ਸ਼ੁੱਕਰਵਾਰ, ਅਗਸਤ 21, 2026 03:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਸਿੰਘ ਬਾਦਲ ਨੇ ਨਗਰ ਨਿਗਮ ਚੰਡੀਗੜ੍ਹ ਦੀਆਂ ਚੋਣਾਂ ਲਈ 9 ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

by propunjabtv
ਨਵੰਬਰ 13, 2021
in ਪੰਜਾਬ
0

ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਗਲੇ ਮਹੀਨੇ ਹੋਣ ਵਾਲੀਆਂ ਨਗਰ ਨਿਗਮ ਚੰਡੀਗੜ੍ਹ ਚੋਣਾਂ ਲਈ ਪਾਰਟੀ ਦੇ 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇੱਥੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਚੰਡੀਗੜ੍ਹ ਦੇ ਆਬਜ਼ਰਵਰ ਡਾ: ਦਲਜੀਤ ਸਿੰਘ ਚੀਮਾ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟਰੇਲਾ ਤੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਨੌਂ ਉਮੀਦਵਾਰਾਂ ਦੇ ਨਾਵਾਂ ‘ਤੇ ਮੋਹਰ ਲਗਾਈ ਗਈ।

ਡਾ.ਚੀਮਾ ਨੇ ਦੱਸਿਆ ਕਿ ਵਾਰਡ-30 ​​ਤੋਂ ਹਰਦੀਪ ਸਿੰਘ ਬਟੇਲਾ, ਵਾਰਡ-1 ਰਣਦੀਪ ਕੌਰ, ਵਾਰਡ-2 ਸੁਨੀਲ ਰਾਠੀ, ਵਾਰਡ-5 ਪਰਮਜੀਤ ਕੌਰ, ਵਾਰਡ 6 ਕਰਮਜੀਤ ਕੌਰ, ਵਾਰਡ 14 ਕੁਲਦੀਪ ਸਿੰਘ, ਵਾਰਡ 25 ਗੁਰਪ੍ਰੀਤ ਸਿੰਘ, ਵਾਰਡ 27 ਜਬਰਜੰਗ ਸਿੰਘ।

ਵਾਰਡ 32 ਤੋਂ ਪਰਮਿੰਦਰ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਂਝੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਪਾਰਟੀ ਵੱਲੋਂ ਵੱਖਰਾ ਚੋਣ ਦਫ਼ਤਰ ਖੋਲ੍ਹਿਆ ਜਾ ਰਿਹਾ ਹੈ ਅਤੇ ਇਸ ਦੇ ਇੰਚਾਰਜ ਚੰਡੀਗੜ੍ਹ ਇਕਾਈ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਚਰਨਜੀਤ ਸਿੰਘ ਵਾਲੀ ਹੋਣਗੇ ਜੋ ਪਾਰਟੀ ਦੇ ਉਮੀਦਵਾਰਾਂ ਨਾਲ ਤਾਲਮੇਲ ਕਰਨਗੇ।

Tags: 9 candidatesReleases First ListSukhbir Singh Badal
Share200Tweet125Share50

Related Posts

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026
Load More

Recent News

ਸਰਕਾਰ ਵੱਲੋਂ ਆਈਪੀਐਸ ਅਧਿਕਾਰੀਆਂ ਦੇ ਤਬਾਦਲਾ

ਅਗਸਤ 21, 2026

ਅੱਜ ਪੰਜਾਬ ਬੰਦ, ਸਕੂਲ-ਕਾਲਜ ਬੰਦ, ਬਾਜ਼ਾਰ ਵੀ ਬੰਦ; ਹਾਈਵੇਅ ਜਾਮ, ਜਲੰਧਰ-ਅੰਮ੍ਰਿਤਸਰ ਵਿੱਚ ਵਿਰੋਧ ਪ੍ਰਦਰਸ਼ਨ

ਅਗਸਤ 21, 2026

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ ‘ਆਪ’ ‘ਚ ਹੋਏ ਸ਼ਾਮਲ

ਅਗਸਤ 20, 2026

ਪੇਪਰ ਲੀਕ ਮਾਮਲਿਆਂ ’ਤੇ ਹਰਜੋਤ ਬੈਂਸ ਨੇ ਕੇਂਦਰ ਨੂੰ ਘੇਰਿਆ, ਕਿਹਾ . . . .

ਅਗਸਤ 19, 2026

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.