ਵੀਰਵਾਰ, ਜੂਨ 25, 2026 11:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

8 ਸਾਲ ਦੇ ਸਹਿਜਪ੍ਰੀਤ ਨੂੰ ਸਕੇ ਤਾਏ ਨੇ ਨਹਿਰ ‘ਚ ਡੁਬੋ ਕੇ ਮਾਰਿਆ …

by Raminder Singh
ਅਗਸਤ 21, 2022
in Featured News, ਪੰਜਾਬ
0

ਦਿਲਾਂ ਨੂੰ ਝੰਜੋੜ ਦੇਣ ਵਾਲੀ ਗੱਲ ਸਾਹਮਣੇ ਆਈ ਹੈ ਕਿ ,ਬੀਤੇ ਦਿਨ ਤੋਂ ਲਾਪਤਾ 8 ਸਾਲ ਦੇ ਸਹਿਜਪ੍ਰੀਤ ਦੀ ਲਾਸ਼ ਨਹਿਰ ਵਿੱਚੋਂ ਬਰਾਮਦ ਹੋਈ ਹੈ। ਉਸ ਦੇ ਸਕੇ ਤਾਏ ਵੱਲੋਂ ਹੀ ਇਸ ਨੂੰ ਨਹਿਰ ਵਿੱਚ ਸੁੱਟ ਦਿੱਤੇ ਜਾਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਸਹਿਜ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ,ਬੀਤੇ ਦੋ ਦਿਨ ਤੋਂ ਸਹਿਜ ਲਾਪਤਾ ਸੀ ਤੇ ਉਸ ਦਾ ਪਰਿਵਾਰ ਉਸ ਨੂੰ ਲੱਭਣ ਲਈ ਲਗਾਤਾਰ ਯਤਨ ਤੇ ਸੋਸ਼ਲ ਮੀਡੀਆ ‘ਤੇ ਵੀ ਅਪੀਲ ਕਰ ਰਿਹਾ ਸੀ।

ਪੁਲਿਸ ਵੱਲੋਂ ਸਹਿਜ ਦੇ ਰਿਸ਼ਤੇਦਾਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਆਖਰਕਾਰ ਉਸ ਨੇ ਆਪਣਾ ਜੁਰਮ ਕਬੂਲ ਕਰਦੇ ਹੋਏ ਮੰਨ ਲਿਆ ਕਿ ਉਸ ਨੇ ਹੀ ਨਹਿਰ ਵਿੱਚ ਸਹਿਜ ਦੀ ਲਾਸ਼ ਨੂੰ ਸੁੱਟਿਆ ਹੈ। ਪੁਲਿਸ ਨੇ ਗੋਤਖੋਰਾਂ ਦੀ ਮਦਦ ਨਾਲ ਸਹਿਜ ਦੀ ਲਾਸ਼ ਨੂੰ ਬਾਹਰ ਕੱਢਵਾ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 

ਇਹ ਵੀ ਪੜ੍ਹੋ: ਚੰਡੀਗੜ੍ਹ ਅਤੇ ਮੋਹਾਲੀ ‘ਚ ਅੱਤਵਾਦੀ ਹਮਲੇ ਦਾ ਅਲਰਟ,ਪੀਐੱਮ ਮੋਦੀ ਦੀ ਪੰਜਾਬ ਫੇਰੀ …

ਸਹਿਜ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਵਿੱਚ ਪੁਲਿਸ ਫੋਰਸ ਨਹਿਰ ਨੇੜੇ ਬੱਚੇ ਨੂੰ ਲੱਭ ਰਹੀ ਸੀ ਤੇ ਸਫੈਦੇ ਕੋਲੋਂ ਉਸ ਦੀ ਲਾਸ਼ ਬਰਾਮਦ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਮੁਲਜ਼ਮ ਨੂੰ ਵੀ ਆਪਣੇ ਨਾਲ ਲੈ ਕੇ ਆਈ ਸੀ ਤੇ ਉਸ ਦੀ ਨਿਸ਼ਾਨਦੇਹੀ ‘ਤੇ ਹੀ ਪੁਲਿਸ ਨੇ ਬੱਚੇ ਦੀ ਲਾਸ਼ ਬਰਾਮਦ ਕੀਤੀ ਹੈ। ਸਹਿਜ ਬੀਤੇ ਦੋ ਦਿਨ ਤੋਂ ਲਾਪਤਾ ਸੀ। ਉਸ ਦੇ ਪਰਿਵਾਰ ਨੂੰ ਪਹਿਲਾਂ ਤੋਂ ਹੀ ਉਸ ਦੇ ਰਿਸ਼ਤੇਦਾਰ ਤੇ ਸ਼ੱਕ ਸੀ। ਇਸ ਮਾਮਲੇ ਵਿੱਚ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਪੂਰੇ ਮਾਮਲੇ ਦਾ ਅੱਜ ਖੁਲਾਸਾ ਕਰ ਸਕਦੀ ਹੈ।

 

Tags: punjab murder childpunjab newssehajsehajpreet singh
Share430Tweet269Share108

Related Posts

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 25, 2026
Load More

Recent News

ਵਿਆਹ ਦੇ ਕਾਰਡਾਂ ‘ਤੇ ਲਿਖੀ ਜਾਵੇਗੀ ”ਲਾੜੇ ਲਾੜੀ” ਦੀ ਜਨਮ ਮਿਤੀ: ਸਰਕਾਰ ਦਾ ਇੱਕ ਵੱਡਾ ਕਦਮ

ਜੂਨ 25, 2026

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨੇ ਐਨਕਾਊਂਟਰ ਮਗਰੋਂ ਲਾਰੈਂਸ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ

ਜੂਨ 25, 2026

ਮਹਿਰੌਲੀ ‘ਚ ਢਾਹੁਣ ਦੀ ਮੁਹਿੰਮ ਦੌਰਾਨ ਢਹਿ ਢੇਰੀ ਹੋਈ 300 ਵਰਗ ਗਜ਼ ਦੀ ਇਮਾਰਤ; ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੂਨ 25, 2026

Weather update: ਚਾਰ ਦਿਨਾਂ ਲਈ ਤੇਜ਼ ਤੂਫ਼ਾਨ ਤੇ ਮੀਂਹ ਦੀ ਚੇਤਾਵਨੀ; ਅੱਜ 17 ਰਾਜਾਂ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ

ਜੂਨ 25, 2026

ਵੈਨੇਜ਼ੁਏਲਾ ‘ਚ ਭੂਚਾਲ ਦੇ ਤੇਜ਼ ਝਟਕੇ; 7.1 ਤੇ 7.5 ਤੀਬਰਤਾ ਦੇ ਭੂਚਾਲਾਂ ਨੇ ਮਚਾਈ ਭਾਰੀ ਤਬਾਹੀ

ਜੂਨ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.