ਐਤਵਾਰ, ਜੂਨ 29, 2025 02:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ 93,000 ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ : ਮੁੱਖ ਮੰਤਰੀ ਭਗਵੰਤ ਮਾਨ

by Raminder Singh
ਸਤੰਬਰ 8, 2022
in Featured News, ਪੰਜਾਬ, ਰਾਜਨੀਤੀ
0
Bhagwant Mann

Bhagwant Mann

ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪਿਛਲੇ ਪੰਜ ਮਹੀਨਿਆਂ ਵਿੱਚ 21,000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਿਵੇਸ਼ ਨਾਲ ਸੂਬੇ ਭਰ ਦੇ ਕਰੀਬ 93,000 ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਇਹ ਦਾਅਵਾ ਪੰਜਾਬ ਸਰਕਾਰ ਨੇ ਕੀਤਾ ਹੈ। ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਰਵਰੀ 2023 ਵਿੱਚ ਪੰਜਾਬ ਨਿਵੇਸ਼ ਕਾਨਫਰੰਸ ਆਯੋਜਿਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਾਨਫਰੰਸ ਵਿੱਚ ਦੇਸ਼ ਦੇ ਪ੍ਰਮੁੱਖ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: (ਈਡੀ) ਨੇ 1 ਰੁਪਏ ਤਨਖਾਹ ਲੈਣ ਵਾਲੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ..
ਮੁੱਖ ਮੰਤਰੀ ਨੇ ਸੂਬੇ ਨੂੰ ਭਾਰਤ ਅਤੇ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਕਾਨਫਰੰਸ ਸੂਬੇ ਨੂੰ ਉਦਯੋਗ ਦੇ ਧੁਰੇ ਵਜੋਂ ਉਭਰਨ ਲਈ ਪ੍ਰੇਰਨਾ ਸਰੋਤ ਵਜੋਂ ਕੰਮ ਕਰੇਗੀ। ਮਾਨ ਨੇ ਇਨਵੈਸਟ ਪੰਜਾਬ ਨੂੰ ਸੰਭਾਵੀ ਨਿਵੇਸ਼ਕਾਂ ਨੂੰ ਕਾਨਫਰੰਸ ਵਿੱਚ ਸੱਦਾ ਦੇਣ ਅਤੇ ਕਾਨਫਰੰਸ ਦੌਰਾਨ ਸੂਬੇ ਦੀਆਂ ਖਾਸੀਅਤਾਂ ਨੂੰ ਦਰਸਾਉਣ ਲਈ ਭਾਰਤ ਦੇ ਸਾਰੇ ਵੱਡੇ ਸ਼ਹਿਰਾਂ ਅਤੇ ਵਿਸ਼ਵ ਪੱਧਰ ’ਤੇ ਰੋਡ ਸ਼ੋਅ ਸਮੇਤ ਪ੍ਰਮੋਸ਼ਨਲ ਆਊਟਰੀਚ ਪ੍ਰੋਗਰਾਮ ਕਰਵਾਉਣ ਲਈ ਵੀ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਨਿਵੇਸ਼ਕਾਂ ਦੀ ਸਹੂਲਤ ਲਈ ਪੰਜਾਬ ਦੇ ਯੂਨੀਫਾਈਡ ਰੈਗੂਲੇਟਰ ਅਤੇ ਸਿੰਗਲ ਵਿੰਡੋ ਸਿਸਟਮ ਨੂੰ ਮਜ਼ਬੂਤ ​​ਕਰਨ ‘ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਪ੍ਰਾਪਤ ਕਰਨ ਦੀ ਇਸ ਰਫ਼ਤਾਰ ਨੂੰ ਟੁੱਟਣ ਨਹੀਂ ਦੇਣਾ ਚਾਹੀਦਾ ਅਤੇ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸੂਬਾ ਸਰਕਾਰ ਦੀ ਇਨਵੈਸਟ ਪੰਜਾਬ-ਇਨਵੈਸਟਮੈਂਟ ਪ੍ਰਮੋਸ਼ਨ ਏਜੰਸੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਨਫਰੰਸ ਸੂਬੇ ਦੇ ਵਿਆਪਕ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਵੇਂ ਰਾਹ ‘ਤੇ ਲਿਜਾਣ ਲਈ ਅਹਿਮ ਭੂਮਿਕਾ ਨਿਭਾਏਗੀ।
Tags: aapaap punjabaap punjab newsbhagwant mann newspunjab govermentpunjab sarkar
Share208Tweet130Share52

Related Posts

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025

Weather Update: ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ , ਜਾਣੋ ਕਿਵੇਂ ਦਾ ਰਹੇਗਾ ਮੌਸਮ

ਜੂਨ 28, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.