ਵੀਰਵਾਰ, ਮਾਰਚ 5, 2026 05:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

92 ਸਾਲਾ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਪਾਜ਼ੇਟਿਵ, ICU ‘ਚ ਦਾਖ਼ਲ

by propunjabtv
ਜਨਵਰੀ 11, 2022
in ਦੇਸ਼
0

ਫਿਲਮ ਜਗਤ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਹਰ ਕਿਸੇ ਦੀ ਚਹੇਤੀ ਦਿੱਗਜ ਗਾਇਕਾ ਲਤਾ ਮੰਗੇਸ਼ਕਰ ਕੋਰੋਨਾ ਦੀ ਲਪੇਟ ‘ਚ ਆ ਗਈ ਹੈ। ਉਨ੍ਹਾਂ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਲਤਾ ਮੰਗੇਸ਼ਕਰ ਦੀ ਉਮਰ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਦਾ ਫੈਸਲਾ ਕੀਤਾ ਗਿਆ।

ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਨੇ ਉਨ੍ਹਾਂ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਪੁਸ਼ਟੀ ਕੀਤੀ ਹੈ। ਮਹਾਨ ਗਾਇਕ ਨੂੰ ਆਈ.ਸੀ.ਯੂ. ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਸ਼ੰਸਕਾਂ ਲਈ ਰਾਹਤ ਦੀ ਗੱਲ ਹੈ ਕਿ ਲਤਾ ਮੰਗੇਸ਼ਕਰ ‘ਚ ਕੋਰੋਨਾ ਦੇ ਘੱਟ ਲੱਛਣ ਪਾਏ ਗਏ ਹਨ। ਹਸਪਤਾਲ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ।

ਲਤਾ ਮੰਗੇਸ਼ਕਰ ਦੇ ਕੋਰੋਨਾ ਹੋਣ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਗਲਿਆਰਿਆਂ ‘ਚ ਹਲਚਲ ਤੇਜ਼ ਹੋ ਗਈ ਹੈ। ਮਸ਼ਹੂਰ ਹਸਤੀਆਂ ਸਮੇਤ ਪ੍ਰਸ਼ੰਸਕ ਲਤਾ ਮੰਗੇਸ਼ਕਰ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰ ਰਹੇ ਹਨ।

Tags: Breach Candy Hospitalcorona positiveLata mangeshkarsinger
Share198Tweet124Share50

Related Posts

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.