ਐਤਵਾਰ, ਜੁਲਾਈ 5, 2026 09:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

98 ਸਾਲਾ ਬਜ਼ੁਰਗ ਮਹਿਲਾ ਨੇ ਕਰਵਾਇਆ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਇਲਾਜ

ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਸਭ ਤੋਂ ਕਮਜ਼ੋਰ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲੇ।

by Pro Punjab Tv
ਮਾਰਚ 27, 2026
in Featured News, ਪੰਜਾਬ
0

ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਸਭ ਤੋਂ ਕਮਜ਼ੋਰ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ।

ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ‘ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦੀ ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਡਾਕਟਰੀ ਫੈਸਲੇ ਵਿੱਤੀ ਰੁਕਾਵਟਾਂ ਦੀ ਬਜਾਏ ਕੇਵਲ ਮਰੀਜ਼ ਦੀ ਲੋੜ ਅਨੁਸਾਰ ਲਏ ਜਾਣ।

ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਸੀ, ਜਿਸ ਲਈ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਡਾਕਟਰੀ ਦਖਲ ਦੀ ਲੋੜ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਤੋਂ ਬਾਅਦ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ, ਜਿਸ ਨਾਲ ਦੇਖਭਾਲ ਦੀ ਨਿਰੰਤਰਤਾ ਯਕੀਨੀ ਬਣੀ।

ਬਜ਼ੁਰਗ ਮੈਂਬਰਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਾਂ ਲਈ, ਵਾਰ-ਵਾਰ ਹਸਪਤਾਲ ਜਾਣ ਅਤੇ ਵਿਸ਼ੇਸ਼ ਇਲਾਜ ਦਾ ਖਰਚਾ ਅਕਸਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਤਣਾਅ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਇਸ ਪਾੜੇ ਨੂੰ ਪੂਰ ਰਹੀ ਹੈ, ਜਿਸ ਨਾਲ ਪਰਿਵਾਰ ਪੂਰੀ ਤਰ੍ਹਾਂ ਮਰੀਜ਼ ਦੀ ਸਿਹਤਯਾਬੀ ਅਤੇ ਭਲਾਈ ‘ਤੇ ਧਿਆਨ ਕੇਂਦਰਿਤ ਕਰ ਸਕਦੇ ਹਨ।

 

ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ।

ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਰਾਹੀਂ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਮਨੋਨੀਤ ਕੇਂਦਰਾਂ ‘ਤੇ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।

Tags: latest Updatepropunjabnewspropunjabtvpunjabpunjab newspunjabi news
Share197Tweet123Share49

Related Posts

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026
Load More

Recent News

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.