ਸ਼ਨੀਵਾਰ, ਜੁਲਾਈ 11, 2026 01:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Minister Baljit Kaur: 90248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਪਹੁੰਚਿਆ ਲਾਭ: ਡਾ.ਬਲਜੀਤ ਕੌਰ

ਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ

by Gurjeet Kaur
ਅਕਤੂਬਰ 27, 2022
in ਪੰਜਾਬ
0
miniter baljit kaur

Minister Baljit Kaur: ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ ਕਰਵਾਇਆ ਗਿਆ ਹੈ। ਇਸ ਸਰਵੇ ਦੇ ਮੁਕੰਮਲ ਹੋਣ ਤੇ 90248 ਮ੍ਰਿਤਕ ਲਾਭਪਾਤਰੀਆਂ ਦੀ ਸਨਾਖਤ ਹੋਈ ਹੈ। ਮ੍ਰਿਤਕ ਲਾਭਕਾਰੀਆਂ ਦੀ ਸ਼ਨਾਖਤ ਨਾਲ ਸਰਕਾਰ ਨੂੰ ਪ੍ਰਤੀ ਮਹੀਨਾ 13.53 ਕਰੋੜ ਅਤੇ ਸਲਾਨਾ 162.36 ਕਰੋੜ ਰੁਪਏ ਦੀ ਬਚਤ ਹੋਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ 90,248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਜਿੱਥੇ ਸਰਕਾਰ ਦਾ ਵਿੱਤੀ ਨੁਕਸਾਨ ਹੋਣੋ ਰੁਕਿਆ ਹੈ, ਸਗੋਂ ਇਸ ਰਾਸ਼ੀ ਨਾਲ ਹੋਰ ਲੋੜਵੰਦ ਲੋਕਾਂ ਦੀ ਸਹਾਇਤਾ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰਨ ਲਈ ਇਲੈਕਟ੍ਰੋਨਿਕ ਬੈਨੀਫਿਟ ਟਰਾਂਸਫਰ (ਈ.ਬੀ.ਟੀ) ਸਕੀਮ ਲਾਗੂ ਕੀਤੀ ਜਾਵੇਗੀ, ਬੈਂਕ ਵਲੋਂ ਤੈਨਾਤ ਬਿਜਨਸ ਕਾਰਸਪੋਡੈਂਸ ਰਾਹੀਂ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਵੰਡ ਕੀਤੀ ਜਾਵੇਗੀ। ਲਾਭਪਾਤਰੀਆਂ ਨੂੰ ਬੈਂਕਾਂ ਦੀ ਕਤਾਰਾਂ ਵਿੱਚ ਨਹੀਂ ਖੜਨਾ ਪਵੇਗਾ। ਸਕੀਮ ਨੂੰ ਲਾਗੂ ਕਰਨ ਲਈ ਪਹਿਲਾਂ ਦੋ ਪਾਇਲਟ ਪ੍ਰੋਜੈਕਟ ਜ਼ਿਲ੍ਹਾ ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ੁਰੂ ਕੀਤੇ ਜਾਣਗੇ, ਇਸ ਬਾਰੇ ਬੈਂਕਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

Tags: aaplatest newsMinister Baljit kaurpro punjab tvpunjab government
Share218Tweet136Share55

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.