਕਰੀਏ ਕਿਸਾਨਾਂ ਵੱਲੋਂ ਜੰਤਰ ਮੰਤਰ ਤੇ ਕਿਸਾਨ ਸੰਸਦ ਚਲਾਈ ਗਈ ਹੈ | ਇਸ ਦੌਰਾਨ ਮਹਿਲਾਵਾਂ ਜੋ ਬਰਾਬਰ ਦੀਆਂ ਭਾਈਵਾਲ ਸਨ ਅੱਜ ਜੰਤਰ-ਮੰਤਰ ਵਿਖੇ ਕਿਸਾਨ ਸੰਸਦ ਦਾ ਹਿੱਸਾ ਬਣਨਗੀਆਂ |ਮਹਿਲਾਵਾਂ ਇਸ ਦੌਰਾਨ ਮੌਜੂਦਾ ਭਾਰਤੀ ਖੇਤੀਬਾੜੀ ਪ੍ਰਣਾਲੀ ਅਤੇ ਅੰਦੋਲਨ ਵਿੱਚ ਉਨ੍ਹਾਂ ਦੀ ਭੂਮਿਕਾ ਦੇ ਨਾਲ ਖੇਤੀਬਾੜੀ ਕਾਨੂੰਨਾਂ ਦੇ ਤਮਾਮ ਪਹਿਲੂਆਂ ‘ਤੇ ਆਪਣੀ ਰਾਏ ਜ਼ਾਹਿਰ ਕਰਨਗੀਆਂ।

ਦਰਅਸਲ, ਕਿਸਾਨ ਸੰਸਦ ਵਿੱਚ ਸ਼ਾਮਿਲ ਹੋਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਮਹਿਲਾ ਕਿਸਾਨ ਮੋਰਚੇ ‘ਤੇ ਪਹੁੰਚ ਰਹੀਆਂ ਹਨ । ਕਿਸਾਨ ਸੰਸਦ ਦੇ ਤਿੰਨ ਸੈਸ਼ਨਾਂ ਦੌਰਾਨ ਮਹਿਲਾਵਾਂ ਖੇਤੀਬਾੜੀ ਕਾਨੂੰਨ, ਖ਼ਾਸਕਰ ਮੰਡੀ ਐਕਟ ਬਾਰੇ ਆਪਣੇ ਵਿਚਾਰ ਰੱਖਣਗੀਆਂ ।ਇਸ ਦੇ ਨਾਲ ਉਹ ਸਾਰੇ ਪਹਿਲੂਆਂ ‘ਤੇ ਵਿਚਾਰ ਵਟਾਂਦਰਾ ਕਰਨਗੇ ਤਾਂ ਜੋ ਕਿਸਾਨਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਵਿੱਚ ਆਪਣੀ ਭੂਮਿਕਾ ਨਿਭਾ ਸਕਣ।

ਮਹਿਲਾ ਕਿਸਾਨ ਸੰਸਦ ਵਿੱਚ 200 ਕਿਸਾਨ ਨੁਮਾਇੰਦੇ ਸ਼ਾਮਿਲ ਹੋਣਗੇ। ਇਨ੍ਹਾਂ ਵਿੱਚ ਪੰਜਾਬ ਦੀਆਂ 100 ਜਦਕਿ ਹੋਰ ਰਾਜਾਂ ਤੋਂ 100 ਮਹਿਲਾ ਪ੍ਰਤੀਨਿਧੀਆਂ ਸ਼ਾਮਿਲ ਹੋਣਗੀਆਂ । ਇਸ ਦੌਰਾਨ ਤਿੰਨ ਸੈਸ਼ਨਾਂ ਵਿੱਚ ਪ੍ਰਧਾਨ ਤੇ ਉਪ-ਪ੍ਰਧਾਨ ਵੀ ਮਹਿਲਾਵਾਂ ਹੋਣਗੀਆਂ । ਇਸ ਦੌਰਾਨ ਕਿਸਾਨ ਸੰਸਦ ਜ਼ਰੂਰੀ ਵਸਤੂਆਂ ਸੋਧ ਐਕਟ 2020 ਅਤੇ ਕਿਸਾਨਾਂ ਅਤੇ ਖਪਤਕਾਰਾਂ ‘ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।

Tags: farmer protestjantar mantarKisan AndolanKisan Parliamentmanage womenwomen
Share202Tweet127Share51

Related Posts

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026
Load More

Recent News

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਪ੍ਰਾਈਵੇਟ ਅਤੇ ਸੈਲਾਨੀ ਬੱਸਾਂ ਵਿਰੁੱਧ ਵੱਡੀ ਕਾਰਵਾਈ : ਟਰਾਂਸਪੋਰਟ ਵਿਭਾਗ ਵੱਲੋਂ 20 ਤੋਂ ਵੱਧ ਬੱਸਾਂ ਦੀ ਜਾਂਚ; ਹਜ਼ਾਰਾਂ ਦੇ ਚਲਾਨ

ਸਤੰਬਰ 8, 2026

ਪੰਜਾਬ ਵਿੱਚ ਰਾਤ 10 ਵਜੇ ਤੋਂ ਬਾਅਦ ਡੀਜੇ ‘ਤੇ ਪਾਬੰਦੀ, ਰੈਸਟੋਰੈਂਟਾਂ ਅਤੇ ਕਲੱਬਾਂ ਲਈ ਨਵੇਂ ਨਿਯਮ ਲਾਗੂ; ਪੜ੍ਹੋ ਨਵੇਂ ਨਿਯਮ

ਸਤੰਬਰ 8, 2026

ਜਲੰਧਰ ਨਗਰ ਨਿਗਮ ਵਿੱਚ ਵੱਡਾ ਫੇਰਬਦਲ, ਇਹ ਅਧਿਕਾਰੀ ਹੋਣਗੇ ਨਵੇਂ ਨਗਰ ਕਮਿਸ਼ਨਰ; ਤਬਾਦਲਿਆਂ ਦੀ ਸੂਚੀ ਜਾਰੀ

ਸਤੰਬਰ 8, 2026

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.