ਮੰਗਲਵਾਰ, ਮਈ 20, 2025 06:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੁੰਗਾ ਸਾਹਿਬ ਤੋਂ ਹਿਮਾਚਲ ਸਰਹੱਦ ਤੱਕ 449.91 ਲੱਖ ਦੀ ਲਾਗਤ ਨਾਲ ਹੋਵੇਗਾ 8 ਕਿਲੋਮੀਟਰ ਸੜਕ ਦਾ ਨਵੀਨੀਕਰਨ- ਹਰਜੋਤ ਬੈਂਸ

Punjab News: ਸਿੱਖਿਆ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੂੰਗਾ ਸਾਹਿਬ-ਹਿਮਾਚਲ ਪ੍ਰਦੇਸ ਸਰਹੱਦ ਨਾਲ ਜੋੜਨ ਵਾਲੇ ਸ਼ਹੀਦ ਸਿਪਾਹੀ ਦਵਿੰਦਰ ਸਿੰਘ ਫਤਿਹਪੁਰ ਬੂੰਗਾ ਮਾਰਗ ਦੇ ਨਵੀਨੀਕਰਨ ਦੀ ਸੁਰੂਆਤ ਕਰਨ ਲਈ ਇੱਥੇ ਪੁੱਜੇ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਪੰਜਾਬ
0

Harjot Singh Bains: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਤੇ ਆਲੇ ਦੁਆਲੇ ਦੇ ਖੇਤਰਾਂ ਦਾ ਸਰਵਪੱਖੀ ਵਿਕਾਸ ਕਰਵਾਇਆ ਜਾਵੇਗਾ। ਜਿਸ ਨਾਲ ਇਨ੍ਹਾਂ ਇਲਾਕਿਆਂ ਦੇ ਲੋਕਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ।

ਸਿੱਖਿਆ ਮੰਤਰੀ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਬੂੰਗਾ ਸਾਹਿਬ-ਹਿਮਾਚਲ ਪ੍ਰਦੇਸ ਸਰਹੱਦ ਨਾਲ ਜੋੜਨ ਵਾਲੇ ਸ਼ਹੀਦ ਸਿਪਾਹੀ ਦਵਿੰਦਰ ਸਿੰਘ ਫਤਿਹਪੁਰ ਬੂੰਗਾ ਮਾਰਗ ਦੇ ਨਵੀਨੀਕਰਨ ਦੀ ਸੁਰੂਆਤ ਕਰਨ ਲਈ ਇੱਥੇ ਪੁੱਜੇ। 8 ਕਿਲੋਮੀਟਰ ਸੜਕ ਨੂੰ 10 ਫੁੱਟ ਤੋ ਚੋੜਾ ਕਰਕੇ 18 ਫੁੱਟ ਕੀਤਾ ਜਾਵੇਗਾ ਅਤੇ ਇਸ ਨਾਲ ਤਾਜਪੁਰ, ਹਰਦੋ ਅਤੇ ਹਰੀਪੁਰ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਉਤੇ 449.91 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਸੁਚਾਰੂ ਸਹੂਲਤ ਮਿਲੇਗੀ।

ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾ ਨੇ ਵਿਕਾਸ ਦੇ ਨਾਮ ਤੇ ਕੁਝ ਨਹੀ ਕੀਤਾ ਜਿਸ ਦਿਸ਼ਾ ਵੱਲ ਜਾਓ ਕੇਵਲ ਨੀਹ ਪੱਥਰ ਹੀ ਲੱਗੇ ਹੋਏ ਹਨ, ਅਸੀ ਇਸ ਤੋਂ ਉੱਪਰ ਉੱਠ ਕੇ ਕੰਮ ਦੀ ਸੁਰੂਆਤ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸੜਕ ਮੁਕੰਮਲ ਕਰਕੇ ਲੋਕ ਅਰਪਣ ਕਰਨ ਨਾਲ ਹੀ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਹੋਵੇਗਾ। ਉਨ੍ਹਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਭਰਪੂਰ ਪਿਆਰ ਦਿੱਤਾ ਹੈ। ਆਮ ਵਰਗ ਨੂੰ ਸੱਤਾ ਦੀ ਚਾਬੀ ਦਿੱਤੀ ਹੈ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਕਰਕੇ ਸਮੁੱਚਾ ਸਿੱਖਿਆ ਢਾਂਚੇ ਦੀ ਜਿੰਮੇਵਾਰੀ ਦਿੱਤੀ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਨੂੰ ਹੋਰ ਨਿਖਾਰ ਰਹੇ ਹਾਂ, ਅਗਲੇ ਛੇ ਮਹੀਨਿਆ ਵਿੱਚ ਹਲਕੇ ਦਾ ਹਰ ਸਰਕਾਰੀ ਸਕੂਲ ਕਿਸੇ ਵੀ ਸਹੂਲਤ ਤੋ ਵਾਝਾ ਨਹੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਇੱਕ ਸਾਲ ਵਿੱਚ ਵਿਕਾਸ ਦੀ ਰਫਤਾਰ ਨੂੰ ਲੀਹ ਤੇ ਲਿਆਦਾ ਹੈ, ਅਗਲੇ ਵਿੱਤ ਵਰੇ ਦੌਰਾਨ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੁਫਤ ਬਿਜਲੀ, ਮੁਫਤ ਸਿਹਤ ਸਹੂਲਤਾ ਤੋ ਬਾਅਦ ਮੁਫਤ ਮਿਆਰੀ ਸਿੱਖਿਆ ਦੇਣ ਦੀ ਦਿਸ਼ਾ ਵਿੱਚ ਕੰਮ ਸੁਰੂ ਕਰ ਦਿੱਤੇ ਹਨ, ਨਤੀਜੇ ਜਲਦੀ ਹੀ ਲੋਕਾਂ ਦੇ ਸਾਹਮਣੇ ਆ ਜਾਣਗੇ।

ਇਸ ਮੌਕੇ ਯੂਥ ਆਗੂ ਕਮਿੱਕਰ ਸਿੰਘ ਡਾਢੀ,ਕੈਪਟਨ ਗੁਰਨਾਮ ਸਿੰਘ, ਦਲਜੀਤ ਸਿੰਘ ਕਾਕਾ ਨਾਨਗਰਾ, ਪਰਮਿੰਦਰ ਸਿੰਘ ਜਿੰਮੀ, ਗਗਨਦੀਪ ਸਿੰਘ ਭਾਰਜ਼,ਦਰਸ਼ਨ ਸਿੰਘ, ਗੁਰਚਰਨ ਸਿੰਘ ਡਾਢੀ, ਕੇਸਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਅਰੋੜਾ, ਪ੍ਰਕਾਸ਼ ਕੌਰ, ਮਨਵਿੰਦਰ ਸਿੰਘ ਹਜ਼ਾਰਾ, ਮਹੰਤ ਸੁਰਿੰਦਰਦਾਸ, ਹੁਸਿਆਰ ਸਿੰਘ ਰਾਣਾ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainspro punjab tvpunjab cabinet ministerpunjab governmentPunjab Government Schoolspunjab newspunjabi newsRoad from Bunga Sahib to Himachal BorderSri Anandpur Sahib
Share213Tweet133Share53

Related Posts

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025
Load More

Recent News

Health Tips: ਗਰਮੀਆਂ ‘ਚ ਬਾਹਰ ਨਿਕਲਣ ਸਮੇਂ ਨਾ ਕਰੋ ਅਜਿਹੀ ਗਲਤੀ ਨਹੀਂ ਤਾਂ ਹੋ ਜਾਓਗੇ ਹੀਟ ਸਟ੍ਰੋਕ ਦਾ ਸ਼ਿਕਾਰ

ਮਈ 20, 2025

CM ਮਾਨ ਨੇ 450 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

ਮਈ 20, 2025

ਕੀ 5G ਨੈੱਟਵਰਕ ਹੈ ਮਨੁੱਖੀ ਸਰੀਰ ਲਈ ਖਤਰਨਾਕ?, ਸਿਹਤ ‘ਤੇ ਪੈਂਦਾ ਹੈ ਕਿੰਨ੍ਹਾ ਅਸਰ

ਮਈ 20, 2025

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਅੱਜ CM ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਹੋਵੇਗਾ ਪ੍ਰੋਗਰਾਮ

ਮਈ 20, 2025

ਪੰਜਾਬ ਦੇ ਕ੍ਰਿਕਟਰ ਦਾ ਲਖਨਊ ਦੀ ਟੀਮ ਨਾਲ ਚੱਲਦੇ ਮੈਚ ‘ਚ ਪੈ ਗਿਆ ਪੰਗਾ, ਅੱਧੀ ਰਾਤ IPL ‘ਚ ਹੋਇਆ ਵੱਡਾ ਹੰਗਾਮਾ

ਮਈ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.