ਬੁੱਧਵਾਰ, ਨਵੰਬਰ 4, 2026 04:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਫਗਾਨਿਸਤਾਨ: ਪਾਕਿ ਨਾਲ ਲੱਗਦੀ ਸਰਹੱਦ ਨੇੜੇ ਹੋਇਆ ਧਮਾਕਾ, 9 ਬੱਚਿਆਂ ਦੀ ਹੋਈ ਦਰਦਨਾਕ ਮੌਤ

by propunjabtv
ਜਨਵਰੀ 10, 2022
in ਦੇਸ਼
0

ਅਫਗਾਨਿਸਤਾਨ ਵਿੱਚ ਸੋਮਵਾਰ ਨੂੰ ਤਾਲਿਬਾਨ ਨਾਲ ਲੱਗਣ ਵਾਲੀ ਸਰਹੱਦ ਨੇੜੇ ਇੱਕ ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿੱਚ 9 ਬੱਚਿਆਂ ਦੀ ਮੌਤ ਹੋ ਗਈ ਅਤੇ 4 ਜ਼ਖਮੀ ਹੋ ਗਏ। ਤਾਲਿਬਾਨ ਵੱਲੋਂ ਨਿਯੁਕਤ ਗਵਰਨਰ ਦੇ ਕਾਰਜਕਾਲ ਨੇ ਇਸ ਦੀ ਜਾਣਕਾਰੀ ਦਿੱਤੀ। ਗਵਰਨਰ ਦਫ਼ਤਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਧਮਾਕਾ ਉਸ ਸਮੇਂ ਹੋਇਆ ਜਦੋਂ ਨਗਰਹਾਰ ਸੂਬੇ ਵਿੱਚ ਖਾਣਾ ਵੇਚਣ ਵਾਲੀ ਗੱਡੀ ਨੇ ਇਕ ਪੁਰਾਣੇ, ਬਿਨਾਂ ਫਟੇ ਮੋਰਟਾਰ ਦੇ ਗੋਲੇ ਨੂੰ ਟੱਕਰ ਮਾਰ ਦਿੱਤੀ। ਅਜੇ ਤੱਕ ਇਸ ਘਟਨਾ ਨੂੰ ਲੈ ਕੇ ਜ਼ਿਆਦਾ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ ਹੈ। ਇਹ ਸੂਬਾ ਤਾਲਿਬਾਨ ਦੇ ਵਿਰੋਧੀ ਇਸਲਾਮਿਕ ਸਟੇਟ ਗਰੁੱਪ ਦਾ ਮੁੱਖ ਦਫਤਰ ਹੈ। ਇਸਲਾਮਿਕ ਸਟੇਟ ਨੇ ਅਗਸਤ ਦੇ ਮੱਧ ਵਿੱਚ ਤਾਲਿਬਾਨ ਦੇ ਦੇਸ਼ ‘ਤੇ ਕਬਜ਼ਾ ਕਰਨ ਤੋਂ ਬਾਅਦ ਤੋਂ ਅਫਗਾਨਿਸਤਾਨ ਵਿੱਚ ਇਸ ਦੇ ਲੜਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਹਮਲਿਆਂ ਨੂੰ ਅੰਜਾਮ ਦਿੱਤਾ ਹੈ।

Tags: AfghanistanblastchildrenexplosionTaliban
Share198Tweet124Share50

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਮਸ਼ਹੂਰ ਗਾਇਕ ਹਨੀ ਸਿੰਘ ਦੇ ਭਤੀਜੇ ਨੂੰ ਅਲਵਿਦਾ ਕਹਿਣ ਲਈ ਨਾਮਵਰ ਹਸਤੀਆਂ ਪਹੁੰਚੀਆਂ

ਨਵੰਬਰ 3, 2026

ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ : ਰਿਸ਼ਵਤ ਲੈਂਦੇ ASI ਨੂੰ ਰੰਗੇ ਹੱਥੀਂ ਕੀਤਾ ਕਾਬੂ

ਨਵੰਬਰ 3, 2026

ਅਕਾਲੀ ਦਲ ਨੂੰ ਵੱਡਾ ਝਟਕਾ : ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ‘ਚ ਸ਼ਾਮਿਲ

ਨਵੰਬਰ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ 316 ਪਿੰਡਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਤੋਹਫ਼ਾ

ਨਵੰਬਰ 3, 2026

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.