ਸ਼ੁੱਕਰਵਾਰ, ਮਾਰਚ 6, 2026 02:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

900 ਕਰੋੜ ਰੁਪਏ ਦੀ ਲਾਗਤ ਨਾਲ 12 ਮਿਲਕ ਪਲਾਂਟ ਕੀਤੇ ਜਾਣਗੇ ਸਥਾਪਤ : ਕੁਲਦੀਪ ਧਾਲੀਵਾਲ

by propunjabtv
ਅਪ੍ਰੈਲ 21, 2022
in ਦੇਸ਼, ਪੰਜਾਬ
0

ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸੰਕਟ ਤੋਂ ਉਭਾਰਨ ਅਤੇ ਪੰਜਾਬ ਨੂੰ ਇੱਕ ਹੋਰ ਚਿੱਟੀ ਕਰਾਂਤੀ ਦੇ ਮੋਹਰੀ ਵਜੋਂ ਪੇਸ਼ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫ਼ਤਰ, ਅਨੰਦ ਸ਼ਹਿਰ, ਗੁਜਰਾਤ ਵਿਖੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ।


ਮੀਟਿੰਗਾਂ ਦੌਰਾਨ ਹੋਈ ਵਿਚਾਰ ਚਰਚਾ ਬਾਰੇ ਜਾਣਕਾਰੀ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਐਨ.ਡੀ.ਡੀ.ਬੀ, ਪੰਜਾਬ ਸਰਕਾਰ ਨੂੰ ਵਿੱਤੀ ਸਹਾਇਤਾ ਅਤੇ ਲੋੜੀਂਦੀ ਤਕਨੀਕੀ ਸਹਾਇਤਾ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ 6,000 ਪਿੰਡਾਂ ਨੂੰ ਕਵਰ ਕਰਨ ਲਈ ਪਹਿਲਾਂ ਹੀ 11 ਮਿਲਕ ਪਲਾਂਟ ਮੌਜੂਦ ਹਨ, ਇਸ ਕਦਮ ਨਾਲ ਪੰਜਾਬ ਵਿੱਚ ਮਿਲਕ ਪਲਾਂਟਾਂ ਦੀ ਗਿਣਤੀ 23 ਹੋ ਜਾਵੇਗੀ ਅਤੇ ਸੂਬੇ ਦੇ ਕੁੱਲ 12,000 ਪਿੰਡਾਂ ਨੂੰ ਕਵਰ ਕੀਤਾ ਜਾਵੇਗਾ। ਇਸ ਨਾਲ ਰੋਜ਼ਾਨਾ 10 ਲੱਖ ਲੀਟਰ ਵਾਧੂ ਦੁੱਧ ਦੀ ਖਰੀਦ ਕੀਤੀ ਜਾਵੇਗੀ।

ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਇਸ ਸਹਾਇਤਾ ਤੋਂ ਇਲਾਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਅਤੇ ਡੇਅਰੀ ਕਿਸਾਨਾਂ ਨੂੰ ਸਸਤੀ ਫੀਡ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਗੰਗਾਨਗਰ ਅਤੇ ਕੋਲਹਾਪੁਰ ਵਿਖੇ ਸਫਲਤਾਪੂਰਵਕ ਚੱਲ ਰਹੇ ਦੋ ਪਲਾਂਟਾਂ ਦੀ ਤਰਜ ‘ਤੇ ਅੰਮ੍ਰਿਤਸਰ ਵਿਖੇ 80 ਕਰੋੜ ਰੁਪਏ ਦੇ ਅਨੁਮਾਨਿਤ ਖਰਚੇ ਵਾਲਾ ਟੋਟਲ ਮਿਕਸਡ ਰਾਸ਼ਨ ਪਲਾਂਟ (ਟੀ.ਐਮ.ਆਰ) ਸਥਾਪਤ ਕੀਤਾ ਜਾਵੇਗਾ । ਐਨ.ਡੀ.ਡੀ.ਬੀ ਇਸ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਇਸ ਨਾਲ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀ ਸਮੱਸਿਆ ਵੀ ਹੱਲ ਹੋ ਜਾਵੇਗੀ।

ਪੰਜਾਬ ਦੇ ਪਸ਼ੂ ਪਾਲਣ ਅਤੇ ਡੇਆਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਐੱਨ.ਡੀ.ਆਰ.ਆਈ. ਦੀ ਤਰਜ ‘ਤੇ ਡੇਅਰੀ ਫਾਰਮਿੰਗ ਸਬੰਧੀ ਸਿੱਖਿਲਾਈ ਦੇਣ ਲਈ, ਐਨ.ਡੀ.ਡੀ.ਬੀ ਨੇ ਪੰਜਾਬ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ ਹੈ।

ਪੰਜਾਬ ਦੇ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਨੇ ਸੂਬੇ ਦੀ ਬਿਹਤਰੀ ਵਾਲੇ ਇਹਨਾਂ ਪ੍ਰੋਜੈਕਟਾਂ ਦੀ ਸਥਾਪਨਾ ਲਈ ਸਹਾਇਤਾ ਅਤੇ ਪੂਰਨ ਸਹਿਯੋਗ ਦਾ ਭਰੋਸਾ ਦੇਣ ਲਈ ਐਨ.ਡੀ.ਡੀ.ਬੀ. ਦੇ ਚੇਅਰਮੈਨ ਦਾ ਧੰਨਵਾਦ ਕੀਤਾ ਹੈ।

Tags: kuldeep dhaliwalmilk plantsNDDB
Share202Tweet127Share51

Related Posts

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਅਸਾਮ ‘ਚ ਸੁਖੋਈ Su-30 ਹੋਇਆ Crash, IAF ਨੇ ਦੋ ਪਾਇਲਟਾਂ ਦੀ ਮੌਤ ਦੀ ਕੀਤੀ ਪੁਸ਼ਟੀ

ਮਾਰਚ 6, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.