ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ 9 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਰਹਿਣਗੇ।ਜ਼ਿਕਰਯੋਗ ਹੈ ਕਿ ਬੱਸ ਸਟੈਂਡ 10 ਤੋਂ 2 ਵਜੇ ਤੱਕ ਬੰਦ ਰਹਿਣਗੇ।ਦੱਸਣਯੋਗ ਹੈ ਕਿ ਸਿਸਵਾਂ ਫਾਰਮ ਹਾਊਸ ਦੇ ਬਾਹਰ ਪੱਕਾ ਮੋਰਚਾ ਲਗਾਇਆ ਜਾਵੇਗਾ।ਪੰਜਾਬ ਰੋਡਵੇਜ਼ (ਫੁਨਜੳਬ ੍ਰੋੳਦਾੳੇਸ ਸ਼ਟਰਕਿੲ) ਪਨਬਸ ਦੇ ਕੱਚੇ ਕਾਮਿਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ।








