ਸ਼ਨੀਵਾਰ, ਸਤੰਬਰ 20, 2025 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ ਨੇ ਕੀਤਾ ਕਮਾਲ, 98 ਫੀਸਦੀ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

Water Supply and Sanitation Minister: ਜਿੰਪਾ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 'ਤੇ 1 ਮਾਰਚ 2022 ਤੋਂ ਲੈ ਕੇ 6 ਫਰਵਰੀ 2023 ਤੱਕ 18 ਹਜ਼ਾਰ 693 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ।

by ਮਨਵੀਰ ਰੰਧਾਵਾ
ਫਰਵਰੀ 9, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

ਚੰਡੀਗੜ੍ਹ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ਦੇ ਸ਼ਿਕਾਇਤ ਨਿਵਾਰਨ ਕੇਂਦਰ ‘ਚ 11 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ ਤਕਰੀਬਨ 98 ਫੀਸਦੀ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ ਅਤੇ ਇਸ ਮਕਸਦ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੂਰੀ ਸਿਦਕ ਅਤੇ ਸ਼ਿੱਦਤ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਕੂੜਾ ਮੁਕਤ ਰੱਖਣ ਲਈ ਵੀ ਬਹੁਤ ਸਾਰੀਆਂ ਯੋਜਵਾਨਾਂ ‘ਤੇ ਕੰਮ ਹੋ ਰਿਹਾ ਹੈ।

ਜਿੰਪਾ ਨੇ ਕਿਹਾ ਕਿ ਵਿਭਾਗ ਵੱਲੋਂ ਜਾਰੀ ਟੋਲ ਫਰੀ ਨੰਬਰ 1800-180-2468 ‘ਤੇ ਜੇਕਰ ਕਿਸੇ ਪਿੰਡ ਵਾਸੀ ਜਾਂ ਪੰਚਾਇਤ ਵੱਲੋਂ ਜਲ ਸਪਲਾਈ, ਆਰਓ ਪਲਾਂਟ, ਸੀਵਰੇਜ ਜਾਂ ਨਿੱਜੀ ਪਖਾਨਿਆਂ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਦਾ ਹੱਲ ਸਬੰਧਤ ਅਧਿਕਾਰੀ ਵੱਲੋਂ ਸਮਾਂਬੱਧ ਤਰੀਕੇ ਨਾਲ ਕੀਤਾ ਜਾਂਦਾ ਹੈ। ਇਸ ਨੰਬਰ ‘ਤੇ 1 ਮਾਰਚ 2022 ਤੋਂ ਲੈ ਕੇ 6 ਫਰਵਰੀ 2023 ਤੱਕ 18 ਹਜ਼ਾਰ 693 ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਚੋਂ 18 ਹਜ਼ਾਰ 308 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਇਹ ਦਰ 97.94 ਫੀਸਦੀ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦਾ ਨਿਪਟਾਰਾ ਹੋਣ ਤੋਂ ਬਾਅਦ ਸ਼ਿਕਾਇਤਕਰਤਾ ਤੋਂ ਫੀਡਬੈਕ ਵੀ ਲਿਆ ਜਾਂਦਾ ਹੈ ਅਤੇ ਜੇਕਰ ਉਹ ਸ਼ਿਕਾਇਤ ਦੇ ਹੱਲ ਤੋਂ ਸੰਤੁਸ਼ਟ ਨਹੀਂ ਤਾਂ ਉਸ ਦੀ ਸ਼ਿਕਾਇਤ ‘ਤੇ ਦੋਬਾਰਾ ਯੋਗ ਕਾਰਵਾਈ ਕੀਤੀ ਜਾਂਦੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਵਾਸੀਆਂ ਨੂੰ ਸਾਫ ਪੀਣਯੋਗ ਪਾਣੀ ਅਤੇ ਢੁਕਵੇਂ ਸੀਵਰੇਜ ਦੀ ਸਹੂਲਤ ਦੇਣ ਲਈ ਮਾਨ ਸਰਕਾਰ ਪੂਰੇ ਯਤਨ ਕਰ ਰਹੀ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਆਨ ਲਾਈਨ ਜਨਤਾ ਦਰਬਾਰ ਵੀ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਸਿੱਧਾ ਮੰਤਰੀ ਸਾਹਮਣੇ ਰੱਖ ਸਕਣ।

ਜਿੰਪਾ ਨੇ ਅਪੀਲ ਕੀਤੀ ਕਿ ਕੋਈ ਵੀ ਪਿੰਡ ਵਾਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਜਾਂ ਸੁਝਾਅ ਸਬੰਧੀ ਆਪਣੇ ਵਿਚਾਰ ਬਿਨਾਂ ਕਿਸੇ ਝਿਜਕ ਦੇ ਪੇਸ਼ ਕਰੇ। ਇਸ ਦਾ ਹੱਲ ਕੱਢਣ ਲਈ ਉਹ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਜੀਵਨ ਪੱਧਰ ਉੱਚਾ ਚੁੱਕਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBram Shankar JimpaClean Drinking Waterpro punjab tvpunjab governmentpunjab ministerpunjab newsPunjab Water Supply and Sanitation
Share229Tweet143Share57

Related Posts

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025

CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ

ਸਤੰਬਰ 19, 2025

ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਪਹੁੰਚੇ ਅੰਮ੍ਰਿਤਸਰ, ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 19, 2025

ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ‘ਚ ਵੱਡੀ ਅਪਡੇਟ

ਸਤੰਬਰ 19, 2025
Load More

Recent News

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025

ਹੜ੍ਹ ਪੀੜਤਾਂ ਦੀ ਮਦਦ ਲਈ ਜਥੇਦਾਰ ਗੜਗੱਜ ਨੇ ਵੈੱਬ ਪੋਰਟਲ ਕੀਤਾ ਲਾਂਚ, ਸੇਵਾ ਕਰਨ ਲਈ ਕਰਵਾਉਣੀ ਪਵੇਗੀ ਰਜਿਸਟ੍ਰੇਸ਼ਨ

ਸਤੰਬਰ 19, 2025

SC ਕਮਿਸ਼ਨ ਦੇ ਚੇਅਰਮੈਨ ਵਲੋਂ ਪਿੰਡ ਧਲੇਤਾ ਦਾ ਕੀਤਾ ਜਾਵੇਗਾ ਦੌਰਾ

ਸਤੰਬਰ 19, 2025

50MP ਕੈਮਰਾ ਅਤੇ 6,000mAh ਬੈਟਰੀ ਨਾਲ ਲਾਂਚ ਹੋਇਆ Redmi 15C 5G ਸਮਾਰਟਫੋਨ

ਸਤੰਬਰ 19, 2025

CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ

ਸਤੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.