ਸੋਮਵਾਰ, ਸਤੰਬਰ 7, 2026 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੱਲ੍ਹ ਤੋਂ ਝੋਨੇ ਦੀ ਲੁਆਈ, 8 ਘੰਟੇ ਮਿਲੇਗੀ ਬਿਜਲੀ, CM ਮਾਨ ਨੇ ਕਿਸਾਨਾਂ ਨੂੰ ਕੀਤੀ ਇਹ ਅਪੀਲ

by propunjabtv
ਜੂਨ 13, 2022
in Featured, Featured News, ਪੰਜਾਬ
0

ਸੀਐੱਮ ਮਾਨ ਦੇ ਐਲਾਨ ਮੁਤਾਬਕ ਪੰਜਾਬ ‘ਚ ਕੱਲ੍ਹ ਨੂੰ ਝੋਨੇ ਦੀ ਲੁਆਈ ਸ਼ੁਰੂ ਹੋਣ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਕਿਸਾਨ ਇਸ ਵਾਰ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਝੋਨੇ ਦੀ ਸਿੱਧੀ ਬਿਜਾਈ ਕਰਨ, ਸਾਡੀ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ ਮਗਰ 1500 ਰੁਪਏ ਸਬਸਿਡੀ ਦੇਵੇਗੀ।

ਕਿਸਾਨਾਂ ਨਾਲ ਵਾਅਦੇ ਮੁਤਾਬਿਕ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ.. ਤੁਹਾਡੀ ਸਰਕਾਰ ਨੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਹੋਇਆ ਹੈ

ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ.. ਕਿਸਾਨ ਵੀਰਾਂ ਨੂੰ ਅਪੀਲ.. ਪਾਣੀ ਦੀ ਵਰਤੋਂ ਲੋੜ ਅਨੁਸਾਰ ਕਰੋ..ਸੁਚੇਤ ਹੋਈਏ..ਪਾਣੀ ਤੇ ਧਰਤੀ ਬਚਾਈਏ

— Bhagwant Mann (@BhagwantMann) June 13, 2022

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਪਾਣੀ ਤੇ ਧਰਤੀ ਬਚਾਉਣ ਦੀ ਅਪੀਲ ਕੀਤੀ, ਕਿਹਾ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ।ਇਸ ਲਈ ਕਿਸਾਨ ਵੀਰੋ ਪਾਣੀ ਦੀ ਵਰਤੋ ਲੋੜ ਅਨੁਸਾਰ ਕਰੋ… ਸੁਚੇਤ ਹੋਈਏ।
ਦੱਸ ਦੇਈਏ ਕਿ ਕਿਸਾਨ ਪੜਾਅਵਾਰ 14 ਜੂਨ ਤੇ 17 ਜੂਨ ਨੂੰ ਪੜਾਅ ਦਾਰ ਝੋਨੇ ਦੀ ਲੁਆਈ ਕਰਨਗੇ। ਹਾਲਾਂਕਿ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ।

ਇਸ ਤੋਂ ਪਹਿਲਾਂ ਸਰਕਾਰ ਨੇ 18 ਜੂਨ ਨੂੰ ਕਿਸਾਨਾਂ ਨੂੰ ਝੋਨਾ ਲਾਉਣ ਲਈ ਕਿਹਾ ਸੀ। ਪਰ ਕਿਸਾਨ ਜਥੇਬੰਦੀਆਂ ਦੀ ਮੰਗ ‘ਤੇ ਇਹ ਫੈਸਲਾ ਹੋਆ ਸੀ ਕਿ ਪੰਜਾਬ ਨੂੰ ਚਾਰ ਦੀ ਥਾਂ ਦੋ ਜ਼ੋਨਾਂ ’ਚ ਵੰਡਿਆ ਜਾਵੇਗਾ। ਪਹਿਲੇ ਜ਼ੋਨ ’ਚ 14 ਤੇ ਦੂਜੇ ’ਚ 17 ਜੂਨ ਤੋਂ ਝੋਨੇ ਦੀ ਕਾਸ਼ਤ ਕੀਤੀ ਜਾ ਸਕੇਗੀ।

Tags: cm bhagwant mannfarmer
Share203Tweet127Share51

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.