ਸੋਮਵਾਰ, ਜੂਨ 30, 2025 10:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਅਹਿਮਦਾਬਾਦ ‘ਚ ਵੱਡਾ ਹਾਦਸਾ, ਜੈਗੁਆਰ ਨੇ 9 ਲੋਕਾਂ ਨੂੰ ਦਰੜਿਆ, 15 ਗੰਭੀਰ ਜ਼ਖਮੀ

by Gurjeet Kaur
ਜੁਲਾਈ 20, 2023
in ਦੇਸ਼
0

ਗੁਜਰਾਤ ਦੇ ਅਹਿਮਦਾਬਾਦ ‘ਚ ਇਸਕੋਨ ਬ੍ਰਿਜ ‘ਤੇ ਬੁੱਧਵਾਰ ਦੇਰ ਰਾਤ ਕਰੀਬ 25 ਲੋਕਾਂ ਨੂੰ ਜੈਗੁਆਰ ਕਾਰ ਨੇ ਟੱਕਰ ਮਾਰ ਦਿੱਤੀ। 9 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਮ੍ਰਿਤਕਾਂ ‘ਚ ਇਕ ਪੁਲਸ ਕਾਂਸਟੇਬਲ ਅਤੇ ਇਕ ਹੋਮਗਾਰਡ ਜਵਾਨ ਵੀ ਸ਼ਾਮਲ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਲੋਕ 30 ਫੁੱਟ ਦੂਰ ਤੱਕ ਜਾ ਡਿੱਗੇ।

ਪੁਲਿਸ ਅਨੁਸਾਰ ਓਵਰਬ੍ਰਿਜ ‘ਤੇ ਇੱਕ ਮਹਿੰਦਰਾ ਥਾਰ ਕਾਰ ਪਿੱਛੇ ਤੋਂ ਇੱਕ ਡੰਪਰ ਨਾਲ ਟਕਰਾ ਗਈ। ਇਸ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਉਦੋਂ ਹੀ ਰਾਜਪਥ ਕਲੱਬ ਤੋਂ 160 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਆ ਰਹੀ ਇੱਕ ਜੈਗੁਆਰ ਨੇ ਭੀੜ ਨੂੰ ਕੁਚਲ ਦਿੱਤਾ। ਮਰਨ ਵਾਲਿਆਂ ਵਿੱਚ ਬੋਟਾਦ ਅਤੇ ਸੁਰੇਂਦਰਨਗਰ ਦੇ ਨੌਜਵਾਨ ਸ਼ਾਮਲ ਹਨ।

6 ਦੀ ਮੌਕੇ ‘ਤੇ ਹੀ ਮੌਤ ਹੋ ਗਈ
ਟ੍ਰੈਫਿਕ ਵਿਭਾਗ ਦੇ ਏਸੀਪੀ ਐੱਸਜੇ ਮੋਦੀ ਨੇ ਦਿਵਿਆ ਭਾਸਕਰ ਨੂੰ ਦੱਸਿਆ ਕਿ ਇਸ ਘਟਨਾ ‘ਚ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਬਾਕੀਆਂ ਨੂੰ ਇਲਾਜ ਲਈ ਸੋਲਾ ਸਿਵਲ ਲਿਜਾਇਆ ਗਿਆ ਹੈ। ਇਸ ਹਾਦਸੇ ਵਿੱਚ ਜੈਗੁਆਰ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ। ਉਸ ਨੂੰ ਸਿਮਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

18-19 ਸਾਲ ਦਾ ਲੜਕਾ ਕਾਰ ਚਲਾ ਰਿਹਾ ਸੀ
ਸ਼ੁਰੂਆਤੀ ਜਾਣਕਾਰੀ ਮੁਤਾਬਕ ਜੈਗੁਆਰ ਕਾਰ ਨੂੰ ਫੈਕਟ ਪਟੇਲ ਚਲਾ ਰਿਹਾ ਸੀ। ਉਸ ਦੀ ਉਮਰ 18-19 ਸਾਲ ਦੇ ਕਰੀਬ ਹੈ। ਫੈਕਟ ਦੇ ਪਿਤਾ ਪ੍ਰਗੇਸ਼ ਪਟੇਲ ਇੱਕ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਮੁਲਜ਼ਮ ਹਨ। ਘਟਨਾ ਦੇ ਬਾਅਦ ਤੋਂ ਦੋਸ਼ੀ ਡਰਾਈਵਰ ਦਾ ਪੂਰਾ ਪਰਿਵਾਰ ਲਾਪਤਾ ਹੈ।

ਪੁਲਸ ਨੇ ਦੱਸਿਆ ਕਿ ਜੈਗੁਆਰ ‘ਚ ਇਕ ਹੋਰ ਲੜਕਾ ਅਤੇ ਇਕ ਲੜਕੀ ਵੀ ਸਵਾਰ ਸਨ। ਉਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਮੌਕੇ ‘ਤੇ ਮੌਜੂਦ ਨਾਰਾਜ਼ ਲੋਕਾਂ ਨੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ। ਹਾਲਾਂਕਿ ਕੁਝ ਲੋਕਾਂ ਨੇ ਉਨ੍ਹਾਂ ਨੂੰ ਬਚਾ ਲਿਆ ਅਤੇ ਹਸਪਤਾਲ ਪਹੁੰਚਾਇਆ। ਡਰਾਈਵਰ ਤੋਂ ਇਲਾਵਾ ਦੋਵੇਂ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aguar Thar AccidentAhmedabadGujarat NewsIskcon Bridgepro punjab tv
Share232Tweet145Share58

Related Posts

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025

ਦੋ ਪਹੀਆ ਵਾਹਨਾਂ ਨੂੰ ਲੈਕੇ ਸਰਕਾਰ ਨੇ ਕੀਤਾ ਨਵਾਂ ਐਲਾਨ, ਜਰੂਰੀ ਕੀਤਾ ਇਹ ਨਿਯਮ

ਜੂਨ 20, 2025

Ahemdabad Plane Crash: AIR INDIA ਦੇ CEO ਦਾ ਆਇਆ ਵੱਡਾ ਬਿਆਨ, ਅਹਿਮਦਾਬਾਦ ਜਹਾਜ ਹਾਦਸੇ ਦਾ ਦੱਸਿਆ ਅਸਲ ਕਾਰਨ

ਜੂਨ 20, 2025
Load More

Recent News

ਰੂਸ ਦਾ ਯੂਕਰੇਨ ਤੇ ਸਭ ਤੋਂ ਵੱਡਾ ਹਮਲਾ, ਕਈ ਲੋਕ ਹੋਏ ਜਖ਼ਮੀ

ਜੂਨ 30, 2025

ਇਰਾਨ ਨੇ ਰਾਸ਼ਟਰਪਤੀ ਟਰੰਪ ਤੇ ਇਜ਼ਰਾਇਲ PM ਨੇਤਨਯਾਹੂ ਨੂੰ ਲੈ ਕੇ ਜਾਰੀ ਕੀਤਾ ਫਤਵਾ

ਜੂਨ 30, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ‘ਚ ਅੱਜ ਭਾਰੀ ਮੀਂਹ ਹਨੇਰੀ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਜੂਨ 30, 2025

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.