ਸੋਮਵਾਰ, ਜੂਨ 29, 2026 07:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਚੰਡੀਗੜ੍ਹ ਨਗਰ ਨਿਗਮ ਚੋਣਾਂ: ਸੋਮਵਾਰ ਸਵੇਰੇ 9 ਵਜੇ ਸ਼ੁਰੂ ਹੋਵੇਗੀ ਗਿਣਤੀ, ਦੁਪਹਿਰ 12 ਵਜੇ ਤੱਕ ਆ ਜਾਵੇਗਾ ਫੈਸਲਾ

by propunjabtv
ਦਸੰਬਰ 26, 2021
in ਦੇਸ਼, ਪੰਜਾਬ
0

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਸੋਮਵਾਰ ਨੂੰ ਆਉਣਗੇ। ਚੋਣ ਕਮਿਸ਼ਨ ਨੇ ਸਾਰੀਆਂ 35 ਸੀਟਾਂ ਲਈ ਵੋਟਾਂ ਦੀ ਗਿਣਤੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਵੋਟਾਂ ਦੀ ਗਿਣਤੀ ਭਲਕੇ ਸਵੇਰੇ 9 ਵਜੇ ਸ਼ੁਰੂ ਹੋਵੇਗੀ ਅਤੇ ਦੁਪਹਿਰ 12 ਵਜੇ ਤੱਕ ਸਾਰੀਆਂ 35 ਸੀਟਾਂ ‘ਤੇ ਜਿੱਤ-ਹਾਰ ਦਾ ਫੈਸਲਾ ਹੋ ਜਾਵੇਗਾ। ਦੱਸ ਦੇਈਏ ਕਿ ਨਗਰ ਨਿਗਮ ਚੋਣਾਂ ‘ਚ ਸ਼ੁੱਕਰਵਾਰ ਨੂੰ 35 ਸੀਟਾਂ ‘ਤੇ ਵੋਟਿੰਗ ਹੋਈ ਸੀ।

ਇਸ ਵਿੱਚ 6.33 ਲੱਖ ਵੋਟਰਾਂ ਨੇ 203 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਕੁੱਲ 694 ਬੂਥਾਂ ‘ਚੋਂ ਸੈਕਟਰਾਂ ਦੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ ਥੋੜ੍ਹੇ ਜਿਹੇ ਲੋਕ ਹੀ ਨਜ਼ਰ ਆਏ ਪਰ ਕਲੋਨੀ ਅਤੇ ਪੇਂਡੂ ਖੇਤਰਾਂ ‘ਚ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਕੁੱਲ 60.78 ਫੀਸਦੀ ਵੋਟਿੰਗ ਹੋਈ। 35 ਸੀਟਾਂ ਲਈ 203 ਉਮੀਦਵਾਰ ਮੈਦਾਨ ਵਿੱਚ ਹਨ। ਉਨ੍ਹਾਂ ਦੇ ਭਵਿੱਖ ਦਾ ਫੈਸਲਾ ਸੋਮਵਾਰ ਨੂੰ ਕੀਤਾ ਜਾਵੇਗਾ।

Tags: chandigarhMUNICIPAL ELECTIONS
Share205Tweet128Share51

Related Posts

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂ ਅਤੇ ਸਾਬਕਾ MLA ਵਾਰਿਸ ਪੰਜਾਬ ਦੇ ‘ਚ ਸ਼ਾਮਲ

ਜੂਨ 28, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ‘ਆਪ’ ਦੇ ਸਾਰੇ ਮੰਤਰੀ ਅਤੇ ਵਿਧਾਇਕ, CM ਮਾਨ ਨੇ ਕਿਹਾ….

ਜੂਨ 28, 2026

ਵਿਜੀਲੈਂਸ ਵੱਲੋਂ ਆਰਟੀਓ ਦਫ਼ਤਰ ‘ਤੇ ਛਾਪਾ, ਰਿਕਾਰਡਾਂ ਦੀ ਜਾਂਚ

ਜੂਨ 27, 2026
Load More

Recent News

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026

ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਰਕਾਰੀ ਅਦਾਰੇ

ਜੂਨ 28, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ, ਜਾਣੋ ਅੱਜ ਦੇ ਤਾਜ਼ਾ ਰੇਟ

ਜੂਨ 28, 2026

ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ ਚਾਰ ਸਾਲਾਂ ‘ਚ 1100 ਤੋਂ ਵੱਧ ਮੁਲਜ਼ਮ ਕੀਤੇ ਗ੍ਰਿਫ਼ਤਾਰ

ਜੂਨ 28, 2026

ਹਰਿਆਣਾ ਵਿੱਚ ਪਲਸ ਪੋਲੀਓ ਮੁਹਿੰਮ 28 ਜੂਨ ਤੋਂ ਸ਼ੁਰੂ, 36 ਲੱਖ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ

ਜੂਨ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.