ਮੰਗਲਵਾਰ, ਅਕਤੂਬਰ 27, 2026 06:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ

by Pro Punjab Tv
ਮਾਰਚ 20, 2026
in Featured News, ਪੰਜਾਬ
0

ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਸਭ ਤੋਂ ਕਮਜ਼ੋਰ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ।

ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ‘ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦੀ ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਡਾਕਟਰੀ ਫੈਸਲੇ ਵਿੱਤੀ ਰੁਕਾਵਟਾਂ ਦੀ ਬਜਾਏ ਕੇਵਲ ਮਰੀਜ਼ ਦੀ ਲੋੜ ਅਨੁਸਾਰ ਲਏ ਜਾਣ।

ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ਸੀ, ਜਿਸ ਲਈ ਨਿਰੰਤਰ ਨਿਗਰਾਨੀ ਅਤੇ ਸਮੇਂ ਸਿਰ ਡਾਕਟਰੀ ਦਖਲ ਦੀ ਲੋੜ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਤੋਂ ਬਾਅਦ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ, ਜਿਸ ਨਾਲ ਦੇਖਭਾਲ ਦੀ ਨਿਰੰਤਰਤਾ ਯਕੀਨੀ ਬਣੀ।

ਬਜ਼ੁਰਗ ਮੈਂਬਰਾਂ ਦੀ ਦੇਖਭਾਲ ਕਰਨ ਵਾਲੇ ਪਰਿਵਾਰਾਂ ਲਈ, ਵਾਰ-ਵਾਰ ਹਸਪਤਾਲ ਜਾਣ ਅਤੇ ਵਿਸ਼ੇਸ਼ ਇਲਾਜ ਦਾ ਖਰਚਾ ਅਕਸਰ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਵਿੱਤੀ ਤਣਾਅ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕਰਕੇ ਇਸ ਪਾੜੇ ਨੂੰ ਪੂਰ ਰਹੀ ਹੈ, ਜਿਸ ਨਾਲ ਪਰਿਵਾਰ ਪੂਰੀ ਤਰ੍ਹਾਂ ਮਰੀਜ਼ ਦੀ ਸਿਹਤਯਾਬੀ ਅਤੇ ਭਲਾਈ ‘ਤੇ ਧਿਆਨ ਕੇਂਦਰਿਤ ਕਰ ਸਕਦੇ ਹਨ।

ਇਸ ਯੋਜਨਾ ਦੇ ਪ੍ਰਭਾਵ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇਹ ਯਕੀਨੀ ਬਣਾ ਰਹੀ ਹੈ ਕਿ ਪੰਜਾਬ ਭਰ ਦੇ ਬਜ਼ੁਰਗ ਮਰੀਜ਼ਾਂ ਨੂੰ ਉਨ੍ਹਾਂ ਦੇ ਸਨਮਾਨ ਨੂੰ ਬਰਕਰਾਰ ਰੱਖਦੇ ਹੋਏ ਬਿਨਾਂ ਕਿਸੇ ਵਿੱਤੀ ਮੁਸ਼ਕਲ ਦੇ ਸਮੇਂ ਸਿਰ ਅਤੇ ਲੋੜੀਂਦੀ ਡਾਕਟਰੀ ਸਹਾਇਤਾ ਮਿਲੇ। ਜ਼ਿੰਦਗੀ ਦੇ ਇਸ ਪੜਾਅ ‘ਤੇ ਇਲਾਜ ਤੱਕ ਪਹੁੰਚ ਬਹੁਤ ਮਹੱਤਵਪੂਰਨ ਹੈ ਅਤੇ ਇਹ ਯੋਜਨਾ ਪਰਿਵਾਰਾਂ ਨੂੰ ਪੂਰੇ ਭਰੋਸੇ ਨਾਲ ਉਹ ਦੇਖਭਾਲ ਪ੍ਰਦਾਨ ਕਰਨ ਦੇ ਯੋਗ ਬਣਾ ਰਹੀ ਹੈ।”

ਮੁੱਖ ਮੰਤਰੀ ਸਿਹਤ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ।

ਹੁਣ ਤੱਕ 9 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਤੋਂ ਵੱਧ ਸੂਚੀਬੱਧ ਹਸਪਤਾਲਾਂ ਵਿੱਚ 2300 ਤੋਂ ਵੱਧ ਮੈਡੀਕਲ ਪੈਕੇਜਾਂ ਰਾਹੀਂ ਇਲਾਜ ਕਰਵਾ ਰਹੇ ਹਨ। ਪੰਜਾਬ ਸਰਕਾਰ ਵਲੋਂ ਨਿਵਾਸੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਯੋਜਨਾ ਤਹਿਤ ਨਕਦੀ ਰਹਿਤ ਸਿਹਤ ਸੇਵਾਵਾਂ ਦਾ ਲਾਭ ਲੈਣ ਲਈ ਮਨੋਨੀਤ ਕੇਂਦਰਾਂ ‘ਤੇ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ।

Tags: latest newslatest Updatepropunjabnewspropunjabtvpunjab govtpunjab health ministryPunjab Health System
Share206Tweet129Share52

Related Posts

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026
Load More

Recent News

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.