ਸ਼ਨੀਵਾਰ, ਸਤੰਬਰ 20, 2025 04:38 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਮੰਤਰੀ ਮੰਡਲ ਵਲੋਂ ਮੌਸੂਲ ਹਾਦਸੇ ‘ਚ 8 ਪੀੜਤਾਂ ਦੇ ਵਾਰਿਸਾਂ ਨੂੰ ਗੁਜ਼ਾਰਾ ਭੱਤਾ ਦੇਣ ਦੀ ਹਰੀ ਝੰਡੀ

by propunjabtv
ਅਗਸਤ 16, 2021
in ਪੰਜਾਬ
0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਸੋਮਵਾਰ ਨੂੰ ਸਾਲ 2014 ਵਿੱਚ ਮੌਸੂਲ (ਇਰਾਕ) ਵਿਖੇ ਮਾਰੇ ਗਏ 27 ਪੰਜਾਬੀਆਂ ਵਿੱਚੋਂ ਅੱਠ ਦੇ ਪਰਿਵਾਰਕ ਮੈਂਬਰਾਂ ਨੂੰ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਜੋ 24 ਅਕਤੂਬਰ 2019 ਤੋਂ ਲਾਗੂ ਹੋਵੇਗਾ।ਮ੍ਰਿਤਕਾਂ ਦੇ ਮਾਪਿਆਂ ਨਾਲ ਸਬੰਧਤ ਸੱਤ ਕੇਸ ਸਨ ਅਤੇ ਇਕ ਕੇਸ ਮੌਸੂਲ ਪੀੜਤ ਦੀ ਪਤਨੀ ਨਾਲ ਸਬੰਧਤ ਸੀ ਜੋ ਸੂਬਾਈ ਨੀਤੀ ਅਨੁਸਾਰ ਤਰਸ ਦੇ ਆਧਾਰ ‘ਤੇ ਨੌਕਰੀ ਲਈ ਯੋਗ ਨਹੀਂ ਸਨ। ਕੈਬਨਿਟ ਨੇ ਇਨ੍ਹਾਂ ਪੀੜਤ ਪਰਿਵਾਰਾਂ ਨੂੰ ਉਮਰ ਭਰ ਲਈ ਗੁਜ਼ਾਰਾ ਭੱਤਾ ਦੇਣ ਦੀ ਪ੍ਰਵਾਨਗੀ ਦੇ ਦਿੱਤੀ।

ਇਹ ਮ੍ਰਿਤਕ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਸੰਗਰੂਰ, ਕਪੂਰਥਲਾ ਤੇ ਗੁਰਦਾਸਪੁਰ ਨਾਲ ਸਬੰਧਤ ਸਨ।

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ 26 ਪੀੜਤ ਪਰਿਵਾਰਾਂ ਨੂੰ ਪਹਿਲਾਂ ਹੀ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗਰਾਂਟ ਦੇ ਦਿੱਤੀ ਸੀ ਅਤੇ ਰਿਕਾਰਡ ਅਨੁਸਾਰ ਜਲੰਧਰ ਦੇ ਇਕ ਪੀੜਤ ਦਾ ਕੋਈ ਕਾਨੂੰਨੀ ਵਾਰਸ ਨਹੀਂ ਸੀ।ਸੂਬਾ ਸਰਕਾਰ ਨੇ ਇਨ੍ਹਾਂ ਨੂੰ 5 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਤੋਂ ਇਲਾਵਾ ਹਰੇਕ ਪੀੜਤ ਦੇ ਇਕ ਪਰਿਵਾਰ ਮੈਂਬਰ ਨੂੰ ਵਿਦਿਅਕ ਯੋਗਤਾ ਅਤੇ ਸਰਕਾਰੀ ਨੀਤੀ ਅਨੁਸਾਰ ਪਹਿਲਾਂ ਹੀ ਰੋਜ਼ਗਾਰ ਦੇ ਦਿੱਤਾ ਸੀ।

ਕੈਬਨਿਟ ਨੇ ਉਨ੍ਹਾਂ ਨੂੰ 24 ਅਕਤੂਬਰ 2019 ਤੋਂ 10,000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣ ਦੀ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਅਤੇ ਇਹ ਸਹਿਮਤੀ ਦਿੱਤੀ ਕਿ ਪੀੜਤ ਪਰਿਵਾਰਾਂ ਨੂੰ ਉਮਰ ਭਰ ਲਈ ਗੁਜ਼ਾਰਾ ਭੱਤਾ ਮਿਲੇਗਾ।ਗੌਰਤਲਬ ਹੈ ਕਿ ਦਰਦਨਾਕ ਹਾਦਸੇ ਵਿੱਚ 2014 ਵਿੱਚ ਮੌਸੂਲ (ਇਰਾਕ) ਵਿਖੇ ਆਈ.ਐਸ.ਆਈ.ਐਸ. ਵੱਲੋਂ 39 ਭਾਰਤੀਆਂ ਨੂੰ ਅਗਵਾ ਕਰ ਕੇ ਮਾਰ ਦਿੱਤਾ ਗਿਆ ਸੀ। ਡੀ.ਐਨ.ਏ. ਟੈਸਟ ਕਰਨ ਤੋਂ ਬਾਅਦ ਪੰਜਾਬ ਨਾਲ ਸਬੰਧਤ 27 ਭਾਰਤੀਆਂ ਦੇ ਸਰੀਰਾਂ ਦੇ ਅਵਸੇਸਾਂ ਨੂੰ 3 ਅਪਰੈਲ 2018 ਨੂੰ ਅੰਮ੍ਰਿਤਸਰ ਲਿਆਂਦਾ ਗਿਆ।

Tags: green signalheirs of 8 victimsprovide alimonypunjab cabinetPunjab Cabinet gives green signal to provide alimony to heirs of 8 victims of Mosul accident
Share198Tweet124Share50

Related Posts

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ

ਸਤੰਬਰ 20, 2025

ਮਾਨ ਸਰਕਾਰ ਦੀ ‘ਜੀਵਨਜੋਤ’ ਨਾਲ ਰੌਸ਼ਨ ਹੋਇਆ ਬਚਪਨ! ਪੰਜਾਬ ਬਣ ਰਿਹਾ ਦੇਸ਼ ਲਈ ‘ਐਂਟੀ-ਬੈਗਿੰਗ’ ਮਾਡਲ

ਸਤੰਬਰ 20, 2025

ਵਪਾਰੀ ਦੇ ਘਰ ਵੜ ਗਏ ਅਣਪਛਾਤੇ ਲੋਕ,ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ

ਸਤੰਬਰ 20, 2025

ਮਾਨ ਸਰਕਾਰ ਦੀ ਐਂਬੂਲੈਂਸ ਸੇਵਾ! ਹਰ ਹਾਲ ‘ਚ ਜਨਤਾ ਦੀ ਜਾਨ ਬਚਾਉਣ ਲਈ ਤਿਆਰ

ਸਤੰਬਰ 20, 2025

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਸਤੰਬਰ 19, 2025
Load More

Recent News

ਹੁਣ ਘਰ ਬੈਠੇ ਹੀ ਆਰਡਰ ਕਰੋ ਸਿਮ ਕਾਰਡ, ਇਸ ਕੰਪਨੀ ਨੇ ਸ਼ੁਰੂ ਕੀਤੀ ਇੱਕ ਨਵੀਂ ਸੇਵਾ

ਸਤੰਬਰ 20, 2025

ਹਿਮਾਚਲ ਦੇ ਸਕੂਲਾਂ ‘ਚ ਅਧਿਆਪਕ ਅਤੇ ਵਿਦਿਆਰਥੀ ਨਹੀਂ ਕਰ ਸਕਣਗੇ ਹੁਣ ਮੋਬਾਈਲ ਫੋਨ ਦੀ ਵਰਤੋਂ

ਸਤੰਬਰ 20, 2025

ਪੰਜਾਬ ਵਿੱਚ ਅੱਜ ਮਾਨਸੂਨ ਦਾ ਆਖਰੀ ਦਿਨ, ਮੀਂਹ ਦੀ ਹੁਣ ਨਹੀਂ ਕੋਈ ਉਮੀਦ

ਸਤੰਬਰ 20, 2025

ਨਹੀਂ ਰਹੇ ਮਸ਼ਹੂਰ ਗਾਇਕ ਜ਼ੁਬੀਨ ਗਰਗ: ਭਾਰਤ ਲਿਆਂਦੀ ਜਾਵੇਗੀ ਗਾਇਕ ਦੀ ਮ੍ਰਿਤਕ ਦੇਹ

ਸਤੰਬਰ 20, 2025

ਪੰਜਾਬ ਆਏ ਹੜ੍ਹਾਂ ਵਿਚਾਲੇ ਕੁਤਾਹੀ ਵਰਤਣ ਵਾਲੇ ਅਫ਼ਸਰਾਂ ‘ਤੇ ACTION, 3 ਅਫ਼ਸਰ ਕੀਤੇ ਸਸਪੈਂਡ

ਸਤੰਬਰ 20, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.