ਵੀਰਵਾਰ, ਸਤੰਬਰ 3, 2026 01:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ

India Presiding Officers Conference:ਇਸ ਕਾਨਫਰੰਸ ਵਿੱਚ ਵਿਧਾਨਕ/ਸੰਸਦੀ ਕਮੇਟੀਆਂ ਦੀ ਮਹੱਤਤਾ ਦੇ ਵਿਸ਼ੇ 'ਤੇ ਬੋਲਦਿਆਂ ਸੰਧਵਾਂ ਨੇ ਕਿਹਾ ਕਿ ਸਾਨੂੰ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।

by ਮਨਵੀਰ ਰੰਧਾਵਾ
ਜਨਵਰੀ 13, 2023
in ਪੰਜਾਬ
0

ਜੈਪੁਰ/ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਦੀ ਕਾਨਫਰੰਸ ਵਿੱਚ ਭਾਗ ਲੈਂਦਿਆਂ ਵੱਖ-ਵੱਖ ਮੁੱਦਿਆਂ ’ਤੇ ਚਰਚਾ ਵਿੱਚ ਹਿੱਸਾ ਲਿਆ।

ਇਹ ਕਾਨਫਰੰਸ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿਖੇ ਹੋ ਰਹੀ ਹੈ ਜਿਸ ਦਾ ਉਦਘਾਟਨ ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਕੀਤਾ ਗਿਆ ਸੀ। ਇਸ ਕਾਨਫਰੰਸ ਵਿੱਚ ਵਿਧਾਨਕ/ਸੰਸਦੀ ਕਮੇਟੀਆਂ ਦੀ ਮਹੱਤਤਾ ਦੇ ਵਿਸ਼ੇ ‘ਤੇ ਬੋਲਦਿਆਂ ਸੰਧਵਾਂ ਨੇ ਕਿਹਾ ਕਿ ਸਾਨੂੰ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਹਿੱਤ ਵਿੱਚ ਦੇਸ਼ ਦੇ ਵਿਕਾਸ ਦਾ ਰਾਹ ਪੱਧਰਾ ਹੋਵੇ ਅਤੇ ਸਰਕਾਰ ਦੇ ਅੰਗ ਕਾਰਜਪਾਲਿਕਾ ਨੂੰ ਵਿਧਾਨਪਾਲਿਕ ਪ੍ਰਤੀ ਹੋਰ ਜਵਾਬਦੇਹ ਬਣਾਇਆ ਜਾ ਸਕੇ।

ਉਨ੍ਹਾਂ ਨੇ ਲੋਕਾਂ ਨੂੰ ਦਰਪੇਸ਼ ਵੱਖ ਵੱਖ ਮੁੱਦਿਆਂ ’ਤੇ ਵਿਚਾਰਚਰਚਾਵਾਂ ਦੀ ਮਹੱਤਤਾ ਤੇ ਜ਼ੋਰ ਦੇਂਦਿਆ ਕਿਹਾ ਕਿ ਵਿਧਾਨਕ/ਸੰਸਦੀ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਨਾਲ ਹੀ ਵਿਧਾਨਕ ਸੰਸਥਾਵਾਂ ਮਜ਼ਬੂਤ ਹੋਣਗੀਆਂ, ਜਿਸ ਨਾਲ ਭਾਰਤੀ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 83rd two-day all India Presiding Officers conferencechairmanship of Lok SabhaJaipurKultar Singh Sandhwanpro punjab tvPunjab Vidhan Sabha Speakerpunjabi newsSpeaker Om BirlaVice President Jagdeep Dhankhar
Share209Tweet131Share52

Related Posts

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.