ਸੋਮਵਾਰ, ਜੂਨ 2, 2025 03:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ’ਚ 9ਵੀਂ ਤੋਂ 12ਵੀਂ ਜਮਾਤ ਤੱਕ ਖੁੱਲ੍ਹਣਗੇ ਸਕੂਲ ਤੇ ਕੋਚਿੰਗ ਸੈਂਟਰ

by propunjabtv
ਜੁਲਾਈ 13, 2021
in ਦੇਸ਼, ਪੰਜਾਬ
0

ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਵਾਰ ਰੂਮ ਮੀਟਿੰਗ ਦੇ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ | ਇਸ ਮੀਟਿੰਗ ਦੇ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ, ਕੋਚਿੰਗ ਸੈਂਟਰ,ਰਾਕ ਗਾਰਡਨ,ਸਿਨੇਮਾ,ਸਪਾ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ |ਇਹ ਮੀਟਿੰਗ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਹੋਈ | ਇਸ ਦੌਰਾਨ 19 ਜੁਲਾਈ ਤੋਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ, ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਲਿਆ ਗਿਆ ਕਿਉਂਕਿ ਲਗਾਤਾਰ ਮਾਮਲਿਆਂ ਦੀ ਗਿਣਤੀ ਦੇ ਵਿੱਚ ਗਿਰਾਵਟ ਆ ਰਹੀ ਹੈ ਪਰ ਸਕੂਲ ਭੇਜਣ ਲਈ ਬੱਚੇ ਦੇ ਮਾਪਿਆਂ ਦੀ ਸਹਿਮਤੀ ਹੋਣੀ ਚਾਹੀਦੀ ਹੈ |

ਸਕੂਲ ‘ਚ ਸਟਾਫ ਅਤੇ ਹੋਰ ਕਰਮਚਾਰੀਆਂ ਦੇ ਕੋਰੋਨਾ ਵੈਕਸੀਨ ਦੀ ਡੋਜ਼ ਲੱਗੀ ਹੋਣੀ ਲਾਜ਼ਮੀ ਚਾਹੀਦੀ ਹੈ | ਸਿਨੇਮਾ ਹਾਲ ਵੀ 50 % ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ |ਜਨਤਕ ਇਕੱਠ ਤੇ 50 ਫੀਸਦੀ ਲੋਕ ਸ਼ਰਤਾਂ ਅਨੁਸਾਰ ਆ ਸਕਦੇ ਹਨ |

Tags: afterchandhgarhcinemacollegereopenschoolunlock
Share199Tweet125Share50

Related Posts

ਪਹਿਲਾ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ਫਿਰ ਖੁਦ ਨੂੰ ਮਾਰੀ ਗੋਲੀ

ਜੂਨ 1, 2025

ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਰੱਖੇਗੀ ਇੰਝ ਨਜ਼ਰ, ਬਚਣਾ ਹੋਵੇਗਾ ਮੁਸ਼ਕਿਲ

ਜੂਨ 1, 2025

ਗੈਰ ਕਾਨੂੰਨੀ ਨਸ਼ਾ ਬਣਾਉਣ ਵੇਚਣ ਤੇ ਬਣਾਉਣ ਵਾਲਿਆਂ ਨੂੰ ਨਹੀਂ ਬਖਸ਼ੇਗੀ ਸਰਕਾਰ, ਜਬਤ ਕੀਤੀ ਸ਼ਰਾਬ ਦੀ ਸਭ ਤੋਂ ਵੱਡੀ ਖੇਪ

ਮਈ 30, 2025

ਇੱਕੋ ਪਰਿਵਾਰ ਦੇ ਤਿੰਨ ਜੀਆਂ ਨਾਲ ਵਾਪਰ ਗਈ ਭਿਆਨਕ ਘਟਨਾ, ਧੀ ਦੇ ਘਰ ਪ੍ਰੋਗਰਾਮ ਤੋਂ ਆ ਰਹੇ ਸੀ ਵਾਪਿਸ

ਮਈ 30, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ 31 ਮਈ ਨੂੰ ਹੋਵੇਗੀ ਮੌਕ ਡਰਿੱਲ,ਪ੍ਰਸ਼ਾਸ਼ਨ ਦਾ ਵੱਡਾ ਫੈਸਲਾ

ਮਈ 30, 2025

ਸਵੇਰੇ ਸਵੇਰੇ ਇਸ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, ਕਈ ਲੋਕ ਜਖਮੀ

ਮਈ 30, 2025
Load More

Recent News

Punjab Kings ਨੂੰ ਲੱਗਾ ਝਟਕਾ, ਦਿੱਗਜ਼ ਕ੍ਰਿਕਟਰ ਨੇ ਲਿਆ ਅਚਾਨਕ ਸਨਿਆਸ

ਜੂਨ 2, 2025

ਬੈਂਕ ਖਾਤਾ ਹੈ ਖਾਲੀ ਫਿਰ ਵੀ ਇੰਝ ATM ਕਾਰਡ ਰਾਹੀਂ ਕਢਵਾ ਸਕਦੇ ਹੋ ਪੈਸੇ

ਜੂਨ 2, 2025

IPL 2025: ਮੈਚ ਜਿੱਤਣ ਤੋਂ ਬਾਅਦ ਕਪਤਾਨ ਸ਼੍ਰੇਅਸ ਅਈਅਰ ਨੇ ਕਿਸਨੂੰ ਲਗਾਈ ਫਟਕਾਰ, ਹੱਥ ਮਿਲਾਉਣ ਤੋਂ ਵੀ ਕੀਤਾ ਮਨਾ

ਜੂਨ 2, 2025

ਘਰ ‘ਚ ਚੱਲਦਾ ਹੈ 24 ਘੰਟੇ AC, ਅਪਣਾਓ ਇਹ ਤਰੀਕੇ ਬਿਜਲੀ ਦਾ ਬਿੱਲ ਆਵੇਗਾ ਨਾ ਮਾਤਰ

ਜੂਨ 2, 2025

UPI Rule Change: Online Payment ਕਰਨ ਵਾਲਿਆਂ ਲਈ ਅਹਿਮ ਖ਼ਬਰ, ਹੁਣ UPI ਦੇ ਬਦਲੇ ਇਹ ਨਿਯਮ

ਜੂਨ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.