ਵੀਰਵਾਰ, ਜੂਨ 11, 2026 07:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਗਾ ਦੇ 8ਵੀਂ ਜਮਾਤ ਦੇ ਬੱਚੇ ਨੇ ਕੀਤਾ ਅਜਿਹਾ ਕਾਰਨਾਮਾ ਕੀ ਤੁਸੀਂ ਵੀ ਹੋ ਜਾਓਗੇ ਹੈਰਾਨ, ਬਣਾਇਆ ਵਰਲਡ ਵਾਈਡ ਬੁੱਕ ਆਫ਼ ਰਿਕਾਰਡ

Answer Maths 100 Questions: ਇਸ ਤੋਂ ਪਹਿਲਾਂ ਇੱਕ ਹੋਰ ਬੱਚੇ ਨੇ 2 ਮਿੰਟ 50 ਸੈਕਿੰਡ 'ਚ ਗਣਿਤ ਦੇ 100 ਸਵਾਲਾਂ ਦੇ ਜਵਾਬ ਦੇ ਕੇ ਇਹ ਰਿਕਾਰਡ ਬਣਾਇਆ ਸੀ।

by ਮਨਵੀਰ ਰੰਧਾਵਾ
ਜੂਨ 12, 2023
in ਪੰਜਾਬ
0

Moga Boy name in Guinness Book of World Wide Record: ਮੋਗਾ ਦੇ 8ਵੀਂ ਜਮਾਤ ਦੇ ਬੱਚੇ ਨੇ ਗਿਨੀਜ਼ ਬੁੱਕ ਆਫ ਵਰਲਡ ਵਾਈਡ ਰਿਕਾਰਡ ਬਣਾਇਆ ਹੈ। ਦੱਸ ਦਈਏ ਕਿ ਜ਼ਿਲ੍ਹੇ ਦੇ ਤਰੁਸ਼ੀ ਨੇ 1 ਮਿੰਟ 42 ਸੈਕਿੰਡ ‘ਚ ਗਣਿਤ ਦੇ 100 ਸਵਾਲਾਂ ਦੇ ਸਹੀ ਜਵਾਬ ਦੇ ਕੇ ਵਿਸ਼ਵ ਪੱਧਰ ‘ਤੇ ਰਿਕਾਰਡ ਬਣਾਇਆ ਹੈ।

ਇਸ ਤੋਂ ਪਹਿਲਾਂ ਇੱਕ ਹੋਰ ਬੱਚੇ ਨੇ 2 ਮਿੰਟ 50 ਸੈਕਿੰਡ ‘ਚ ਗਣਿਤ ਦੇ 100 ਸਵਾਲਾਂ ਦੇ ਜਵਾਬ ਦੇ ਕੇ ਇਹ ਰਿਕਾਰਡ ਬਣਾਇਆ ਸੀ। ਪਰ ਤੈਰੁਸ਼ੀ ਨੇ ਮਹਿਜ਼ 1 ਮਿੰਟ 42 ਸੈਕਿੰਡ ਵਿੱਚ 100 ਸਵਾਲਾਂ ਦੇ ਸਹੀ ਜਵਾਬ ਦੇ ਕੇ ਪੁਰਾਣੇ ਰਿਕਾਰਡ ਨੂੰ ਤੋੜ ਦਿੱਤਾ ਤੇ ਵਿਸ਼ਵ ਪੱਧਰੀ ਬੁੱਕ ਰਿਕਾਰਡ ਦਾ ਖਿਤਾਬ ਆਪਣੇ ਨਾਂ ਕਰ ਲਿਆ।

ਇਸੇ ਖੁਸ਼ੀ ਵਿੱਚ ਤਰੁਸ਼ੀ ਦੇ ਸੈਂਟਰ ਵਿੱਚ ਉਸ ਦਾ ਸਨਮਾਨ ਕੀਤਾ ਗਿਆ ਤੇ ਉਸ ਕੈਲਕੂਲਸ ਦਾ ਰਿਕਾਰਡ ਬਣਾਉਣ ਦੀ ਖੁਸ਼ੀ ਵਿੱਚ ਕੇਕ ਵੀ ਕੱਟਿਆ ਗਿਆ। ਇਸ ਮੌਕੇ ਉਸ ਦੇ ਅਧਿਆਪਕ ਅਤੇ ਮਾਤਾ-ਪਿਤਾ ਨੇ ਤਰੁਸ਼ੀ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਤਰੁਸ਼ੀ ਦੇ ਅਧਿਆਪਕ ਨੇ ਲੈਪਟਾਪ ‘ਤੇ ਤੇਜ਼ੀ ਨਾਲ ਕੁਝ ਵੱਡੀ-ਵੱਡੀ ਕੈਲਕੁਲੈਸ਼ਨ ਅੰਕੜੇ ਬੋਲੇ ​​ਜਿਸ ਵਿੱਚ ਜਮਾ ਤੇ ਘਟਾ ਦੇ ਸਵਾਲ ਸੀ ਤੇ ਤਰੁਸ਼ੀ ਨੇ ਇਨ੍ਹਾਂ ਸਵਾਲਾਂ ਦੇ ਜਵਾਬ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Guinness Book of World RecordMaths QuestionNovapro punjab tvpunjab newspunjabi newsworld record
Share222Tweet139Share56

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜੂਨ 10, 2026

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.