ਮੰਗਲਵਾਰ, ਜੂਨ 16, 2026 12:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਨਿਊਯਾਰਕ ਦੀ ਇਕ ਇਮਾਰਤ ਨੂੰ ਲੱਗੀ ਭਿਆਨਕ ਅੱਗ, 9 ਬੱਚਿਆਂ ਸਮੇਤ 19 ਲੋਕਾਂ ਦੀ ਮੌਤ

by propunjabtv
ਜਨਵਰੀ 10, 2022
in ਵਿਦੇਸ਼
0

ਨਿਊਯਾਰਕ ਸਿਟੀ ਦੇ ਬ੍ਰੋਕਸ ਵਿੱਚ ਇਕ ਅਪਾਰਟਮੈਂਟ ਵਿੱਚ ਕਥਿਤ ਤੌਰ ‘ਤੇ ਇਕ ਖਰਾਬ ਇਲੈਕਟ੍ਰਿਕ ਸਪੇਸ ਹੀਟਰ ਕਾਰਨ ਭਿਆਨਕ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ 19 ਲੋਕਾਂ ਦੀ ਮੌਤ ਹੋ ਗਈ।

ਨਿਊਯਾਰਕ ਫਾਇਰ ਬ੍ਰਿਗੇਡ (FDNY) ਦੇ ਕਮਿਸ਼ਨਰ ਡੈਨੀਅਲ ਨਿਗਰੋ ਨੇ ਐਤਵਾਰ ਨੂੰ ਦੱਸਿਆ ਕਿ ਇਮਾਰਤ ਦੀ ਦੂਜੀ ਅਤੇ ਤੀਜੀ ਮੰਜ਼ਿਲ ਅੱਗ ਨਾਲ ਸੜ ਗਈ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਮੇਅਰ ਐਰਿਕ ਐਡਮਜ਼, ਗਵਰਨਰ ਕੈਥੀ ਹੋਚੁਲ ਅਤੇ ਅਮਰੀਕੀ ਸੈਨੇਟਰ ਚਾਰਲਸ ਸ਼ੂਮਰ ਮੌਕੇ ‘ਤੇ ਪਹੁੰਚੇ।

ਮੇਅਰ ਐਡਮਸ ਦੇ ਸੀਨੀਅਰ ਸਲਾਹਕਾਰ ਸਟੀਫਨ ਰਿੰਗਲ ਨੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਬੱਚਿਆਂ ਦੀ ਉਮਰ 16 ਸਾਲ ਜਾਂ ਇਸ ਤੋਂ ਘੱਟ ਸੀ। ਕਮਿਸ਼ਨਰ ਨਿਗਰੋ ਨੇ ਦੱਸਿਆ ਕਿ 13 ਲੋਕ ਹਸਪਤਾਲ ‘ਚ ਦਾਖਲ ਹਨ ਅਤੇ ਸਾਰਿਆਂ ਦੀ ਹਾਲਤ ਗੰਭੀਰ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ

Tags: apartmentFDNYfirenew york
Share201Tweet126Share50

Related Posts

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026

ਈਰਾਨ ਤੇ ਕਿਊਬਾ ‘ਚ ਕੁਝ ਘੰਟਿਆਂ ਦੇ ਅੰਦਰ ਆਏ 5.0 ਅਤੇ 6.1 ਤੀਬਰਤਾ ਵਾਲੇ ਦੋ ਜ਼ੋਰਦਾਰ ਭੂਚਾਲ

ਜੂਨ 9, 2026

ਸਪੇਨ ਵਿੱਚ ਵੱਸਦੇ ਭਾਰਤੀਆਂ ਨੂੰ ਵੱਡੀ ਰਾਹਤ : ਮੈਡਰਿਡ ਅਤੇ ਬਾਰਸੀਲੋਨਾ ਵਿੱਚ ਲੰਬੇ ਸਮੇਂ ਤੋਂ ਪਾਸਪੋਰਟ ਰੀਨਿਊਲ ਦੇ ਪੈਂਡਿੰਗ ਮਾਮਲਿਆਂ ਨੂੰ ਸੁਲਝਾਇਆ

ਜੂਨ 6, 2026

ਯੂਕੇ ਦੇ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਜੂਨ 5, 2026

ਈਰਾਨ ਨੇ ਕੁਵੈਤ, ਬਹਿਰੀਨ ‘ਚ ਅਮਰੀਕੀ ਠਿਕਾਣਿਆਂ ‘ਤੇ ਕੀਤੇ ਮਿਜ਼ਾਈਲ ਹਮਲੇ, ”ਹਿੱਟ ਐਂਡ ਰਨ ਦਾ ਯੁੱਗ ਖਤਮ ਹੋ ਗਿਆ ਹੈ” ਦਿੱਤੀ ਚੇਤਾਵਨੀ

ਜੂਨ 3, 2026
Load More

Recent News

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਜੂਨ 16, 2026

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਜੂਨ 16, 2026

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਜੂਨ 16, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ*

ਜੂਨ 16, 2026

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.