ਸੋਮਵਾਰ, ਅਪ੍ਰੈਲ 6, 2026 04:27 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

9 ਪੋਹ 24 ਦਸੰਬਰ ਚਮਕੌਰ ਦੀ ਗੜ੍ਹੀ ‘ਚ ਬਾਕੀ ਸਿੰਘਾਂ ਦੀ ਸ਼ਹਾਦਤ

by Gurjeet Kaur
ਦਸੰਬਰ 24, 2023
in ਧਰਮ
0

8 ਅਤੇ 9 ਪੋਹ ਦੀ ਵਿਚਕਾਰਲੀ ਅੱਧੀ ਰਾਤ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਪੰਜ ਪਿਆਰਿਆਂ ਦੀ ਬੇਨਤੀ ਨੂੰ ਸਵੀਕਾਰ ਕਰਕੇ, ਸੰਗਤ ਸਿੰਘ ਜੀ ਨੂੰ ਆਪਣੀ ਪੌਸ਼ਾਕ ਅਤੇ ਕਲਗੀ ਪਹਿਨਾ ਕੇ, ਇੱਕ ਯੋਧੇ ਦੀ ਤਰ੍ਹਾਂ ਤਾੜੀ ਮਾਰ ਕੇ ਦੁਸ਼ਮਣ ਫ਼ੌਜਾਂ ਨੂੰ ਆਪਣੇ ਗੜ੍ਹੀ ਛੱਡਣ ਦਾ ਫੈਸਲਾ ਸੁਣਾ ਕੇ ਮਾਛੀਵਾੜੇ ਨੂੰ ਚਲੇ ਗਏ। ਭਾਈ ਦਇਆ ਸਿੰਘ, ਭਾਈ ਧਰਮ ਸਿੰਘ ਅਤੇ ਭਾਈ ਮਾਨ ਸਿੰਘ ਜੀ ਵੀ ਗੁਰੂ ਜੀ ਦੀ ਸੇਵਾ ਵਿੱਚ ਗੁਰੂ ਜੀ ਦੇ ਨਾਲ ਹੀ ਗੜ੍ਹੀ ਵਿੱਚੋਂ ਬਾਹਰ ਨਿਕਲੇ ਪਰ ਹਨੇਰੀ ਰਾਤ ਵਿੱਚ ਉਹ ਗੁਰੂ ਜੀ ਨਾਲੋਂ ਵਿਛੜ ਗਏ।

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਆਗਿਆ ਅਨੁਸਾਰ ਮਾਛੀਵਾੜੇ ਦੇ ਜੰਗਲ਼ ਵਿੱਚ ਪਹੁੰਚ ਕੇ ਅਰਾਮ ਕੀਤਾ। ਭਾਈ ਦਇਆ ਸਿੰਘ, ਭਾਈ ਧਰਮ ਸਿੰਘ ਅਤੇ ਭਾਈ ਮਾਨ ਸਿੰਘ ਵੀ ਸ਼ਾਮ ਤੱਕ ਗੁਰੂ ਜੀ ਕੋਲ ਪਹੁੰਚ ਗਏ।

ਭਾਈ ਸੰਗਤ ਸਿੰਘ ਜੀ ਨੇ ਗੁਰਸਿੱਖੀ ਦੇ ਅਸੂਲਾਂ ’ਤੇ ਚੱਲਦਿਆਂ ਸ਼ਹਾਦਤ ਦਾ ਜਾਮ ਪੀਤਾ ਅਤੇ ਆਪਣੇ ਜਿਉਂਦੇ ਜੀਅ ਗੜੀ ‘ਤੇ ਦੁਸ਼ਮਣ ਦਾ ਕਬਜ਼ਾ ਨਾਂ ਹੋਣ ਦਿੱਤਾ। ਦੂਜੇ ਪਾਸੇ ਗੰਗੂ ਬ੍ਰਾਹਮਣ ਨੇ ਮਾਇਆ ਦੇ ਲਾਲਚ ਵਿੱਚ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਦੀ ਸੂਚਨਾ ਮੁਗਲ ਹਕੂਮਤ ਨੂੰ ਦੇ ਕੇ ਉਨ੍ਹਾਂ ਨੂੰ ਮੋਰਿੰਡੇ ਦੇ ਕੋਤਵਾਲ ਦੇ ਹਵਾਲੇ ਕਰ ਦਿੱਤਾ।

 

 

Tags: chamkaur di gadiShri Guru Gobind Singh Jiਚਮਕੌਰ ਦੀ ਗੜ੍ਹੀ
Share269Tweet168Share67

Related Posts

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

ਇਸ ਤਾਰੀਕ ਨੂੰ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਮਾਰਚ 18, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026
Load More

Recent News

Grasp (Your) Tower Rush in 5 Minutes A Day

ਅਪ੍ਰੈਲ 5, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ PRTC ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ

ਅਪ੍ਰੈਲ 5, 2026

ਪੰਜਾਬ ਵਿੱਚ ਤੇਜ਼ ਰਫ਼ਤਾਰ ਟਿੱਪਰ ਟਰੱਕ ਨੇ ਬਾਈਕ ਨੂੰ ਮਾਰੀ ਟੱਕਰ, SGPC ਕਰਮਚਾਰੀ ਦੀ ਮੌਕੇ ‘ਤੇ ਹੀ ਮੌਤ

ਅਪ੍ਰੈਲ 5, 2026

ਇਸ ਵਿਅਕਤੀ ਨੇ ਸਾਬਕਾ ਵਿਧਾਇਕ ਦਾ ਨਾਮ ਲੈ ਕੇ ਕੀਤੀ ਖੁਦਕੁਸ਼ੀ, ਵੀਡੀਓ ‘ਚ ਲਗਾਏ ਗੰਭੀਰ ਦੋਸ਼

ਅਪ੍ਰੈਲ 5, 2026

10000 ਰੁਪਏ ਰਿਸ਼ਵਤ ਲੈਂਦਾ ਲੁਧਿਆਣਾ ਅਦਾਲਤ ਦਾ ਨਾਇਬ ਕੋਰਟ ਵਿਜੀਲੈਂਸ ਨੇ ਕੀਤਾ ਕਾਬੂ

ਅਪ੍ਰੈਲ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.